ਬੰਗਲਾਦੇਸ਼ ‘ਚ ਹਿੰਸਾ, 14 ਪੁਲਸ ਕਰਮਚਾਰੀਆਂ ਸਮੇਤ 93 ਲੋਕਾਂ ਦੀ ਮੌਤ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ

ਬੰਗਲਾਦੇਸ਼ ‘ਚ ਹਿੰਸਾ, 14 ਪੁਲਸ ਕਰਮਚਾਰੀਆਂ ਸਮੇਤ 93 ਲੋਕਾਂ ਦੀ ਮੌਤ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ ਢਾਕਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਭਿਆਨਕ ਝੜਪਾਂ ‘ਚ 14 ਪੁਲਸ […]

Continue Reading

ਇੱਕ ਹੀ ਰਾਤ ‘ਚ ਕਿਸਾਨਾਂ ਦੇ ਟਿਊਬਵੈੱਲਾਂ ‘ਤੇ ਲੱਗੇ 5 ਟਰਾਂਸਫਾਰਮਰ ਚੋਰੀ

ਇੱਕ ਹੀ ਰਾਤ ‘ਚ ਕਿਸਾਨਾਂ ਦੇ ਟਿਊਬਵੈੱਲਾਂ ‘ਤੇ ਲੱਗੇ 5 ਟਰਾਂਸਫਾਰਮਰ ਚੋਰੀ ਗੜ੍ਹਸ਼ੰਕਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਗੜ੍ਹਸ਼ੰਕਰ ਦੇ ਪਿੰਡ ਚਹਿਲਪੁਰ ਅਤੇ ਮੌਲਾ ਵਾਹਿਦਪੁਰ ਦੇ ਖੇਤਾਂ ‘ਚ ਰਾਤ ਸਮੇਂ ਅਣਪਛਾਤੇ ਚੋਰਾਂ ਵੱਲੋਂ ਟਿਊਬਵੈੱਲਾਂ ‘ਤੇ ਲੱਗੇ 5 ਟਰਾਂਸਫਾਰਮਰ ਚੋਰੀ ਕਰ ਲਏ ਜਾਣ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਹੈ। ਇਸ ਚੋਰੀ ਬਾਰੇ ਪਿੰਡ ਵਾਸੀਆਂ […]

Continue Reading

ਹੈਰੋਇਨ ਸਮੇਤ ਔਰਤ ਗ੍ਰਿਫਤਾਰ

ਹੈਰੋਇਨ ਸਮੇਤ ਔਰਤ ਗ੍ਰਿਫਤਾਰ ਬੰਗਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਥਾਣਾ ਸਿਟੀ ਬੰਗਾ ਦੀ ਪੁਲਸ ਨੇ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਐਸਐਚਓ ਮਨਜੀਤ ਕੌਰ ਨੇ ਦੱਸਿਆ ਕਿ ਏਐਸਆਈ ਰਾਮਲਾਲ ਸਮੇਤ ਪੁਲੀਸ ਪਾਰਟੀ ਨਾਲ ਪਿੰਡ ਖਮਾਚੋਂ ਵੱਲ ਜਾ ਰਹੇ ਸਨ। ਇਸੇ ਦੌਰਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-08-24 ਅੰਗ 692 Amrit Wele Da Mukhwak Sachkhand Sri Harmandir Sahib Amritsar Ang 692, 05-08-24 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ […]

Continue Reading

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ ਨਵੀਂ ਦਿੱਲੀ 4 ਅਗਸਤ ,ਬੋਲੇ ਪੰਜਾਬ ਬਿਊਰੋ : ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ […]

Continue Reading

ਪੈਰਿਸ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ

ਪੈਰਿਸ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨਵੀਂ ਦਿੱਲੀ 4 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਨੇ ਅੱਜ ਗਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਕੁਆਰਟਰ ਫਾਈਨਲ ਮੁਕਾਬਲੇ ਵਿੱਚ ਭਾਰਤ ਤੇ ਗਰੇਟ ਬ੍ਰਿਟੇਨ ਦੀ ਟੀਮ ਚਾਰੇ ਰਾਊਂਡਾਂ ਵਿੱਚ ਇੱਕ ਇੱਕ ਦੀ ਬਰਾਬਰੀ ਤੇ ਰਹੀ। ਅੱਜ ਦੇ ਮੈਚ ਵਿੱਚ ਸ਼ੁਰੂਆਤ […]

Continue Reading

ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਜਿੱਤ ‘ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ

ਆਉਣ ਵਾਲੇ ਮੈਚਾਂ ਲਈ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ : ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ […]

Continue Reading

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. […]

Continue Reading

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ […]

Continue Reading

ਦਰੱਖਤ ਨਾਲ ਬੋਲੈਰੋ ਕਾਰ, ਟਕਰਾਉਣ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ

ਦਰੱਖਤ ਨਾਲ ਬੋਲੈਰੋ ਕਾਰ, ਟਕਰਾਉਣ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ ਬਠਿੰਡਾ 4 ਅਗਸਤ ,ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਦਿਉਣ ਦੇ ਬੱਸ ਅੱਡੇ ਨੇੜੇ ਪੁਲੀਸ ਮੁਲਾਜ਼ਮ ਦੀ ਬੋਲੈਰੋ ਕਾਰ ਬੇਕਾਬੂ ਹੋ […]

Continue Reading