ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ ; ਹਾਕੀ ਇੰਡੀਆ ਨੇ ਆਉਣ ਵਾਲੇ FIH ਪੁਰਸ਼ ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿੱਚ ਕੁੱਲ 20 ਖਿਡਾਰੀਆਂ ਨੂੰ ਚੁਣਿਆ ਗਿਆ ਹੈ। ਤਜਰਬੇਕਾਰ ਡਰੈਗ-ਫਲਿੱਕਰ ਹਰਮਨਪ੍ਰੀਤ ਸਿੰਘ ਟੀਮ ਦੀ ਕਪਤਾਨੀ ਕਰਨਗੇ। ਹਾਕੀ ਵਿਸ਼ਵ ਕੱਪ 15 ਤੋਂ 30 ਅਗਸਤ, 2026 ਤੱਕ ਬੈਲਜੀਅਮ ਅਤੇ ਨੀਦਰਲੈਂਡ […]

Continue Reading

ਕਿਸਾਨਾਂ ਦਾ ਦਿੱਲੀ ਕੂਚ ਮੁਲਤਵੀ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਿਸਾਨਾਂ ਵੱਲੋਂ ਮੰਗਲਵਾਰ (21 ਜੁਲਾਈ) ਨੂੰ ਅਮਰੀਕਾ-ਭਾਰਤ ਵਿਚਕਾਰ ਟ੍ਰੇਡ ਡੀਲ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਦਿੱਲੀ ਕੂਚ ਹੁਣ ਮੁਲਤਵੀ ਹੋ ਗਿਆ ਹੈ। ਦੁਪਹਿਰ 3 ਵਜੇ ਤੋਂ ਬਾਅਦ ਕਿਸਾਨ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ । ਭਾਰਤੀ ਕਿਸਾਨ ਯੂਨੀਅਨਦੇ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਹਰੀਕੇ ਨੇ ਦੱਸਿਆ […]

Continue Reading

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ 2 gold ਸਮੇਤ ਜਿੱਤੇ 3 ਤਗ਼ਮੇ

ਚੰਡੀਗੜ੍ਹ, 20 ਜੁਲਾਈ ,ਬੋਲੇ ਪੰਜਾਬ ਬਿਊਰੋ; ਖੇਡ ਜਗਤ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਚੰਡੀਗੜ੍ਹ ਦੇ 10ਵੀਂ ਜਮਾਤ ਦੇ ਵਿਦਿਆਰਥੀ ਸੰਗਤਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਹੋਈ 61ਵੀਂ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ- 2026 ਵਿੱਚ ਤਿੰਨ ਤਗਮੇ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਮਾਣ ਵਧਾਇਆ ਹੈ। ਸੰਗਤਪ੍ਰੀਤ ਨੇ ਟਰੈਪ ਸ਼ੂਟਿੰਗ ਮੁਕਾਬਲੇ ਵਿੱਚ ਯੂਥ ਸ਼੍ਰੇਣੀ […]

Continue Reading

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ

ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਲੋਕਾਂ ਲਈ ਕਈ ਅਹਿਮ ਅਤੇ ਪੰਜਾਬ-ਪੱਖੀ ਫ਼ੈਸਲਿਆਂ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ […]

Continue Reading

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ

ਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਅਤੇ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਜਨਤਾ ਦੇ ਭਲੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਗੰਭੀਰ ਚਰਚਾ ਕੀਤੀ ਗਈ। ਬੈਠਕ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ […]

Continue Reading

ਬੇਅਦਬੀ ਵਿਰੋਧੀ ਕਾਨੂੰਨ: ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਿਫਾਰਸ਼ਾਂ ‘ਤੇ ਕਾਨੂੰਨੀ ਰਾਏ ਲੈ ਰਹੀ ਪੰਜਾਬ ਸਰਕਾਰ – ਭਗਵੰਤ ਮਾਨ

ਚੰਡੀਗੜ੍ਹ, 21 ਜੁਲਾਈ,ਬੋਲੇ ਪੰਜਾਬ ਬਿਊਰੋ;  ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਹੋਰ ਮਜ਼ਬੂਤ ਅਤੇ ਕਾਨੂੰਨੀ ਪੱਖੋਂ ਪੁਖ਼ਤਾ ਬਣਾਉਣ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਬਿਆਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਬਿੱਲ ਅਤੇ ਕਾਨੂੰਨ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਏ ਮਹੱਤਵਪੂਰਨ ਸੁਝਾਵਾਂ ਅਤੇ […]

Continue Reading

ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ‘ਚ ਵੱਡੀ ਸਿਆਸੀ ਉਥਲ-ਪੁਥਲ

ਚੰਡੀਗੜ੍ਹ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਵਿੱਚ ਇੱਕ ਵੱਡੀ ਸਿਆਸੀ ਉਥਲ-ਪੁਥਲ ਮਚ ਗਈ ਹੈ।ਅੱਜ ਮੰਗਲਵਾਰ ਨੂੰ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 15 ਤੋਂ ਵੱਧ ਪਾਰਟੀ ਆਗੂਆਂ ਨੇ ਇੱਕ ਵੱਖਰਾ ਧੜਾ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ […]

Continue Reading

ਪੰਜਾਬ ਪੁਲਿਸ ਵਲੋਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, IED ਤੇ ਹਥਿਆਰਾਂ ਸਣੇ 17 ਕਾਬੂ 

ਚੰਡੀਗੜ੍ਹ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਇੱਕ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੋਗਾ ਪੁਲਿਸ ਨੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਵਿਸਫੋਟਕ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ ਅਤੇ ਇੱਕ 9 ਐਮਐਮ ਗਲੌਕ ਪਿਸਤੌਲ (ਇੱਕ ਮੈਗਜ਼ੀਨ ਦੇ ਨਾਲ) […]

Continue Reading

ਵਿਦਿਆਰਥੀ ਨੂੰ ਸਕੂਲ ‘ਚ ਬੇਰਹਿਮੀ ਨਾਲ ਕੁੱਟਿਆ, ਅਧਿਆਪਕ ‘ਤੇ ਪਰਚਾ ਦਰਜ 

ਲੁਧਿਆਣਾ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਊਧਮ ਸਿੰਘ ਨਗਰ ਦੇ ਬੀਵੀਐਮ ਸਕੂਲ ਵਿੱਚ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਨਾਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ। ਦੋਸ਼ ਹੈ ਕਿ ਇੱਕ ਅਧਿਆਪਕ 13 ਸਾਲਾ ਵਿਦਿਆਰਥੀ ਨੂੰ ਸਕੂਲ ਦੀ ਲੈਬ ਵਿੱਚ ਖਿੱਚ ਕੇ ਲੈ ਗਿਆ, ਉਸਨੂੰ ਅੰਦਰ ਬੰਦ ਕਰਕੇ ਬੇਰਹਿਮੀ ਨਾਲ ਕੁੱਟਿਆ। ਹਮਲੇ ਤੋਂ ਬਾਅਦ […]

Continue Reading

ਪੰਜਾਬ ‘ਚ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਗਏ, ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ 

ਚੰਡੀਗੜ੍ਹ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਿਜਲੀ ਕਰਮਚਾਰੀ 21 ਅਤੇ 22 ਜੁਲਾਈ ਨੂੰ ਸਮੂਹਿਕ ਛੁੱਟੀ ‘ਤੇ ਜਾਣ ਕਾਰਨ ਸੇਵਾਵਾਂ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਟ੍ਰਾਂਸਫਾਰਮਰ ਖਰਾਬ ਜਾਂ ਬਿਜਲੀ ਸਪਲਾਈ ਵਿੱਚ ਤਕਨੀਕੀ ਸਮੱਸਿਆਵਾਂ ਵਰਗੇ ਨੁਕਸ ਨੂੰ ਠੀਕ ਕਰਨ ਵਿੱਚ ਦੇਰੀ ਹੋ ਸਕਦੀ ਹੈ। ਇਸ ਤੋਂ ਇਲਾਵਾ, ਬਿਜਲੀ ਬਿੱਲਾਂ ਦੇ […]

Continue Reading