ਪੰਜਾਬ ਤੋਂ ਅਨਾਜ ਲੈ ਕੇ ਪਹਿਲੀ ਵਾਰ ਅਨੰਤਨਾਗ ਪਹੁੰਚੀ ਮਾਲ ਗੱਡੀ

ਅਨੰਤਨਾਗ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਕਸ਼ਮੀਰ ਦੀ ਖੁਰਾਕ ਸੁਰੱਖਿਆ ਅਤੇ ਲੌਜਿਸਟਿਕਸ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ, ਭਾਰਤੀ ਖੁਰਾਕ ਨਿਗਮ (FCI) ਦੀ ਪਹਿਲੀ ਅਨਾਜ ਮਾਲ ਢੋਆ-ਢੁਆਈ ਵਾਲੀ ਰੇਲਗੱਡੀ ਅਨੰਤਨਾਗ ਗੁਡਜ਼ ਟਰਮੀਨਲ ‘ਤੇ ਪਹੁੰਚੀ। ਇਸ ਮੌਕੇ ਨੂੰ ਕਸ਼ਮੀਰ ਦੇ ਰੇਲ ਅਤੇ ਸਪਲਾਈ ਨੈੱਟਵਰਕ ਲਈ ਇੱਕ ਮੀਲ ਪੱਥਰ ਮੰਨਿਆ ਜਾ ਰਿਹਾ […]

Continue Reading

ਪੰਜਾਬ ਤੇ ਚੰਡੀਗੜ੍ਹ ‘ਚ ਪਵੇਗੀ ਕੜਾਕੇ ਦੀ ਠੰਢ, ਸੰਘਣੀ ਧੁੰਦ ਤੇ ਸ਼ੀਤ ਲਹਿਰ ਦਾ Yellow Alert ਜਾਰੀ 

ਚੰਡੀਗੜ੍ਹ, 22 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਵਗਣਗੀਆਂ। ਮੌਸਮ ਵਿਭਾਗ ਨੇ 27 ਤਰੀਕ ਤੱਕ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ […]

Continue Reading

ਅੰਮ੍ਰਿਤ ਵੇਲੇ ਦਾ ਮੁਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 608, 22-12-25

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Continue Reading

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ  ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ  ਕੁਰਬਾਨੀਆਂ ਕੀਤੀਆਂ ਸਨ।  ਸਾਹਿਬਜ਼ਾਦਿਆਂ ਦੀ […]

Continue Reading

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ; ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ “ਫੰਡ ਵੰਡਣ […]

Continue Reading

ਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ […]

Continue Reading

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ […]

Continue Reading

ਤਿੰਨੋਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 21 ਦਸੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ […]

Continue Reading

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ਵਿੱਚ ਤਿੰਨ ਦਿਨਾਂ ‘ਚ 31 ਭੀਖ ਮੰਗਦੇ ਬੱਚਿਆਂ ਦਾ ਰੈਸਕਿਓ ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ […]

Continue Reading

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ […]

Continue Reading