ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਇਸ ਵਿੱਚ ਚਾਰ ਸਰਪ੍ਰਸਤਾਂ ਸਮੇਤ 37 ਅਹੁਦੇਦਾਰ ਸ਼ਾਮਲ ਹਨ।

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ […]

Continue Reading

ਮੁੱਖ ਜੱਜ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਇੱਕ ਸੀਨੀਅਰ ਅਧਿਕਾਰੀ ਨਾਲ ਅਜਿਹਾ ਵਿਵਹਾਰ ਅਸਵੀਕਾਰਨ ਯੋਗ ਹੈ —ਕੈਂਥ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਦੋਂ ਦੇਸ਼ ਵਿੱਚ ਜਾਤੀ ਪ੍ਰਣਾਲੀ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਹਾਲ ਹੀ ਵਿੱਚ ਵਾਪਰੀਆਂ ਦੋ ਘਟਨਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਪੰਜਾਬ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ, “ਜਾਤੀ […]

Continue Reading

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਮੀਟਿੰਗ ਸਕੱਤਰੇਤ ਵਿੱਚ ਦੁਪਹਿਰ ਬਾਅਦ 3 ਵਜੇ ਹੋਵੇਗੀ। ਮੀਟਿੰਗ ਵਿੱਚ ਸ਼ਹੀਦੀ ਦਿਵਸ ਬਾਰੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।

Continue Reading

 ਪੰਜਾਬ ਸਰਕਾਰ ਵੱਲੋਂ 3 IPS ਅਫ਼ਸਰਾਂ ਸਮੇਤ 52 ਅਫ਼ਸਰ ਬਦਲੇ

ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 3 ਆਈ ਪੀ ਐਸ ਅਫ਼ਸਰਾਂ ਸਮੇਤ 52 ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 866

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 866 ,09-10-2025 AMRIT VELE DA HUKAMNAMA SRI DARBAR SAHIB AMRITSAR ANG 866, 09-10-2025 ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਨੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਦਿੱਤੇ ਮੰਗ ਪੱਤਰ ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਸਕੱਤਰੇਤ ਵਿਚ ਸੂਬਾ ਕਨਵੀਨਰ ਧਨਵੰਤ ਸਿੰਘ ਭੱਠਲ,ਸਤੀਸ਼ ਰਾਣਾ ,ਕਰਮ ਸਿੰਘ ਧਨੋਆ ,ਸੁਖਦੇਵ ਸਿੰਘ ਸੈਣੀ,ਬੋਬਿੰਦਰ ਸਿੰਘ ,ਐਨ ਡੀ ਤਿਵਾੜੀ,ਸੁਰਿੰਦਰ ਪੁਆਰੀ ,ਬੀ.ਐਸ ਸੈਣੀ,ਗੁਰਮੇਲ ਸਿੰਘ ਮੈਲਡੇ ,ਦਲਬਾਰਾ ਸਿੰਘ ਮਾਣੋ ,ਸੁਰਿੰਦਰ ਪਾਲ ਲਾਹੌਰੀਆ ,ਬ੍ਹਿਜ ਮੋਹਨ ਸ਼ਰਮਾ ਗੁਰਵਿੰਦਰ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ  ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ […]

Continue Reading

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 8 ਅਕਤੂਬਰ ,ਬੋਲੇ ਪੰਜਾਬ ਬਿਉਰੋ;ਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਰਾਜ ਸਭਾ ਵਿੱਚ ਪ੍ਰਤੀਨਿਧਤਾ ਤੋਂ ਵਾਂਝਾ ਕਰਕੇ ਵਿਤਕਰਾ ਕੀਤਾ ਹੈ ਅਤੇ ਉਨ੍ਹਾਂ ਨਾਲ ਕੀਤਾ ਵਿਤਕਰਾ ਤੇ ਪੱਖਪਾਤ —ਕੈਂਥ

ਆਮ ਆਦਮੀ ਪਾਰਟੀ ਦਾ ਦਲਿਤਾਂ ਪ੍ਰਤੀ ਅਸਲੀ ਚਿਹਰਾ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਤਿਕਾਰ ਅਤੇ ਪ੍ਰਤੀਨਿਧਤਾ ਦੇਣ ਵਿੱਚ ਅਸਫਲ ਰਹਿਣ ਤੇ ਹੋਇਆ ਨੰਗਾ —- ਕੈਂਥ ਚੰਡੀਗੜ੍ਹ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀ ਆਬਾਦੀ ਦਾ 35 ਪ੍ਰਤੀਸ਼ਤ ਹਿੱਸਾ ਬਣਨ ਵਾਲੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਤਿਕਾਰ ਅਤੇ ਪ੍ਰਤੀਨਿਧਤਾ ਪ੍ਰਦਾਨ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਅਸਫਲਤਾ ਨੇ […]

Continue Reading