ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਮੈਡੀਕਲ ਕੈਂਪ 20 ਤੋਂ
ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਮੈਡੀਕਲ ਕੈਂਪ 20 ਤੋਂ ਮੰਡੀ ਗੋਬਿੰਦਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਮੰਡੀ ਗੋਬਿੰਦਗੜ੍ਹ ਵੱਲੋਂ 20 ਅਗਸਤ ਤੋਂ 24 ਅਗਸਤ ਤੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਮੈਡੀਕਲ ਸੁਪਰਡੈਂਟ ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਡਾ. ਜਯੋਤੀ ਐਚ ਧਾਮੀ ਅਨੁਸਾਰ ਕੈਂਪ ਵਿੱਚ ਫਿਜ਼ੀਓਥੈਰੇਪੀ, […]
Continue Reading