ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ […]

Continue Reading

ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਪੰਜਾਬ ਵਿੱਚ ਡੀਜ਼ਲ ਅਤੇ ਪੈਟਰੋਲ ਉੱਤੇ ਟੈਕਸ (ਵੈਟ) ਵਾਧੇ ਉੱਤੇ ਡੂੰਘੀ ਚਿੰਤਾ ਪ੍ਰਗਟਾਈ

ਵੈਟ ਵਾਧੇ ‘ਤੇ ਮੁੜ ਵਿਚਾਰ ਕਰਨ ਅਤੇ ਵਾਧੇ ਨੂੰ ਵਾਪਸ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਪੰਜਾਬ ਵਿੱਚ ਡੀਜ਼ਲ ਅਤੇ ਪੈਟਰੋਲ ਉੱਤੇ ਵੈਲਿਊ ਐਡਿਡ ਟੈਕਸ (ਵੈਟ) ਵਿੱਚ ਹਾਲ ਹੀ ਵਿੱਚ ਕੀਤੇ ਵਾਧੇ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਐਸੋਸੀਏਸ਼ਨ ਨੇ ਸੂਬਾ ਸਰਕਾਰ ਨੂੰ ਗੁਆਂਢੀ ਰਾਜਾਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ।

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ। ਐੱਸ.ਏ.ਐੱਸ. ਨਗਰ 5 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ, ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 5 ਸਤੰਬਰ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ […]

Continue Reading

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਮੁਹਾਲੀ ‘ਚ ਗੋਲੀਬਾਰੀ ਦੀ ਗੱਲ ਕਬੂਲੀ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ, ਮੁਹਾਲੀ ‘ਚ ਗੋਲੀਬਾਰੀ ਦੀ ਗੱਲ ਕਬੂਲੀ ਅੰਮ੍ਰਿਤਸਰ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਪੁਲਸ ਨੇ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ […]

Continue Reading

ਅਦਾਲਤ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਦਾ ਈਡੀ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ

ਅਦਾਲਤ ਨੇ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਦਾ ਈਡੀ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨਾਗਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਈਡੀ ਨੇ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਸੰਘਰਸ਼ ਦੀ ਜਿੱਤ ਪ੍ਰਾਪਤ ਕਰਨ ਤੇ ਜੇਤੂ ਰੈਲੀ ਕੀਤੀ

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਸੰਘਰਸ਼ ਦੀ ਜਿੱਤ ਪ੍ਰਾਪਤ ਕਰਨ ਤੇ ਜੇਤੂ ਰੈਲੀ ਕੀਤੀ ਮਾਨਸਾ 5 ਸਤੰਬਰ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਵਿੱਚ ਸੰਘਰਸ਼ ਜਿੱਤਿਆ ਗਿਆ।ਅੱਜ ਆਲ ਇੰਡੀਆ ਸਟੂਡੈਂਟਸ ਹੀਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਅਹਿਮ ਸੰਘਰਸ਼ ਦੀ ਜਿੱਤ ਪ੍ਰਾਪਤ ਕਰਨ ਤੇ ਜੇਤੂ […]

Continue Reading

‘ਅਧਿਆਪਕ ਦਿਵਸ’ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਸਿੱਖਿਆ ਨੂੰ ਬਚਾਉਣ ਦਾ ਦਿੱਤਾ ਸੱਦਾ

ਡੀ ਸੀ ਦਫ਼ਤਰ ਵੱਲ ਵੱਧ ਰਹੇ ਅਧਿਆਪਕਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ;ਅਧਿਆਪਕਾਂ ਨੇ ਰੋਕਾਂ ਤੋੜ ਕੇ ਕੀਤਾ ਘਿਰਾਓ ਪਾਇਲਟ ਪ੍ਰੋਜੈਕਟ ਤਹਿਤ ਸਕੂਲਾਂ ਦੀ ਮਰਜਿੰਗ ਦੇ ਫੈਸਲੇ ਦਾ ਵਾਪਸ ਲੈਣ ਦੀ ਮੰਗ ਫਤਹਿਗੜ੍ਹ ਸਾਹਿਬ,5, ਸਤੰਬਰ ,ਬੋਲੇ ਪੰਜਾਬ ਬਿਊਰੋ :(ਮਲਾਗਰ ਖਮਾਣੋਂ ) ਅੱਜ ਅਧਿਆਪਕ ਦਿਵਸ ਮੌਕੇ ਡੈਮੋਕ੍ਰੈਟਿਕ ਟੀਚਰਜ ਫਰੰਟ (ਡੀ.ਟੀ.ਐੱਫ.) ਫਤਹਿਗੜ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ […]

Continue Reading

ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦਾ ਹੋਇਆ ਜਨਰਲ ਇਜਲਾਸ

ਗੁਰਚਰਨ ਸਿੰਘ ਮਾਣੇ ਮਾਜਰਾ ਨੂੰ ਪ੍ਰਧਾਨ ਸਮੇਤ ਬਾਕੀ ਅਹੁਦੇਦਾਰਾਂ ਨੂੰ ਦਿੱਤੀ ਗਈ ਪ੍ਰਵਾਨਗੀ ਸ੍ਰੀ ਚਮਕੌਰ ਸਾਹਿਬ,5, ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ (ਰਜਿ) ਸ੍ਰੀ ਚਮਕੌਰ ਸਾਹਿਬ ਦਾ ਇੱਕ ਭਰਵਾਂ ਜਨਰਲ ਇਜਲਾਸ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਬਾਬਾ ਸੰਗਤ ਸਿੰਘ ਵਿਖੇ ਸੁਸਾਇਟੀ ਦੇ ਬਾਨੀ ਲਾਭ ਸਿੰਘ , ਗਿਆਨ ਚੰਦ , ਮਾਸਟਰ ਰਤਨ […]

Continue Reading