ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਟਰੀਮ ਤਬਦੀਲੀ ਸੰਬੰਧੀ ਨਵੇਂ ਹੁਕਮ ਕੀਤੇ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਟਰੀਮ ਤਬਦੀਲੀ ਸੰਬੰਧੀ ਨਵੇਂ ਹੁਕਮ ਕੀਤੇ ਜਾਰੀ ਮੋਹਾਲੀ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੀਨੀਅਰ ਸੈਕੰਡਰੀ ਇਮਤਿਹਾਨ ਜਾਂ ਇਸ ਤਰ੍ਹਾਂ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਸਟਰੀਮ ਵਿੱਚ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਹੈ।ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ […]

Continue Reading

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅਹੁਦੇ ਦੀ ਸਹੁੰ ਚੁੱਕਣਗੇ

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅਹੁਦੇ ਦੀ ਸਹੁੰ ਚੁੱਕਣਗੇ ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੰਗਲਵਾਰ ਨੂੰ ਸ਼ਹਿਰ ਪਹੁੰਚੇ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਉਨ੍ਹਾਂ ਦਾ ਸਵਾਗਤ […]

Continue Reading

ਪ੍ਰਸ਼ਾਸਨ ਨੇ ਖੋਲ੍ਹਿਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਗ੍ਰਿਫ਼ਤਾਰ

ਪ੍ਰਸ਼ਾਸਨ ਨੇ ਖੋਲ੍ਹਿਆ ਲਾਡੋਵਾਲ ਟੋਲ ਪਲਾਜ਼ਾ, ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਗ੍ਰਿਫ਼ਤਾਰ ਲੁਧਿਆਣਾ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਸਵੇਰੇ ਹੀ ਖੋਲ੍ਹ ਦਿੱਤਾ ਗਿਆ ਹੈ। ਟੋਲ ਪਲਾਜ਼ਾ […]

Continue Reading

ਸੁਖਬੀਰ ਬਾਦਲ ਨੇ ਸਾਬਕਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦਾਅਵਿਆਂ ‘ਤੇ ਦਿੱਤੀ ਸਫ਼ਾਈ

ਸੁਖਬੀਰ ਬਾਦਲ ਨੇ ਸਾਬਕਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦਾਅਵਿਆਂ ‘ਤੇ ਦਿੱਤੀ ਸਫ਼ਾਈ ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਵੱਡਾ ਬਿਆਨ ਦਿੱਤਾ ਹੈ।  ਇਸ ਦੌਰਾਨ ਉਨ੍ਹਾਂ ਬਾਦਲ ਪਰਿਵਾਰ ਬਾਰੇ ਸਾਬਕਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। […]

Continue Reading

ਪੁਲਿਸ ਤੇ ਬੀਐਸਐਫ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਤੇ ਦੋ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਪੁਲਿਸ ਤੇ ਬੀਐਸਐਫ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਤੇ ਦੋ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਅੰਮ੍ਰਿਤਸਰ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਸਤਿੰਦਰ ਸਿੰਘ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ  ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਜੋ ਇਨ੍ਹਾਂ […]

Continue Reading

ਸੁਖਬੀਰ ਬਾਦਲ ਦੇ ਹੁਕਮਾਂ ‘ਤੇ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ: ਪ੍ਰਦੀਪ ਕਲੇਰ

ਸੁਖਬੀਰ ਬਾਦਲ ਦੇ ਹੁਕਮਾਂ ‘ਤੇ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ, ਪ੍ਰਦੀਪ ਕਲੇਰ ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ : ਬੇਅਦਬੀ ਕੇਸ ‘ਚ ਸਰਕਾਰੀ ਗਵਾਹ ਬਣੇ ਡੇਰਾ ਸਿਰਸਾ ਦੇ ਸਾਬਕਾ ਪ੍ਰੇਮੀ ਪ੍ਰਦੀਪ ਕਲੇਰ ਦੇ ਕਈ ਵੱਡੇ ਖੁਲਾਸਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਇਸ ਮੁੱਦੇ ‘ਤੇ ਇੱਕ ਵਾਰ ਮੁੜ ਗਰਮਾ ਗਈ ਹੈ। ਇੱਕ ਇੰਟਰਵਿਊ ‘ਚ ਅਕਾਲੀ […]

Continue Reading

ਪੰਜਾਬ ਵਿੱਚ ਅਣਐਲਾਨੇ ਬਿਜਲੀ ਕੱਟਾਂ ਤੋਂ ਦੁੱਖੀ ਲੋਕਾਂ ਨੇ ਹਾਈਵੇ ਕੀਤਾ ਜਾਮ

ਪੰਜਾਬ ਵਿੱਚ ਅਣਐਲਾਨੇ ਬਿਜਲੀ ਕੱਟਾਂ ਤੋਂ ਦੁੱਖੀ ਲੋਕਾਂ ਨੇ ਹਾਈਵੇ ਕੀਤਾ ਜਾਮ ਲੁਧਿਆਣਾ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਰੋਹ ਵਧਦਾ ਜਾ ਰਿਹਾ ਹੈ। ਗਰਮੀ ਦੇ ਮੌਸਮ ‘ਚ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ‘ਚ ਰੋਸ ਹੈ। ਲੁਧਿਆਣਾ ਦੇ ਹਲਵਾਰਾ ‘ਚ ਉਸ ਸਮੇਂ ਲੋਕਾਂ ਦੇ ਸਬਰ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-07-2024,ਅੰਗ 709 Amrit Wele da Hukamnama Sachkhand Sri Harmandir Sahib, Amritsar: 31-07-2024 Ang 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ […]

Continue Reading

ਪੰਜਾਬ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਕੰਪਨੀ ਖਿਲਾਫ ਗੁਰੂਗ੍ਰਾਮ ‘ਚ ਮਾਮਲਾ ਦਰਜ

ਗੁਰੂਗ੍ਰਾਮ, 30 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਡੀਐਲਐਫ ਫੇਜ਼-2 ਥਾਣੇ ਵਿੱਚ ਪੰਜਾਬ ਦੀ ਐਸ.ਏ.ਐਸ.ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਧੋਖਾਧੜੀ ਕੀਤੀ। ਇਹ ਐਫਆਈਆਰ ਮਸ਼ਹੂਰ ਰੀਅਲ ਅਸਟੇਟ […]

Continue Reading

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ […]

Continue Reading