ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ

ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ ਬਠਿੰਡਾ 25 ਅਗਸਤ,ਬੋਲੇ ਪੰਜਾਬ ਬਿਊਰੋ :   ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਗਸ਼ਤ ਦੌਰਾਨ ਸੱਸ ਅਤੇ ਜਵਾਈ ਨੂੰ 8 ਹਜ਼ਾਰ ਰੁਪਏ ਦੀ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ਕਰਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਧੋਬੀਆਣਾ ਬਸਤੀ ਵਿੱਚ […]

Continue Reading

ਉਧਾਰੀ ਦਿੱਤੀ ਰਕਮ ਵਾਪਸ ਨਾ ਮਿਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

ਉਧਾਰੀ ਦਿੱਤੀ ਰਕਮ ਵਾਪਸ ਨਾ ਮਿਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ ਪਟਿਆਲਾ 25 ਅਗਸਤ ,ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ ਉਧਾਰ ਪੈਸੇ ਵਾਪਸ ਨਾ ਮਿਲਣ ‘ਤੇ ਕਿਸਾਨ ਆਗੂ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰ ਸਿੰਘ ਉਮਰ 56 ਸਾਲ ਵਾਸੀ ਪਿੰਡ ਸਰਲਾ ਕਲਾਂ ਵਜੋਂ ਹੋਈ।23 ਅਗਸਤ ਦੇਰ ਰਾਤ ਜ਼ਹਿਰੀਲਾ […]

Continue Reading

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ ਸੁਲਝਿਆ,ਮ੍ਰਿਤਕ ਦੇ ਸਹੁਰੇ ਸਮੇਤ 5 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ ਸੁਲਝਿਆ,ਮ੍ਰਿਤਕ ਦੇ ਸਹੁਰੇ ਸਮੇਤ 5 ਮੁਲਜ਼ਮ ਗ੍ਰਿਫਤਾਰ ਅੰਮ੍ਰਿਤਸਰ 25 ਅਗਸਤ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼ਨੀਵਾਰ ਸਵੇਰੇ ਇਕ NRI ‘ਤੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦਾ ਭੇਤ ਪੁਲਸ ਨੇ 24 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ […]

Continue Reading

ਪੰਜਾਬ ਪੁਲਿਸ ਨੇ ਭੋਲੇ ਭਾਲੇ ਲੋਕਾਂ ਨਾਲ ਸਾਈਬਰ ਠੱਗੀਆਂ ਮਾਰਨ ਵਾਲੇ 5 ਵਿਅਕਤੀ ਕੀਤੇ ਕਾਬੂ

ਪੰਜਾਬ ਪੁਲਿਸ ਨੇ ਭੋਲੇ ਭਾਲੇ ਲੋਕਾਂ ਨਾਲ ਸਾਈਬਰ ਠੱਗੀਆਂ ਮਾਰਨ ਵਾਲੇ 5 ਵਿਅਕਤੀ ਕੀਤੇ ਕਾਬੂ ਚੰਡੀਗੜ੍ਹ, 25 ਅਗਸਤ, ਬੋਲੇ ਪੰਜਾਬ ਬਿਊਰੋ ; ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਈਬਰ ਕਰਾਈਮ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ 5 ਰਾਜਾਂ ਦੇ ਕਰੀਬ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਸਾਈਬਰ […]

Continue Reading

ਘਰ ‘ਚ ਦਾਖਲ ਹੋ ਕੇ ਵਿਦਿਆਰਥੀ ਆਗੂ ਤੇ ਸਾਥੀਆਂ ‘ਤੇ ਹਮਲਾ ਕਰਨ ਸੰਬੰਧੀ ਲਾਰੈਂਸ ਬਿਸ਼ਨੋਈ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ

ਘਰ ‘ਚ ਦਾਖਲ ਹੋ ਕੇ ਵਿਦਿਆਰਥੀ ਆਗੂ ਤੇ ਸਾਥੀਆਂ ‘ਤੇ ਹਮਲਾ ਕਰਨ ਸੰਬੰਧੀ ਲਾਰੈਂਸ ਬਿਸ਼ਨੋਈ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ ਚੰਡੀਗੜ੍ਹ, 25 ਅਗਸਤ,ਬੋਲੇ ਪੰਜਾਬ ਬਿਊਰੋ : ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵੱਲੋਂ 13 ਸਾਲ ਪੁਰਾਣੇ ਮਾਮਲੇ ਵਿਚ ਇੱਕ ਵਿਦਿਆਰਥੀ ਆਗੂ ’ਤੇ ਸਾਥੀਆਂ ਸਮੇਤ ਉਸ ਦੇ ਘਰ ਵਿੱਚ ਦਾਖ਼ਲ ਹੋ […]

Continue Reading

ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲ ਗੱਡੀ ਦੇ 8 ਡੱਬੇ ਇੰਜਣ ਤੋਂ ਵੱਖ ਹੋਏ, ਮਚੀ ਅਫਰਾ-ਤਫਰੀ

ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲ ਗੱਡੀ ਦੇ 8 ਡੱਬੇ ਇੰਜਣ ਤੋਂ ਵੱਖ ਹੋਏ, ਮਚੀ ਅਫਰਾ-ਤਫਰੀ ਬਿਜਨੌਰ, 25 ਅਗਸਤ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲੇ ‘ਚ ਅੱਜ ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਟਰੇਨ ਦੇ 8 ਡੱਬੇ ਇੰਜਣ ਤੋਂ ਵੱਖ ਹੋ ਗਏ ਅਤੇ ਪਿੱਛੇ ਰਹਿ ਗਏ। ਐਡੀਸ਼ਨਲ ਪੁਲਿਸ ਸੁਪਰਡੈਂਟ (ਏਐਸਪੀ) […]

Continue Reading

ਕਾਲਾ ਸੰਘਿਆ : ਬਾਈਕ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਮਾਰੀਆਂ ਗੋਲ਼ੀਆਂ

ਕਾਲਾ ਸੰਘਿਆ : ਬਾਈਕ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਮਾਰੀਆਂ ਗੋਲ਼ੀਆਂ ਕਾਲਾ ਸੰਘਿਆ, 25 ਅਗਸਤ,ਬੋਲੇ ਪੰਜਾਬ ਬਿਊਰੋ : ਦੇਰ ਰਾਤ ਜਲੰਧਰ ਰੋਡ ‘ਤੇ ਬਾਈਕ ਸਵਾਰ ਲੁਟੇਰਿਆਂ ਵੱਲੋਂ ਦੁਕਾਨਦਾਰ ਰਾਜੂ ਸਪਰਾ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਕਾਰਨ ਪਿੰਡ ਅਤੇ ਇਲਾਕੇ ਦੇ ਲੋਕਾਂ ‘ਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਜਾਣਕਾਰੀ […]

Continue Reading

ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਨਵੀਂ ਦਿੱਲੀ, 25 ਅਗਸਤ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਸਸੀਓ (ਸ਼ੰਘਾਈ ਸਹਿਯੋਗ ਸੰਗਠਨ) ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਇਹ ਬੈਠਕ ਇਸ ਸਾਲ ਅਕਤੂਬਰ ‘ਚ ਇਸਲਾਮਾਬਾਦ […]

Continue Reading

ਫਰਾਂਸ ਦੀ ਪੁਲਿਸ ਨੇ ਟੈਲੀਗ੍ਰਾਮ ਦੇ ਸੀਈਓ ਨੂੰ ਗ੍ਰਿਫਤਾਰ ਕੀਤਾ

ਫਰਾਂਸ ਦੀ ਪੁਲਿਸ ਨੇ ਟੈਲੀਗ੍ਰਾਮ ਦੇ ਸੀਈਓ ਨੂੰ ਗ੍ਰਿਫਤਾਰ ਕੀਤਾ ਫਰਾਂਸ, 25 ਅਗਸਤ,ਬੋਲੇ ਪੰਜਾਬ ਬਿਊਰੋ : ਟੈਲੀਗ੍ਰਾਮ ਦੇ ਸੀਈਓ ਪਾਵੇਲ ਦੁਰੋਵ ਨੂੰ ਫਰਾਂਸ ਦੀ ਪੁਲਿਸ ਨੇ ਪੈਰਿਸ ਦੇ ਉੱਤਰ ਵਿੱਚ ਇੱਕ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਹੈ, ਇੱਕ ਨਿਊਜ਼ ਏਜੰਸੀ ਮੁਤਾਬਕ, ਦੁਰੋਵ ਨੂੰ ਉਸਦੇ ਨਿੱਜੀ ਜੈੱਟ ਦੇ ਲੇ ਬੋਰਗੇਟ ਹਵਾਈ ਅੱਡੇ ‘ਤੇ ਉਤਰਨ ਤੋਂ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਸੜਕ ਹਾਦਸੇ ਵਿੱਚ ਮੌਤ

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਸੜਕ ਹਾਦਸੇ ਵਿੱਚ ਮੌਤ ਬਟਾਲਾ, 25 ਅਗਸਤ,ਬੋਲੇ ਪੰਜਾਬ ਬਿਊਰੋ : ਸਾਉਦੀ ਅਰਬ ਵਿੱਚ ਬਟਾਲਾ ਦੇ ਪਿੰਡ ਚੈਨੇਵਾਲ ਦੇ ਇੱਕ 35 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ […]

Continue Reading