ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ […]

Continue Reading

ਭੁਪੇਸ਼ ਬਘੇਲ ਜੀ ਦੇ ਘਰ ‘ਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਈਡੀ ਛਾਪੇ ਦੀ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 11 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਸਖ਼ਤ ਆਲੋਚਨਾ ਕੀਤੀ। ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, […]

Continue Reading

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ […]

Continue Reading

ਐਸਜੀਪੀਸੀ ਨੇ ਪੰਥ ਦੀ ਮਰਿਯਾਦਾ ਨੂੰ ਭੰਗ ਕਰਨ ਤੇ ਕੌਮ ਤੇ ਵੱਡਾ ਕਲੰਕ ਲਾਉਣ ਦਾ ਕੀਤਾ ਕੰਮ: ਹਰਜੀਤ ਸਿੰਘ ਗਰੇਵਾਲ

ਚੰਡੀਗੜ, 11 ਮਾਰਚ ,ਬੋਲੇ ਪੰਜਾਬ ਬਿਊਰੋ : ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਨਵੇਂ ਜੱਥੇਦਾਰ ਸਾਹਿਬਾਨ ਦੀ ਦਸਤਾਰ ਬੰਦੀ ਮੌਕੇ ਜਿਸ ਤਰੀਕੇ ਪੰਥਕ ਮਰਿਯਾਦਾ ਦਾ ਘਾਣ ਕੀਤਾ ਗਿਆ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਪੰਥ ਦੀ ਗ਼ੈਰ ਹਾਜ਼ਰੀ ਵਿੱਚ ਮੂੰਹ ਲੁਕਾ ਕੇ ਹਨੇਰੇ ਵਿੱਚ ਪੰਥਕ ਪ੍ਰੰਪਰਾਵਾਂ, ਸਿਧਾਂਤਾਂ ਅਤੇ […]

Continue Reading

ਤਾਜਪੋਸ਼ੀ ‘ਤੇ ਚਰਚਾ: ਨਵੇਂ ਜਥੇਦਾਰ ਦੀ ਤਾਜਪੋਸ਼ੀ ‘ਤੇ ਰਘਬੀਰ ਸਿੰਘ ਨੇ ਚੁੱਕੇ ਸਵਾਲ

ਚੰਡੀਗੜ੍ਹ, 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਨਿਯੁਕਤ ਜਥੇਦਾਰ, ਗਿਆਨੀ ਕੁਲਦੀਪ ਸਿੰਘ ਗੜਗਜ ਦੀ ਤਾਜਪੋਸ਼ੀ ਨੂੰ ਲੈ ਕੇ ਸਾਬਕਾ ਜਥੇਦਾਰ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ, ਗਿਆਨੀ ਰਘਬੀਰ ਸਿੰਘ ਨੇ ਚਿੰਤਾ ਜਤਾਈ ਹੈ। ਉਹਨਾਂ ਕਿਹਾ ਕਿ ਜੇ ਕਿਸੇ ਜਥੇਦਾਰ ਦੀ ਤਾਜਪੋਸ਼ੀ ਸੰਵਿਧਾਨ ਅਤੇ ਮਰਯਾਦਾ ਅਨੁਸਾਰ ਨਹੀਂ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੇਣ ਦੀ ਸਿਫਾਰਿਸ਼

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਦੇ ਕਾਰਨ ਇਹ ਸਿਫਾਰਿਸ਼ ਕੀਤੀ ਹੈ। ਇਸ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ 2 ਅਰਜ਼ੀਆਂ ਭੇਜੀਆਂ ਗਈਆਂ ਸਨ।ਗੌਰਤਲਬ […]

Continue Reading

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੌਰੇ ‘ਤੇ ਆਏ, ਅੱਜ ਬਠਿੰਡਾ-ਮੋਹਾਲੀ ਜਾਣਗੇ

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।ਅੱਜ ਮੰਗਲਵਾਰ ਨੂੰ ਉਹ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਮੰਗਲਵਾਰ ਸ਼ਾਮ ਪੰਜ ਵਜੇ ਮੋਹਾਲੀ ਸਥਿਤ ਇੰਡੀਅਨ ਸਕੂਲ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ।ਰਾਸ਼ਟਰਪਤੀ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਚੰਡੀਗੜ੍ਹ ਏਅਰਪੋਰਟ ‘ਤੇ ਪੰਜਾਬ ਦੇ ਰਾਜਪਾਲ ਅਤੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ 8 ਅਫਸਰਾਂ ਨੂੰ ਐਸਐਸਪੀ ਬਣਾਇਆ

ਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ 10 ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ 8 ਅਧਿਕਾਰੀਆਂ ਨੂੰ ਵਿਜੀਲੈਂਸ ਦੀਆਂ ਵੱਖ-ਵੱਖ ਰੇਂਜਾਂ ਅਤੇ EWO ਵਿੰਗ ਵਿੱਚ SSP ਵਜੋਂ ਤੈਨਾਤ ਕੀਤਾ ਗਿਆ ਹੈ।IPS ਅਧਿਕਾਰੀ D. ਹਰੀਸ਼ ਕੁਮਾਰ ਓਮਪ੍ਰਕਾਸ਼ ਨੂੰ ਜੋਇੰਟ ਡਾਇਰੈਕਟਰ (ਐਡਮਿਨ) ਦੇ ਨਾਲ SSP ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ […]

Continue Reading