ਕਾਂਗੋ ਦੀ ਜੇਲ੍ਹ ‘ਚੋਂ ਫਰਾਰ ਹੋ ਰਹੇ 129 ਕੈਦੀਆਂ ਦੀ ਮੌਤ

ਕਾਂਗੋ ਦੀ ਜੇਲ੍ਹ ‘ਚੋਂ ਫਰਾਰ ਹੋ ਰਹੇ 129 ਕੈਦੀਆਂ ਦੀ ਮੌਤ ਕਿਨਸ਼ਾਸਾ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਦੀ ਇਕ ਮੁੱਖ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ 129 ਕੈਦੀਆਂ ਦੀ ਮੌਤ ਹੋ ਗਈ। ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਮੌਤ ਭਗਦੜ ਵਿਚ ਹੋਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਕਾਂਗੋ ਦੇ […]

Continue Reading

ਪੰਜਾਬ ‘ਚ ਕਈ ਥਾਂਈਂ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ

ਪੰਜਾਬ ‘ਚ ਕਈ ਥਾਂਈਂ ਪੈ ਰਹੇ ਮੀਂਹ ਕਾਰਨ ਗਰਮੀ ਤੋਂ ਰਾਹਤ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਮੌਸਮ ਬਦਲ ਗਿਆ।ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪਿਆ।ਚੰਡੀਗੜ੍ਹ, ਮੋਹਾਲੀ ਪਟਿਆਲ਼ਾ, ਰੋਪੜ ਤੇ ਫਤਹਿਗੜ੍ਹ ਜਿਲ਼੍ਹਿਆਂ ‘ਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਭਾਰੀ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਪੁਲਿਸ ਐਨਕਾਊਂਟਰ ‘ਚ ਜ਼ਖਮੀ ਅਤੇ ਗ੍ਰਿਫਤਾਰ

 ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਕਨੂੰ ਗੁੱਜਰ ਪੁਲਿਸ ਐਨਕਾਊਂਟਰ ‘ਚ ਜ਼ਖਮੀ ਅਤੇ ਗ੍ਰਿਫਤਾਰ ਜਲੰਧਰ, 3 ਸਤੰਬਰ ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਗੈਂਗਸਟਰ ਕਨੂੰ ਗੁੱਜਰ ਨੂੰ ਗ੍ਰਿਫਤਾਰ ਕੀਤਾ ਹੈ। ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਕਨੂੰ ਗੁੱਜਰ ਨੂੰ ਪੁਲਿਸ ਨੇ ਇੱਕ ਮੁਕਾਬਲੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਣ ਤੋਂ […]

Continue Reading

ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਟਕਾ ਚੌਂਕ ਪੁੱਜ ਕੇ ਦਿੱਤਾ ਧਰਨਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿਸ਼ਾਲ ਰੈਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਨੂੰ ਮਿਲਣ ਲਈ ਤੈਅ ਕੀਤਾ ਸਮਾਂ ਚੰਡੀਗੜ੍ਹ, 03 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ […]

Continue Reading

ਕਾਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਕਾਰ ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਫਿਰੋਜ਼ਪੁਰ, 3 ਸਤੰਬਰ, ਬੋਲੇ ਪੰਜਾਬ ਬਿਊਰੋ: ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਅੱਜ ਦਿਨ-ਦਿਹਾੜੇ ਕੁਝ ਬਾਈਕ ਸਵਾਰਾਂ ਨੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਸਕਾਲਰਸ਼ਿਪ ਦਾ ਮੁੱਦਾ ਉਠਾਇਆ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਸਕਾਲਰਸ਼ਿਪ ਦਾ ਮੁੱਦਾ ਉਠਾਇਆ ਮੋਹਾਲੀ 2 ਸਤੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੌਰਾਨ ਮੋਹਾਲੀ ਤੋ ਵਿਧਾਇਕ ਕੁਲਵੰਤ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਲਈ ਸਕਾਲਰਸ਼ਿਪ ਜਲਦ ਜਾਰੀ ਕਰਨ ਦਾ ਮੁੱਦਾ ਉਠਾਇਆ ਗਿਆ, ਅੱਜ ਵਿਧਾਨ ਸਭਾ ਦੇ ਵਿੱਚ ਸਪੀਕਰ […]

Continue Reading

ਪੰਜਾਬ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ

ਪੰਜਾਬ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ ਤਰਨਤਾਰਨ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਬੁਰਜ ਦਾ ਰਹਿਣ ਵਾਲਾ ਸੀ।ਮਿਲੀ ਜਾਣਕਾਰੀ ਅਨੁਸਾਰ ਫੌਜੀ ਕੁਲਦੀਪ ਸਿੰਘ […]

Continue Reading

ਪੈਟਰੋਲ ਪੰਪ ਦੇ ਕਰਿੰਦੇ ਤੋਂ 5 ਲੱਖ ਰੁਪਏ ਲੁੱਟਣ ਦੇ ਮਾਮਲੇ ‘ਚ ਪੁਲਿਸ ਨੇ ਸੱਤ ਮੁਲਜ਼ਮ ਕੀਤੇ ਕਾਬੂ

ਪੈਟਰੋਲ ਪੰਪ ਦੇ ਕਰਿੰਦੇ ਤੋਂ 5 ਲੱਖ ਰੁਪਏ ਲੁੱਟਣ ਦੇ ਮਾਮਲੇ ‘ਚ ਪੁਲਿਸ ਨੇ ਸੱਤ ਮੁਲਜ਼ਮ ਕੀਤੇ ਕਾਬੂ ਬਠਿੰਡਾ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਥਾਣਾ ਸਦਰ ਖੇਤਰ ਦੀ ਪੁਲਸ ਨੇ ਪਿੰਡ ਜੱਸੀ ਬਾਗਵਾਲੀ ਅਤੇ ਜੋਧਪੁਰ ਰੋਮਾਣਾ ਨੂੰ ਜਾਂਦੇ ਰਸਤੇ ‘ਤੇ ਪੈਟਰੋਲ ਪੰਪ ਦੇ ਕਰਿੰਦੇ ਤੋਂ 5 ਲੱਖ ਰੁਪਏ ਦੀ ਲੁੱਟ ਦੇ ਮਾਮਲੇ ‘ਚ […]

Continue Reading

ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ‘ਚ ਗੂੰਜਿਆ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ

ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ‘ਚ ਗੂੰਜਿਆ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਦਾ ਨਾਂ […]

Continue Reading

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਚੁੱਕੇ ਕਦਮਾਂ ਬਾਰੇ ਜਵਾਬ ਤਲਬ

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਚੁੱਕੇ ਕਦਮਾਂ ਬਾਰੇ ਜਵਾਬ ਤਲਬ ਨਵੀਂ ਦਿੱਲੀ, 3 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਆਪਣੇ 2021 ਦੇ ਫ਼ੈਸਲੇ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ […]

Continue Reading