ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ, 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਸਮੇਤ 385 ਅਸਾਮੀਆਂ ਮਨਜ਼ੂਰ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਨਸ਼ਿਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 684, 01-11-2026

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪ੍ਰਸ਼ਾਸਕੀ ਉਲਝਣਾਂ ਦੂਰ ਕਰਨ, ਖੇਤੀਬਾੜੀ ਢਾਂਚੇ ਨੂੰ ਬਿਹਤਰ ਬਣਾਉਣ, ਮਜ਼ਦੂਰਾਂ ਦੀ ਭਲਾਈ ਸੁਰੱਖਿਅਤ ਕਰਨ ਅਤੇ ਸਾਫ਼-ਸੁਥਰੇ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਫੈਸਲੇ ਲਏ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ […]

Continue Reading

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਬੀਰ ਸਿੱਧੂ ਨੇ ਮੋਹਾਲੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਮੋਹਾਲੀ, 31 ਅਕਤੂਬਰ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਸਥਿਤ ਆਪਣੇ ਦਫ਼ਤਰ ਵਿਖੇ ਹਲਕਾ ਮੋਹਾਲੀ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚਾਂ-ਸਰਪੰਚਾਂ, ਮੋਹਤਬਰ ਆਗੂਆਂ, ਮੌਜੂਦਾ ਅਤੇ ਸਾਬਕਾ ਕੌਂਸਲਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ […]

Continue Reading

ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਡਰਾਫਟਿੰਗ ਕਮੇਟੀ ਵੱਲੋਂ 23 ਜ਼ਿਲ੍ਹਿਆਂ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫ਼ੈਸਲਾ ਰੱਦ, ਪਾਰਟੀ ਮਾਮਲਿਆਂ ਵਿੱਚ ਬਾਹਰੀ ਦਖ਼ਲਅੰਦਾਜ਼ੀ ਦਾ ਦੋਸ਼

ਪੰਥਕ ਜਥੇਬੰਦੀਆਂ ਅਤੇ ਸਮਰਥਕਾਂ ਨੂੰ ਪਾਰਟੀ ਦੇ ਬੁਨਿਆਦੀ ਸਿਧਾਂਤਾਂ ਅਤੇ ਅੰਦਰੂਨੀ ਲੋਕਤੰਤਰ ਦੀ ਰਾਖੀ ਲਈ ਅੱਗੇ ਆਉਣ ਦੀ ਅਪੀਲ ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਅਕਾਲੀ ਦਲ ਵਾਰਿਸ ਪੰਜਾਬ ਦੇ (ਏ.ਡੀ.ਡਬਲਯੂ.ਪੀ.ਡੀ.) ਦੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਨੇ ਪੰਜਾਬ ਦੇ 23 ਜ਼ਿਲ੍ਹਿਆਂ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਫ਼ੈਸਲੇ ਨੂੰ ਇਕਪਾਸੜ ਅਤੇ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਰੱਦ ਕਰ […]

Continue Reading

ਜੇਲ੍ਹ ‘ਚ ਬੰਦ ਮੰਤਰੀ ਨੂੰ AAP ਨੇ ਐਲਾਨਿਆ ਉਮੀਦਵਾਰ

ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਜੇਲ੍ਹ ਦੇ ਅੰਦਰ ਬੰਦ ਕੈਬਨਿਟ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਲੁਧਿਆਣਾ ਵੈਸਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸਦੇ ਚੱਲੀਏ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ […]

Continue Reading

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ 1 ਨਵੰਬਰ ਦੀ ਸੰਗਰੂਰ ਰੈਲੀ ਮੁਲਤਵੀ

ਚੰਡੀਗੜ੍ਹ 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਸੂਬਾ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ, ਜਨਰਲ ਸਕੱਤਰ ਗੁਰਪ੍ਰੀਤ ਕੌਰ , ਵਿੱਤ ਸਕੱਤਰ ਰਣਜੀਤ ਕੌਰ , ਪ੍ਰੈੱਸ ਸਕੱਤਰ ਪ੍ਰਵੀਨ ਬਾਲਾ , ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ , ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ […]

Continue Reading

ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰਨਾ ਪਾਰਟੀ ਅੰਦਰਲੀ ਬੁਖਲਾਹਟ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਦੇ ਡਰ ਦਾ ਨਤੀਜਾ: ਹਰਦੇਵ ਸਿੰਘ ਉੱਭਾ

ਪੰਜਾਬ ਦਾ ਬੱਚਾ-ਬੱਚਾ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ, ਲੋਕ ‘ਆਪ’ ਆਗੂਆਂ ਨੂੰ ਘਰਾਂ ਵਿੱਚ ਵੜਨ ਤੋਂ ਰੋਕ ਰਹੇ ਹਨ: ਉੱਭਾ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਦੇਣ ਵਾਲੀ ਸਰਕਾਰ ਦੇ ਰਾਜ ਵਿੱਚ ਮੈਡੀਕਲ ਨਸ਼ਿਆਂ ਦੀ ਗੈਰਕਾਨੂੰਨੀ ਵਿਕਰੀ ਅਤੇ ਹੋਮ ਡਿਲਿਵਰੀ ਦੀਆਂ ਖ਼ਬਰਾਂ ਚਿੰਤਾਜਨਕ: ਉੱਭਾ ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਿੰਡ ਰਾਮਗੜ੍ਹ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਨਸ਼ਾ-ਮੁਕਤ ਸਮਾਜ ਲਈ ਸਾਂਝੇ ਯਤਨਾਂ ਦਾ ਸੱਦਾ

ਫਾਰਮੇਸੀ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਇਆ; ਮਾਪਿਆਂ ਨੂੰ ਮੁੱਢਲੇ ਚੇਤਾਵਨੀ ਸੰਕੇਤ ਪਛਾਣਨ ਦੀ ਅਪੀਲ ਮੰਡੀ ਗੋਬਿੰਦਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਫਾਰਮੇਸੀ ਫੈਕਲਟੀ ਅਧੀਨ ਪਲੇਸੀਬੋ ਕਲੱਬ ਵੱਲੋਂ ਪਿੰਡ ਰਾਮਗੜ੍ਹ ਵਿਖੇ “ਮਨਾਂ ਨੂੰ ਮਜ਼ਬੂਤ ਬਣਾਓ, ਨਸ਼ਿਆਂ ਨੂੰ ਨਾਂਹ ਕਹੋ” ਵਿਸ਼ੇ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ […]

Continue Reading

ਅੰਮ੍ਰਿਤਸਰ ਵਿੱਚ ਇੱਕ 2 ਸਾਲ ਦੀ ਬੱਚੀ ਨੂੰ ਟਰੱਕ ਨੇ ਕੁਚਲਿਆ ,ਮਾਂ ਜਖਮੀ

ਅੰਮ੍ਰਿਤਸਰ 31 ਅਕਤੂਬਰ ,ਬੋਲੇ ਪੰਜਾਬ ਬਿਉਰੋ; ਅੰਮ੍ਰਿਤਸਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 2 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ 18 ਪਹੀਆ ਵਾਹਨ ਚਾਲਕ ਲਾਪਰਵਾਹੀ ਨਾਲ ਪਿੱਛੇ ਮੁੜਿਆ ਅਤੇ ਪਿੱਛੇ ਨਹੀਂ ਦੇਖਿਆ। ਇਲੈਕਟ੍ਰਿਕ ਸਕੂਟਰ ਨੂੰ ਟਰੱਕ ਨੇ ਟੱਕਰ ਮਾਰ […]

Continue Reading