CBSE ਨੇ 10ਵੀਂ ਕਲਾਸ ਦੇ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਨੂੰ ਕੀਤਾ ਅਣਗੌਲਿਆ

ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਫੇਰ ਬੇਨਕਾਬ ਹੋਇਆ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੀਬੀਐਸਈ ਵੱਲੋਂ ਜਾਰੀ ਕੀਤੇ ਗਏ 10ਵੀਂ ਕਲਾਸ ਇਮਤਿਹਾਨ ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਅਣਗੌਲਿਆ ਗਿਆ ਗਿਆ ਹੈ। ਨਵੇਂ ਜਾਰੀ ਕੀਤੇ ਗਏ ਪੈਟਰਨ ਵਿੱਚ ਪੰਜਾਬੀ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਪੰਜਾਬ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ […]

Continue Reading

ਮੁੱਖ ਇੰਜੀਨੀਅਰ ਬੀਬੀਐਮਬੀ ਵਿਰੁੱਧ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਕੀਤਾ ਰੋਸ ਮੁਜ਼ਾਰਾ

ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਔਰਤਾਂ ਅਤੇ ਬੱਚਿਆਂ ਨੇ ਕੀਤੀ ਸ਼ਮੂਲੀਅਤ ਬੀਬੀਐਮਬੀ ਮੈਨੇਜਮੈਂਟ ਨੂੰ ਲੋਕ ਪਾ ਰਹੇ ਹਨ ਲਾਹਨਤਾਂ ਨੰਗਲ ,26, ਫਰਵਰੀ (ਮਲਾਗਰ ਖਮਾਣੋਂ) ਬੀ.ਬੀ. ਐਮ.ਬੀ ਵਰਕਰਜ ਯੂਨੀਅਨ ਰਜਿ ਨੰਗਲ ਦੇ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਡੇਲੀਵੇਜ ਕਾਮਿਆਂ , ਔਰਤਾਂ ਅਤੇ ਬੱਚਿਆਂ ਸਮੇਤ ਮੁੱਖ ਦਫਤਰ ਵਿਖੇ ਇਕੱਠੇ ਹੋ ਕੇ ਸ਼ਹਿਰ ਦੇ […]

Continue Reading

ਸਿਟੀ ਕਾਸਟ ਅਕਾਊਂਟੈਂਟ ਨੂੰ ਨਿਊ ਇਨਕਮ ਟੈਕਸ ਐਕਟ, 2025 ‘ਤੇ ਨੈਸ਼ਨਲ ਟਾਸਕ ਫੋਰਸ ਲਈ ਨਾਮਜ਼ਦ ਕੀਤਾ ਗਿਆ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਪ੍ਰੈਕਟਿਸਿੰਗ ਕਾਸਟ ਅਕਾਊਂਟੈਂਟ, ਸੀਐਮਏ ਅਨਿਲ ਸ਼ਰਮਾ ਨੂੰ ਇੰਸਟੀਚਿਊਟ ਆਫ਼ ਕਾਸਟ ਅਕਾਊਂਟੈਂਟਸ ਆਫ਼ ਇੰਡੀਆ (ਆਈਸੀਐਮਏਆਈ) ਦੁਆਰਾ ਗਠਿਤ ਨੈਸ਼ਨਲ ਟਾਸਕ ਫੋਰਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਟਾਸਕ ਫੋਰਸ ਦਾ ਉਦੇਸ਼ ਨਵੇਂ ਆਮਦਨ ਕਰ ਐਕਟ 2025 ਨੂੰ ਸਰਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰ ਨੂੰ ਸੁਝਾਅ ਦੇਣਾ ਹੈ। ਨਵਾਂ […]

Continue Reading

ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ :ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ “ਸੋਚ-ਸਮਝੀ ਸਾਜ਼ਿਸ਼” ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ […]

Continue Reading

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ […]

Continue Reading

ਮੌਤ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 30000 ਰੁਪਏ ਰਿਸ਼ਵਤ ਲੈਂਦਾ ਸਿਹਤ ਵਿਭਾਗ ਦਾ ਮੁਲਾਜ਼ਮ ਗ੍ਰਿਫਤਾਰ

ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ […]

Continue Reading

ਸੀ ਬੀ ਐੱਸ ਈ ਵੱਲੋਂ ਨਵੇਂ ਪ੍ਰੀਖਿਆ ਪੈਟਰਨ ‘ਚੋਂ ਖੇਤਰੀ ਭਾਸ਼ਾਵਾਂ ਵਿੱਚੋਂ ਪੰਜਾਬੀ ਭਾਸ਼ਾ ਗਾਇਬ ਕਰਨ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਕੇਂਦਰੀ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਤੋਂ ਦੂਰ ਕਰਨ ਦੀ ਸਾਜ਼ਿਸ਼ : ਡੀ ਟੀ ਐੱਫ ਚੰਡੀਗੜ੍ਹ 26 ਫਰਵਰੀ,ਬੋਲੇ ਪੰਜਾਬ ਬਿਊਰੋ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਵੱਲੋਂ ਦਸਵੀਂ ਜਮਾਤ ਦੇ ਪ੍ਰੀਖਿਆ ਪੈਟਰਨ ਵਿੱਚ ਵੱਡੀ ਤਬਦੀਲੀ ਕਰਦਿਆਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਦਿਆਂ ਇਸਨੂੰ ਖੇਤਰੀ ਭਾਸ਼ਾਵਾਂ ਵਿੱਚ ਸਥਾਨ ਨਾ ਦੇ […]

Continue Reading

‘ਮੁੱਖ ਮੰਤਰੀ’ਨੂੰ ਹੋਇਆ ਡਿਪਰੈਸ਼ਨ ,ਰੱਸੇ ਨਾਲ ਬੰਨ੍ਹ ਕੇ ਰੱਖਿਆ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ਦੇ ਉੱਤੇ ਧਮਕ ਬੇਸ ਵਾਲਾ “ਮੁੱਖ ਮੰਤਰੀ” ਦੇ ਨਾਮ ਨਾਲ ਬਹੁਤ ਪ੍ਰਸਿੱਧ ਹੋਇਆ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਹੋ ਚੁੱਕਾ ਹੈ ਜਿਸ ਕਾਰਨ ਮੁੱਖ ਮੰਤਰੀ ਨੂੰ ਘਰਦਿਆਂ ਵੱਲੋਂ ਰੱਸਿਆ ਨਾਲ ਬੰਨਣਾ ਪਿਆ। ‘ਮੁੱਖ ਮੰਤਰੀ’ ਨਾਲ ਪ੍ਰਸਿੱਧ ਹੋਏ ਧਰਮਪ੍ਰੀਤ ਸਿੰਘ ਪਿੰਡ ਦੀਨੇਵਾਲ ਜ਼ਿਲ੍ਹਾ ਤਰਨਤਾਰਨ ਦੇ ਹਾਲਾਤ ਐਨ੍ਹੇ ਮਾੜੇ […]

Continue Reading

ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਜੀ.ਏ. ਫਾਊਡੇਸ਼ਨ ਅਤੇ ਆਈ ਐਫ਼ ਸੀ ਰੁੜਕਾ ਕਲਾਂ ਵਿਚਾਲੇ ਸਮਝੌਤਾ

ਫੁਟਬਾਲ ਪ੍ਰੇਮੀਆਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰੇਗੀ ਜੀ.ਏ. ਫਾਊਡੇਸ਼ਨ: ਜਸਿਮ ਅਲ ਅਲੀ ਮਾਹਿਰ ਕੋਚ ਦੇਣਗੇ ਫੁਟਬਾਲ ਪ੍ਰੇਮੀਆਂ ਨੂੰ ਨਵੀਂ ਤਕਨੀਕੀ ਜਾਣਕਾਰੀ: ਗੁਰਮੰਗਲ ਦਾਸ ਰੁੜਕਾ ਕਲਾਂ ਵਿਖੇ ਬਣਾਇਆ ਬਹੁ ਮੰਤਵੀ ਖੇਡ ਪ੍ਰੋਜੈਕਟ ਚੰਡੀਗੜ੍ਹ, 26 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਫੁਟਬਾਲ ਪ੍ਰੇਮੀਆਂ ਲਈ ਇਹ ਖ਼ਬਰ ਬੇਹੱਦ ਜਾਣਕਾਰੀ ਭਰਪੂਰ ਅਤੇ ਉਤਸ਼ਾਹਿਤ ਕਰਨ ਵਾਲੀ ਹੈ।ਪਿਛਲੇ ਇੱਕ ਦਹਾਕੇ ਤੋਂ ਫੁਟਬਾਲ […]

Continue Reading