ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ […]

Continue Reading

ਅਸ਼ਾਂਤ ਬੰਗਲਾਦੇਸ਼ ਵਿੱਚ ਫਸੇ ਸੈਂਕੜੇ ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ

ਅਸ਼ਾਂਤ ਬੰਗਲਾਦੇਸ਼ ਵਿੱਚ ਫਸੇ ਸੈਂਕੜੇ ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ ਮਾਲਦਹ, 06 ਅਗਸਤ ,ਬੋਲੇ ਪੰਜਾਬ ਬਿਊਰੋ : ਨਿਰਯਾਤ ਮਾਲ ਦੀ ਨਿਕਾਸੀ ਕਰਨ ਗਏ ਕਰੀਬ 700 ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ ਬੰਗਲਾਦੇਸ਼ ਦੇ ਸੋਨਾ ਮਸਜਿਦ ਇਲਾਕੇ ‘ਚ ਪਨਾਮਾ ਬੰਦਰਗਾਹ ‘ਤੇ ਫਸੇ ਗਏ ਹਨ। ਦੱਸਿਆ ਗਿਆ ਹੈ ਕਿ ਮਾਲਦਹ ਤੋਂ ਗਈਆਂ ਕਰੀਬ 350 ਭਾਰਤੀ ਲਾਰੀਆਂ ਪਨਾਮਾ ਬੰਦਰਗਾਹ […]

Continue Reading

ਸਕਾਊਟ ਮਾਸਟਰ ਰਾਜਿੰਦਰ ਸਿੰਘ ਨੇ ਸਕਾਊਟਿੰਗ ਦੇ ਬੱਚਿਆਂ ਲਈ ਸਕਾਊਟਿੰਗ ਅਤੇ ਵਰਦੀ ਬਾਰੇ ਜਾਣਕਾਰੀ ਦਿੱਤੀ

ਸਕੂਲ ਵਿੱਚ ਵਿਦਿਆਰਥੀਆਂ ਨੂੰ ਹੀਰੋਸ਼ੀਮਾ ਪ੍ਰਮਾਣੂ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਯੁੱਧਾਂ ਦੇ ਕੁਪ੍ਰਭਾਵਾਂ ਬਾਰੇ ਦੱਸਿਆ ਰਾਜਪੁਰਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਰਾਜਿੰਦਰ […]

Continue Reading

ਪਰਾਲੀ ਨਾ ਸਾੜਨ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਉਪਰੰਤ ਪ੍ਰਦਰਸ਼ਨੀ ਲਗਾਈ

ਪਰਾਲੀ ਨਾ ਸਾੜਨ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਉਪਰੰਤ ਪ੍ਰਦਰਸ਼ਨੀ ਲਗਾਈ ਰਾਜਪੁਰਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਹਾਈ ਬ੍ਰਾਂਚ ਰਾਜਪੁਰਾ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਅਤੇ ਸਕੂਲ ਇੰਚਾਰਜ ਰੇਨੂੰ ਵਰਮਾ ਦੀ ਦੇਖ-ਰੇਖ ਹੇਠ ਸਕੂਲ ਦੇ ਸਾਇੰਸ ਮਾਸਟਰ ਸੁੱਚਾ ਸਿੰਘ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸੰਬੰਧੀ ਸੰਦੇਸ਼ […]

Continue Reading

ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਂਸਟੀਚੂਐਂਟ ਕਾਲਜਾਂ ਅਤੇ ਕੈਂਪਸਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇ(ਆਇਸਾ)

ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਂਸਟੀਚੂਐਂਟ ਕਾਲਜਾਂ ਅਤੇ ਕੈਂਪਸਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇ(ਆਇਸਾ) ਮਾਨਸਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਵਿਦਿਆਰਥੀਆਂ ਤੋਂ ਨਾਜਾਇਜ਼ ਵਸੂਲੇ ਜਾ ਰਹੇ […]

Continue Reading

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ […]

Continue Reading

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਡਾ. ਬੀ.ਆਰ. ਅੰਬੇਡਕਰ ਭਵਨਾਂ ਲਈ 7.93 ਕਰੋੜ ਰੁਪਏ ਅਲਾਟ ਕੀਤੇ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ […]

Continue Reading

ਮਾਂ ਦਾ ਦੁੱਧ ਬੱਚਿਆਂ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ ਅਤੇ ਵਧੀਆ ਪੋਸ਼ਣ ਪ੍ਰਦਾਨ ਕਰਦਾ ਹੈ: ਡਾ. ਸੁਨੀਲ ਅਗਰਵਾਲ

ਮਾਂ ਦਾ ਦੁੱਧ ਬੱਚਿਆਂ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ ਅਤੇ ਵਧੀਆ ਪੋਸ਼ਣ ਪ੍ਰਦਾਨ ਕਰਦਾ ਹੈ: ਡਾ. ਸੁਨੀਲ ਅਗਰਵਾਲ ਮੋਹਾਲੀ, 6 ਅਗਸਤ, ਬੋਲੇ ਪੰਜਾਬ ਬਿਊਰੋ : ਮਾਂ ਦਾ ਦੁੱਧ ਬੱਚਿਆਂ ਨੂੰ ਸਭ ਤੋਂ ਵਧੀਆ ਪੋਸ਼ਣ ਪ੍ਰਦਾਨ ਕਰਦਾ ਹੈ ਅਤੇ ਉਨ੍ਹਾਂ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ, ਕਿਉਂਕਿ ਇਸ ਵਿੱਚ ਜ਼ਰੂਰੀ ਪ੍ਰੋਟੀਨ, ਚਰਬੀ, ਵਿਟਾਮਿਨ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਅਸਤੀਫ਼ਾ

ਪੰਜਾਬੀ ਨਾ ਆਉਣ ਕਰਕੇ ਹੋਇਆ ਸੀ ਵਿਰੋਧ ਮੁਹਾਲੀ, 6 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਵਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ […]

Continue Reading

ਬੰਗਲਾਦੇਸ਼ ਦੇ ਹਾਲਾਤਾਂ ਬਾਰੇ ਭਾਰਤ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟਿੰਗ

ਬੰਗਲਾਦੇਸ਼ ਦੇ ਹਾਲਾਤਾਂ ਬਾਰੇ ਭਾਰਤ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟਿੰਗ ਨਵੀਂ ਦਿੱਲੀ, 6 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਆਪਣਾ ਦੇਸ਼ ਛੱਡਣ ਤੋਂ ਬਾਅਦ ਇਸ ਸਮੇਂ ਭਾਰਤ ਵਿੱਚ ਹੈ ਅਤੇ ਅਜਿਹੀਆਂ ਖਬਰਾਂ ਹਨ ਕਿ ਉਹ ਇੱਥੋਂ ਲੰਡਨ ਜਾ ਸਕਦੀ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ‘ਚ ਫੌਜ ਦੀ […]

Continue Reading