ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਕਰਨਲ ਨਿਯੁਕਤ 

ਚੰਡੀਗੜ੍ਹ, 22ਅਕਤੂਬਰ,ਬੋਲੇ ਪੰਜਾਬ ਬਿਊਰੋ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ (ਆਨਰੇਰੀ) ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਮਾਰੋਹ ਵਿੱਚ ਇਹ ਉਪਾਧੀ ਦਿੱਤੀ। ਇਸ ਮੌਕੇ ਉਨ੍ਹਾਂ ਦੀ ਮਾਂ ਸਰੋਜ ਦੇਵੀ, ਪਿਤਾ ਸਤੀਸ਼ ਚੋਪੜਾ, ਚਾਚਾ ਭੀਮ ਚੋਪੜਾ ਅਤੇ […]

Continue Reading

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ […]

Continue Reading

Punjab ਦੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ ਅੱਧੀ ਦਰਜ਼ਨ IAS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਵੱਖ ਵੱਖ ਜਿਲ੍ਹਿਆਂ ਦੇ ਡੀਸੀ ਸਮੇਤ 6 ਆਈਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 

Continue Reading

ਪੰਜਾਬ ‘ਚ ਦੀਵਾਲੀ ਤੇ ਬੰਦੀ ਛੋੜ ਦਿਵਸ ‘ਤੇ ਖੂਬ ਚੱਲੇ ਪਟਾਕੇ, ਹਵਾ ਹੋਈ ਪਲੀਤ

ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ;ਦੀਵਾਲੀ ਤੋਂ ਅਗਲੇ ਦਿਨ, ਯਾਨੀ ਬੰਦੀ ਛੋੜ ਦਿਵਸ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਟਾਕੇ ਚਲਾਏ ਗਏ, ਜਿਸ ਕਾਰਨ ਹਵਾ ਗੁਣਵੱਤਾ ਸੂਚਕਾਂਕ (AQI) ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ। ਸੂਬੇ ਭਰ ਦੇ ਕਈ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਬਹੁਤ ਹੀ ਮਾੜੇ ਤੋਂ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਜਲੰਧਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 633 , 22-10-25 AMRIT VELE DA HUKAMNAMA SRI DARBAR SAHIB AMRITSAR ANG 633, 22-10-25 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ […]

Continue Reading

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਚੰਡੀਗੜ੍ਹ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ […]

Continue Reading

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ; ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ […]

Continue Reading

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਘੁਰਕੀ

ਜੇਕਰ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਈ ਗਈ ਤਾਂ…..  ਪੈਨਸ਼ਨ ਸਕੀਮ (Pension scheme) ਤੁਰੰਤ ਪ੍ਰਭਾਵ ਨਾਲ ਕਰ ਦਿੱਤੀ ਜਾਵੇਗੀ ਬੰਦ ਇਸ ਤੋਂ ਬਾਅਦ ਪੈਨਸ਼ਨ ਦੁਬਾਰਾ ਨਹੀਂ ਕੀਤੀ ਜਾਵੇਗੀ ਬਹਾਲ ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਗਿੱਦੜਬਾਹਾ ਪ੍ਰਸਾਸ਼ਨ ਦੇ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੇ […]

Continue Reading

ਪੰਜਾਬ ਦੇ ਸਾਬਕਾ ਡੀਜੀਪੀ ਵਿਰੁੱਧ ਪਰਚਾ ਦਰਜ, ਪੁੱਤਰ ਦੀ ਮੌਤ ਦੇ ਸਬੰਧ ਵਿੱਚ ਪਤਨੀ, ਧੀ ਅਤੇ ਨੂੰਹ ਵਿਰੁੱਧ ਵੀ ਐਫਆਈਆਰ ਦਰਜ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸਬੰਧ ਵਿੱਚ, ਪੰਚਕੂਲਾ ਪੁਲਿਸ ਨੇ ਸਾਬਕਾ ਡੀਜੀਪੀ, ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਅਤੇ ਮ੍ਰਿਤਕ ਦੀ ਪਤਨੀ ਅਤੇ ਭੈਣ ਦੇ ਖਿਲਾਫ ਕਤਲ ਅਤੇ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਤੋਂ ਬਾਅਦ, ਪੰਚਕੂਲਾ ਪੁਲਿਸ […]

Continue Reading

DIG ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 21 ਅਕਤੂਬਰ,ਬੋਲੇ ਪੰਜਾਬ ਬਿਊਰੋ;ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ CBI ਵੱਲੋਂ ਸੀਨੀਅਰ ਅਧਿਕਾਰੀ DIG ਭੁੱਲਰ ਦੀ ਹਾਲੀਆ ਗ੍ਰਿਫਤਾਰੀ, ਜੋ ਕਿ ਇੱਕ ਭਾਰੀ ਭ੍ਰਿਸ਼ਟਾਚਾਰ ਸਕੈਂਡਲ ਨਾਲ ਜੁੜੀ ਹੋਈ ਹੈ, ਨੇ ਪੰਜਾਬ ਵਿਚ AAP ਸਰਕਾਰ ਹੇਠ ਸ਼ਾਸਨ ਅਤੇ ਜਵਾਬਦੇਹੀ ਦੀ ਪੂਰੀ ਤਰ੍ਹਾਂ ਵਿਫਲ ਹੋ […]

Continue Reading