ਚੰਡੀਗੜ੍ਹ-ਲੁਧਿਆਣਾ ‘ਚ ਇਮੀਗ੍ਰੇਸ਼ਨ ਕੰਪਨੀਆਂ ‘ਤੇ ED ਦਾ ਛਾਪਾ

19 ਲੱਖ ਦੀ ਨਕਦੀ ਜ਼ਬਤ, ਡਿਜੀਟਲ ਡਿਵਾਈਸ ਬਰਾਮਦ, ਇਤਰਾਜ਼ਯੋਗ ਦਸਤਾਵੇਜ਼ ਮਿਲੇ ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਜਲੰਧਰ ਇਨਫੋਰਸਮੈਂਟ ਡਿਪਾਰਟਮੈਂਟ (ਈਡੀ) ਨੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇਮਾਰੀ ਕੀਤੀ ਹੈ। ਕਾਰਵਾਈ ਦੌਰਾਨ ਈਡੀ ਦੀ ਟੀਮ ਨੇ ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਉਪਕਰਨ ਅਤੇ 19 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਈਡੀ ਦੀ […]

Continue Reading

ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਨਸ਼ਿਆਂ ਨੂੰ ਲੈ ਕੇ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰਖੇਗੀ। ਕਮੇਟੀ ਵਿੱਚ ਪੰਜ ਮੰਤਰੀ ਸ਼ਾਮਲ ਕੀਤੇ ਗਏ ਹਨ।ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਣਗੇ, ਜਦਕਿ ਕੈਬਿਨਟ ਮੰਤਰੀ […]

Continue Reading

ਪੰਜਾਬ ‘ਚ ਹਲਕੀ ਬਾਰਿਸ਼ ਕਾਰਨ ਬਦਲਿਆ ਮੌਸਮ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਸਵੇਰੇ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਕਾਰਨ ਠੰਢ ਵਧ ਗਈ। ਮੋਗਾ ਵਿੱਚ ਸਵੇਰੇ 4 ਵਜੇ ਬਾਰਿਸ਼ ਹੋਈ। ਲਗਭਗ ਪੂਰੇ ਪ੍ਰਦੇਸ਼ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਠੰਢੀਆਂ ਹਵਾਵਾਂ ਵਹਿ ਰਹੀਆਂ ਹਨ।ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਵੀ ਸੰਤਰੀ ਅਲਰਟ ਜਾਰੀ ਕੀਤਾ ਹੈ। […]

Continue Reading

PSPCL ’ਨੇ 2500 ਅਸਾਮੀਆਂ ਲਈ ਮੰਗੀਆਂ ਅਰਜੀਆਂ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ : ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 ਤੱਕ ਆਨਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਹੋਰ ਜਾਣਕਾਰੀ ਲਈ ਪੀਐਸਪੀਸੀਐਲ ਦੀ ਵੈਬਸਾਈਟ www.pspcl.in ਉਤੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Continue Reading

ਚੰਡੀਗੜ੍ਹ ਕਾਰਪੋਰੇਸ਼ਨ ‘ਚ ਫਜ਼ੂਲ ਖਰਚੀ ‘ਤੇ ਲੱਗੇਗੀ ਪਾਬੰਦੀ: IIPA ਕਰੇਗੀ ਆਡਿਟ,

ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਹੁਣ ਇੰਡੀਅਨ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਆਈ.ਆਈ.ਪੀ.ਏ.) ਵਿੱਤੀ ਸੰਕਟ ਨਾਲ ਜੂਝ ਰਹੀ ਚੰਡੀਗੜ੍ਹ ਨਗਰ ਨਿਗਮ ਦੇ ਫਜ਼ੂਲ ਖਰਚੀ ਦਾ ਆਡਿਟ ਕਰੇਗਾ। ਚੰਡੀਗੜ੍ਹ ਨਗਰ ਨਿਗਮ ਦਾ ਪੈਸਾ ਕਿੱਥੇ ਅਤੇ ਕਿਵੇਂ ਖਰਚ ਹੋ ਰਿਹਾ ਹੈ, ਇਸ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਸ ਆਡਿਟ ਵਿੱਚ ਬੇਲੋੜੇ ਖਰਚਿਆਂ ਦੀ ਸ਼ਨਾਖਤ ਕਰਕੇ […]

Continue Reading

ਚੰਡੀਗੜ੍ਹ ‘ਚ ਪ੍ਰਾਪਰਟੀ ਟੈਕਸ ਵਧਾਉਣ ਦੀ ਤਿਆਰੀ: ਪ੍ਰਸ਼ਾਸਨ ਨੂੰ ਭੇਜਿਆ ਪ੍ਰਸਤਾਵ, 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦੀ ਯੋਜਨਾ

ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਗਰ ਨਿਗਮ ਨੇ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਟੈਕਸ 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦਾ ਪ੍ਰਸਤਾਵ ਪ੍ਰਸ਼ਾਸਨ ਨੂੰ ਭੇਜਿਆ ਹੈ। ਹਾਲਾਂਕਿ 17 ਫਰਵਰੀ ਨੂੰ ਹੋਈ ਨਿਗਮ ਹਾਊਸ ਦੀ ਮੀਟਿੰਗ ਵਿੱਚ ਕੌਂਸਲਰਾਂ ਦੇ ਵਿਰੋਧ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਅੱਜ (27 ਫਰਵਰੀ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੀ ਆਬਕਾਰੀ ਨੀਤੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ […]

Continue Reading

ਦੋ ਧਿਰਾਂ ‘ਚ ਲੜਾਈ ਦੌਰਾਨ ਗੋਲੀਆਂ ਚੱਲੀਆਂ, ਸ਼ਿਵ ਸੈਨਾ ਆਗੂ ਤੇ ਭਰਾ ਜ਼ਖ਼ਮੀ, ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ

ਬਟਾਲਾ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਬੀਤੀ ਸ਼ਾਮ ਇੱਕ ਝਗੜੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਆਗੂ ਰਾਜਾ ਵਾਲੀਆ ਅਤੇ ਉਸਦੇ ਭਰਾ ’ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਗੋਲ਼ੀਆਂ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ।ਡੀਐੱਸਪੀ ਸਿਟੀ ਸੰਜੀਵ ਕੁਮਾਰ ਮੁਤਾਬਕ, ਹਾਥੀ ਗੇਟ ਨੇੜੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੀ ਸੂਚਨਾ ਮਿਲਣ ’ਤੇ […]

Continue Reading

ਸੀਮਾ ਸੁਰੱਖਿਆ ਬਲ ਨੇ ਤਿੰਨ ਥਾਵਾਂ ’ਤੋਂ ਡ੍ਰੋਨ ਤੇ ਹਥਿਆਰ ਬਰਾਮਦ ਕੀਤੇ

ਅੰਮ੍ਰਿਤਸਰ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਸਰਹੱਦ ਨੇੜਿਓਂ ਸੀਮਾ ਸੁਰੱਖਿਆ ਬਲ (BSF) ਨੇ ਤਿੰਨ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਡ੍ਰੋਨ ਤੇ ਹਥਿਆਰ ਬਰਾਮਦ ਕੀਤੇ।ਇਸੇ ਦੌਰਾਨ ਪਿੰਡ ਬੱਲੜਵਾਲ ਵਿਖੇ ਗੰਨੇ ਦੇ ਖੇਤ ਵਿੱਚੋਂ ਮਿਲਿਆ ਕਾਲੇ ਰੰਗ ਦਾ ਬੈਗ, ਜਿਸ ਵਿੱਚੋਂ ਤੁਰਕੀ ਬਣੀ ਦੋ ਪਿਸਤੌਲ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ।ਇਸੇ ਤਰ੍ਹਾਂ ਪਿੰਡ ਖਾਨਵਾਲ ਵਿਖੇ ਖੇਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-02-2025 ,ਅੰਗ 675 Sachkhand Sri Harmandir Sahib Amritsar Vikhe Hoyea Amrit Wele Da Mukhwak Ang: 675, 27-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੬ ਫੱਗਣ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ […]

Continue Reading