ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਚੰਡੀਗੜ੍ਹ/ਮਾਨਸਾ, 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ […]

Continue Reading

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। […]

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਤਰਨਤਾਰਨ, 31 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ […]

Continue Reading

ਬਾਬਾ ਸਾਹਿਬ ਕਰੋੜਾਂ ਲੋਕਾਂ ਦੇ ਨਾਇਕ ਹਨ, ਉਨ੍ਹਾਂ ਦੀ ਮੂਰਤੀ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ. ਸੁਭਾਸ਼ ਸ਼ਰਮਾ

ਕਿਹਾ- ਮੂਰਤੀ ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣਾ ‘ਤੇ ਗੰਦੀ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਨਿੰਦਣਯੋਗ ਹੈ ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਫਿਲੌਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ‘ਤੇ ਗੁੱਸਾ ਪ੍ਰਗਟ ਕਰਦਿਆਂ ਕਿਹਾ ਕਿ ਪੂਰੀ […]

Continue Reading

10 ਅਪ੍ਰੈਲ ਦੀ ਜਲੰਧਰ ਰੈਲੀ ਦੀ ਤਿਆਰੀ ਸਬੰਧੀ ਪ.ਸ.ਸ.ਫ. ਦੀ ਵਰਚੁਅਲ ਮੀਟਿੰਗ ਹੋਈ

ਚੰਡੀਗੜ੍ਹ , 31 ਮਾਰਚ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦ ਇੱਕ ਬਹੁਤ ਹੀ ਅਹਿਮ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ਵਿੱਚ ਜੱਥੇਬੰਦੀ ਵਲੋਂ ਪਿਛਲੇ […]

Continue Reading

ਮੋਹਾਲੀ ਵਾਕ’ ਟ੍ਰਾਈ ਸਿਟੀ ਦਾ ਅੰਤਰਰਾਸ਼ਟਰੀ ਵਪਾਰਕ ਕੇਂਦਰ ਹੋਏਗਾ: ਅਵਿਨਾਸ਼ ਪੁਰੀ

‘ਮੋਹਾਲੀ ਵਾਕ’ ‘ਚ ਖੁੱਲਿਆ ‘ਡੀ ਮਾਰਟ’ ਸਟੋਰ ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਚੰਡੀਗੜ੍ਹ ਦੇ ਨਾਲ ਸੈਕਟਰ 62 ਮੋਹਾਲੀ ਵਿੱਚ ਉੱਸਰੇ ‘ਮੋਹਾਲੀ ਵਾਕ’ ਮਾਲ ‘ਚ ਅੱਜ ਡੀ ਮਾਰਟ ਸਟੋਰ ਦਾ ਉਦਘਾਟਨ ਹੋਇਆ। ਪੀ ਪੀ ਬਿਲਡਵੈਲ ਦੇ ਅਵਿਨਾਸ਼ ਪੂਰੀ ਨੇ ਇਸ ਮੌਕੇ ਦੱਸਿਆ ਕਿ ‘ਮੋਹਾਲੀ ਵਾਕ’ ਟਰਾਈ ਸਿਟੀ ਦੇ ਨਿਵਾਸੀਆਂ ਲਈ ਪਸੰਦੀਦਾ ਮਾਲ ਬਣ ਚੁੱਕਾ […]

Continue Reading

ਕਰਨਲ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਤੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਘਟਨਾ ਨੂੰ ਲੈ ਕੇ ਕਰਨਲ ਦੀ ਪਤਨੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਕਾਤ ਕੀਤੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਬਾਠ ਨਾਲ ਕੁਝ ਆਰਮੀ ਦੇ ਸੇਵਾ ਮੁਕਤ ਅਧਿਕਾਰੀ ਸਨ। ਮੁੱਖ […]

Continue Reading

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਸਕੂਲੀ ਬੱਸਾਂ ਦੀ ਸਹੂਲਤ

ਚੰਡੀਗੜ੍ਹ, 31 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਇਕ ਨਵੀਂ ਪਹਿਲ ਕੀਤੀ ਹੈ। ਇਸ ਤਹਿਤ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੱਸਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਮਾਨਯੋਗ ਪੰਜਾਬ ਸਰਕਾਰ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਨੂੰ ਬੱਸਾਂ ਦੀ ਸਹੂਲਤ ਵੀ ਪ੍ਰਦਾਨ ਕਰ ਰਹੀ ਹੈ। […]

Continue Reading

IAS ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ 31 ਮਾਰਚ ,ਬੋਲੇ ਪੰਜਾਬ ਬਿਊਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ […]

Continue Reading