ਪੰਜਾਬ ‘ਚ ਨਵਜੰਮੇ ਬੱਚੇ ਦੀ ਮਿਲੀ ਲਾਸ਼
ਲੁਧਿਆਣਾ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਅੱਜ ਦੁਪਹਿਰ 1.30 ਵਜੇ ਦੇ ਕਰੀਬ ਇਕ ਨਵਜੰਮੇ ਬੱਚੇ ਦੀ ਲਾਸ਼ ਮੰਦਰ ਦੀ ਦਹਿਲੀਜ਼ ਅੱਗੇ ਚੌਲਾਂ ਦੀ ਖਾਲੀ ਬੋਰੀ ‘ਚੋਂ ਮਿਲੀ। ਕਿਸੇ ਅਣਪਛਾਤੇ ਵਿਅਕਤੀ ਨੇ ਨਵਜੰਮੇ ਬੱਚੇ ਦੀ ਲਾਸ਼ ਮੰਦਰ ਦੇ ਬਾਹਰ ਰੱਖ ਦਿੱਤੀ। ਲਾਸ਼ ਮਿਲਣ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। […]
Continue Reading