ਝੋਨਾ ਲਾ ਕੇ ਵਾਪਸ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, ਪੰਜ ਦੀ ਮੌਤ, ਪੰਜ ਜ਼ਖ਼ਮੀ

ਝੋਨਾ ਲਾ ਕੇ ਵਾਪਸ ਜਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, ਪੰਜ ਦੀ ਮੌਤ, ਪੰਜ ਜ਼ਖ਼ਮੀ ਲਖਨਊ, 1 ਅਗਸਤ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਕਾਰ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਪੰਜ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ […]

Continue Reading

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਮਹਿੰਗਾ

ਅੱਜ ਤੋਂ ਐਲਪੀਜੀ ਸਿਲੰਡਰ ਹੋਇਆ ਮਹਿੰਗਾ ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 8.50 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਕੀਮਤ ਹੁਣ 6.50 ਰੁਪਏ ਵਧ ਕੇ 1652.50 ਰੁਪਏ ਹੋ ਗਈ ਹੈ। ਪਹਿਲਾਂ ਇਹ 1646 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ, ਇਹ 8.50 ਰੁਪਏ ਦੇ ਵਾਧੇ ਨਾਲ ₹1764.50 […]

Continue Reading

ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਥਾਂਵਾਂ ‘ਤੇ ਬੱਦਲ ਫਟਣ ਕਾਰਨ 40 ਲੋਕ ਲਾਪਤਾ, ਵਿੱਦਿਅਕ ਅਦਾਰੇ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਤਿੰਨ ਥਾਂਵਾਂ ‘ਤੇ ਬੱਦਲ ਫਟਣ ਕਾਰਨ 40 ਲੋਕ ਲਾਪਤਾ, ਵਿੱਦਿਅਕ ਅਦਾਰੇ ਬੰਦ ਕੁਲੂ, 1 ਅਗਸਤ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾਈ ਹੈ। ਕੁੱਲੂ ਦੇ ਨਿਰਮੰਡ ਬਲਾਕ, ਕੁੱਲੂ ਦੇ ਮਲਾਨਾ ਅਤੇ ਮੰਡੀ ਜ਼ਿਲ੍ਹੇ ਵਿੱਚ ਬੱਦਲ ਫਟ ਗਏ। ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਕਈ ਘਰਾਂ, ਸਕੂਲਾਂ ਅਤੇ ਹਸਪਤਾਲਾਂ ਨੂੰ […]

Continue Reading

ਦਿੱਲੀ ਵਿੱਚ ਭਾਰੀ ਮੀਂਹ ਦੇ ਮੱਦੇਨਜਰ ਸਕੂਲ ਰਹਿਣਗੇ ਬੰਦ

ਦਿੱਲੀ ਵਿੱਚ ਭਾਰੀ ਮੀਂਹ ਦੇ ਮੱਦੇਨਜਰ ਸਕੂਲ ਰਹਿਣਗੇ ਬੰਦ ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ ; ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ 31 ਜੁਲਾਈ ਨੂੰ ਭਾਰੀ […]

Continue Reading

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਧਾਈ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਧਾਈ ਅੰਮ੍ਰਿਤਸਰ, 1 ਅਗਸਤ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਇੱਕ ਵਾਰ ਮੁੜ ਵਾਧਾ ਕੀਤਾ ਗਿਆ ਹੈ। ਹੁਣ 16 ਸਤੰਬਰ ਤੱਕ ਵੋਟਾਂ ਬਣ ਸਕਣਗੀਆਂ। ਇਸ ਪ੍ਰਕਿਰਿਆ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਚੋਣਾਂ ਹੁਣ ਇਸ ਸਾਲ ਹੋਣ […]

Continue Reading

ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਝਟਕਾ, ਤੁਰੰਤ ਰਾਹਤ ਦੇਣ ਤੋਂ ਇਨਕਾਰ

ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਝਟਕਾ, ਤੁਰੰਤ ਰਾਹਤ ਦੇਣ ਤੋਂ ਇਨਕਾਰ ਚੰਡੀਗੜ੍ਹ, 1 ਅਗਸਤ, ਬੋਲੇ ਪੰਜਾਬ ਬਿਉਰੋ : ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਦੀ ਫਰਲੋ ‘ਤੇ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਸੁਣਵਾਈ 8 ਅਗਸਤ ਤੱਕ ਮੁਲਤਵੀ […]

Continue Reading

ਨਸ਼ਾ ਤਸਕਰ ਦੀ 8 ਕਰੋੜ 42 ਲੱਖ ਰੁਪਏ ਦੀ ਜਾਇਦਾਦ ਅਟੈਚ

ਨਸ਼ਾ ਤਸਕਰ ਦੀ 8 ਕਰੋੜ 42 ਲੱਖ ਰੁਪਏ ਦੀ ਜਾਇਦਾਦ ਅਟੈਚ ਲੁਧਿਆਣਾ, 1 ਅਗਸਤ,ਬੋਲੇ ਪੰਜਾਬ ਬਿਊਰੋ : ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ‘ਚ ਨਸ਼ਾ ਤਸਕਰ ਦੀ 8 ਕਰੋੜ 42 ਲੱਖ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01 ਅਗਸਤ 2024 ਅੰਗ 729 Sachkhand Sri Harmandir Sahib Amritsar Vikhe Hoea Amrit Wele Da Mukhwak: 01-08-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ […]

Continue Reading

ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ

  ਲੁਧਿਆਣਾ, 31 ਜੁਲਾਈ ,ਬੋਲੇ ਪੰਜਾਬ ਬਿਊਰੋ ; ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਕਰਦੇ ਹੋਏ ਐਲਾਨ ਕੀਤਾ ਕਿ, ਲੁਧਿਆਣਾ ਦੇ ਵਿਚ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ। ਦਰਅਸਲ, ਲੁਧਿਆਣਾ ਵਿਖੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿਚ ਸਹੀ ਕਮਿਸ਼ਨ ਨਾ ਮਿਲਣ ਦੇ ਚਲਦੇ ਅਸਲ ‘ਚ ਇਹ ਫੈਸਲਾ ਲਿਆ ਗਿਆ […]

Continue Reading

ਇੰਪਰੂਵਮੈਂਟ ਟਰੱਸਟ ਜ਼ਮੀਨ ਐਕੁਆਇਰ ਕਰਨ ਦੌਰਾਨ 5,49,18,523 ਰੁਪਏ ਦਾ ਘਪਲਾ ਸੰਬੰਧੀ PCS ਇਕਬਾਲ ਸਿੰਘ ਸੰਧੂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਉਸ ਸਮੇਂ ਐਸ.ਡੀ.ਐਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐਲ.ਏ.ਸੀ.), […]

Continue Reading