ਹਰਿਆਣਾ ਸਰਕਾਰ ਵੱਲੋਂ 15 ਅਗਸਤ ਤੋਂ ਸਕੂਲਾਂ ਵਿਚ ‘ਜੈ ਹਿੰਦ’ ਦੇ ਅਮਲ ਨੂੰ ਲਾਗੂ ਕਰਨਾ ਘੱਟ ਗਿਣਤੀ ਕੌਮਾਂ ਦੀਆਂ ਭਾਵਨਾਵਾ ਨੂੰ ਕੁੱਚਲਣ ਦੇ ਤੁੱਲ : ਮਾਨ

ਹਰਿਆਣਾ ਸਰਕਾਰ ਵੱਲੋਂ 15 ਅਗਸਤ ਤੋਂ ਸਕੂਲਾਂ ਵਿਚ ‘ਜੈ ਹਿੰਦ’ ਦੇ ਅਮਲ ਨੂੰ ਲਾਗੂ ਕਰਨਾ ਘੱਟ ਗਿਣਤੀ ਕੌਮਾਂ ਦੀਆਂ ਭਾਵਨਾਵਾ ਨੂੰ ਕੁੱਚਲਣ ਦੇ ਤੁੱਲ : ਮਾਨ ਨਵੀਂ ਦਿੱਲੀ, 10 ਅਗਸਤ,ਬੋਲੇ ਪੰਜਾਬ ਬਿਊਰੋ : “ਇੰਡੀਆਂ ਦਾ ਜਮਹੂਰੀਅਤ ਮੁਲਕ ਬਹੁ-ਕੌਮਾਂ, ਬਹੁ-ਭਾਸ਼ਾਵਾਂ, ਬਹੁ-ਸੱਭਿਅਤਾ ਵਾਲਾ ਇਕ ਸਾਂਝਾ ਮੁਲਕ ਹੈ । ਜਿਥੇ ਕਿਸੇ ਵੀ ਕੌਮ ਜਾਂ ਧਰਮ ਦੀ ਰਵਾਇਤ ਨੂੰ […]

Continue Reading

ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਵਾਗਤ

ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ ਅਮ੍ਰਿਤਸਰ /ਨਵੀਂ ਦਿੱਲੀ, 10 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ […]

Continue Reading

ਸੰਗਤ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੇ ਜਾਣ ਦੀ ਮੰਗ- ਐਡਵੋਕੇਟ ਧਾਮੀ

ਸੰਗਤ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੇ ਜਾਣ ਦੀ ਮੰਗ- ਐਡਵੋਕੇਟ ਧਾਮੀ ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ […]

Continue Reading

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਮੁਲਾਕਾਤ

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਵਫ਼ਦ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਜਿਸ ਵਿੱਚ ਜੱਥੇਬੰਦੀ ਵੱਲੋਂ 14 ਮਾਰਚ 2024 […]

Continue Reading

ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕੋਲ ਸਮਾਜਿਕ ਸੁਰੱਖਿਆ ਵਿਭਾਗ ਸਬੰਧੀ ਵੱਖ-ਵੱਖ ਮੁੱਦੇ ਉਠਾਏ ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਤੀਆਂ ਤੀਜ ਦੀਆਂ” ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਆਮ ਖਾਸ ਬਾਗ ਵਿਖੇ ਕਰਵਾਇਆ ਮੇਲਾ ਫ਼ਤਹਿਗੜ੍ਹ ਸਾਹਿਬ, 10ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ […]

Continue Reading

ਜਲੰਧਰ ਪੁਲਿਸ ਵੱਲੋਂ 2022 ਤੋਂ ਲੋੜੀਂਦੇ 3 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ ਪੁਲਿਸ ਵੱਲੋਂ 2022 ਤੋਂ ਲੋੜੀਂਦੇ 3 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ ਜਲੰਧਰ, 10ਅਗਸਤ,ਬੋਲੇ ਪੰਜਾਬ ਬਿਊਰੋ : ਜਲੰਧਰ ਦਿਹਾਤੀ ਪੁਲਿਸ ਦੁਆਰਾ ਘਿਨਾਉਣੇ ਅਪਰਾਧਾਂ ਖਿਲਾਫ ਸ਼ੁਰੂ ਕੀਤੀ ਇੱਕ ਵਿਸ਼ੇਸ਼ ਮੁਹਿੰਮ ਦੇ ਤਹਿਤ , ਜਲੰਧਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿੱਚ ਲੁਕੇ ਇੱਕ ਦੋਸ਼ੀ ਸਮੇਤ ਤਿੰਨ ਭਗੌੜੇ ਅਪਰਾਧੀਆਂ ਨੂੰ ਸਫਲਤਾਪੂਰਵਕ ਫੜਿਆ ਹੈ। ਸੀਨੀਅਰ ਕਪਤਾਨ ਪੁਲੀਸ ਹਰਕਮਲਪ੍ਰੀਤ ਸਿੰਘ ਖੱਖ ਨੇ […]

Continue Reading

ਸਟੈਨੋਗ੍ਰਾਫਰ ਦੀਆਂ ਨਿਕਲੀਆਂ ਅਸਾਮੀਆਂ

ਨਵੀਂ ਦਿੱਲੀ 10 ਅਗਸਤ,ਬੋਲੇ ਪੰਜਾਬ ਬਿਊਰੋ : ਸਟਾਫ ਸਲੈਕਸ਼ਨ ਕਮਿਸ਼ਨ ਵੱਲੋਂ ਸਟੈਨੋਗ੍ਰਾਫਰ ਗ੍ਰੇਡ ਸੀ ਅਤੇ ਡੀ ਦੀਆਂ 2006 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 17 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ  18 ਅਗਸਤ 2024 ਹੈ।

Continue Reading

ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾ

ਗੱਲਾਂ ਅਤੇ ਇਸ਼ਤਿਹਾਰਬਾਜ਼ੀ ਨਾਲ ਨਹੀਂ ਬਣੇਗਾ ਰੰਗਲਾ ਪੰਜਾਬ: ਅਰਵਿੰਦ ਖੰਨਾ ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚੋਂ ਤਿੰਨ ਕੇਂਦਰੀ ਸੜਕ ਪ੍ਰੋਜੈਕਟਾਂ ਦਾ ਵਾਪਿਸ ਹੋਣਾ ਸੂਬੇ ਲਈ ਮੰਦਭਾਗਾ ਹੈ। ਅੱਜ ਇੱਥੇ ਇੱਕ ਜਾਰੀ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਪੰਜਾਬ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਹੋਈ ਅਹਿਮ ਮੀਟਿੰਗ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਪੰਜਾਬ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਹੋਈ ਅਹਿਮ ਮੀਟਿੰਗ ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ , ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਮਾਨਯੋਗ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਇੱਕ ਅਹਿਮ ਮੀਟਿੰਗ ਹੋਈ| ਇਸ ਸੰਬੰਧੀ ਦੱਸਦਿਆਂ […]

Continue Reading