ਨਵਜੰਮੇ ਬੱਚੇ ਚੁੱਕ ਕੇ ਵੇਚਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਦੋ ਨਵਜਾਤ ਬਰਾਮਦ
ਨਵਜੰਮੇ ਬੱਚੇ ਚੁੱਕ ਕੇ ਵੇਚਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਅੜਿੱਕੇ, ਦੋ ਨਵਜਾਤ ਬਰਾਮਦ ਪਟਿਆਲਾ, 2 ਸਤੰਬਰ,ਬੋਲੇ ਪੰਜਾਬ ਬਿਊਰੋ : ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ ਚਾਰ ਔਰਤਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੋ ਨਵਜੰਮੇ ਬੱਚਿਆਂ ਨੂੰ ਬਰਾਮਦ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ […]
Continue Reading