ਰਜਵਾਹੇ ‘ਚ ਦਰਾੜ ਪੈਣ ਕਾਰਨ 50 ਏਕੜ ਤੋਂ ਵੱਧ ਝੋਨੇ ਦੀ ਫਸਲ ਪਾਣੀ ‘ਚ ਡੁੱਬੀ

ਰਜਵਾਹੇ ‘ਚ ਦਰਾੜ ਪੈਣ ਕਾਰਨ 50 ਏਕੜ ਤੋਂ ਵੱਧ ਝੋਨੇ ਦੀ ਫਸਲ ਪਾਣੀ ‘ਚ ਡੁੱਬੀ ਬਾਘਾਪੁਰਾਣਾ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਤੋਂ ਫਸਲਾਂ ‘ਚ ਪਾਣੀ ਭਰਨ ਦੀ ਖਬਰ ਆਈ ਹੈ। ਮੋਗਾ ਦੀ ਬਾਘਾਪੁਰਾਣਾ ਸਬ ਡਵੀਜ਼ਨ ‘ਚ ਬੀਤੀ ਰਾਤ 12 ਵਜੇ ਦੇ ਕਰੀਬ ਮੰਦਰ ਨੇੜੇ ਪੁਲ ਦੇ ਨਾਲ-ਨਾਲ ਰਜਵਾਹੇ ‘ਚ 15 ਫੁੱਟ ਦੀ […]

Continue Reading

ਨਾਬਾਲਿਗ ਲੜਕਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ, ਦੁਕਾਨਦਾਰ ਅਤੇ ਉਸਦੇ ਪਰਿਵਾਰ ‘ਤੇ ਹਥਿਆਰਾਂ ਨਾਲ ਹਮਲਾ

ਨਾਬਾਲਿਗ ਲੜਕਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ, ਦੁਕਾਨਦਾਰ ਅਤੇ ਉਸਦੇ ਪਰਿਵਾਰ ‘ਤੇ ਹਥਿਆਰਾਂ ਨਾਲ ਹਮਲਾ ਲੁਧਿਆਣਾ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸਲੇਮ ਟਾਬਰੀ ਥਾਣਾ ਅਧੀਨ ਪੈਂਦੀ ਨਿਸ਼ਾਦ ਬਾਗ ਕਲੋਨੀ ਵਿੱਚ ਇੱਕ ਦੁਕਾਨਦਾਰ ਵੱਲੋਂ ਨਾਬਾਲਿਗ ਲੜਕਿਆਂ ਨੂੰ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਮਹਿੰਗਾ ਪੈ ਗਿਆ। ਰੋਕੇ ਜਾਣ ‘ਤੇ ਉਕਤ ਲੜਕਿਆਂ ਨੇ ਆਪਣੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 900

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-07-2024,ਅੰਗ 900 Amritvele da Hukamnama, Sri Darbar Sahib, Amritsar, Ang 900, 29-07-2024 ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ […]

Continue Reading

ਰਾਜਪੁਰਾ: ਸ਼ੰਭੂ ਬਾਰਡਰ ਨੇੜਿਓਂ ਕਾਰ ’ਚੋਂ ਪੌਣੇ ਦੋ ਕਰੋੜ ਰੁਪਏ ਬਰਾਮਦ

ਰਾਜਪੁਰਾ: ਸ਼ੰਭੂ ਬਾਰਡਰ ਨੇੜਿਓਂ ਕਾਰ ’ਚੋਂ ਪੌਣੇ ਦੋ ਕਰੋੜ ਰੁਪਏ ਬਰਾਮਦ ਰਾਜਪੁਰਾ, 28 ਜੁਲਾਈ ,ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਸ਼ੰਭੂ ਬਾਰਡਰ ਨੇੜਿਓਂ ਇਕ ਐਂਡੇਵਰ ਕਾਰ ‘ਚ ਕਰੀਬ ਪੌਣੇ ਦੋ ਕਰੋੜ ਰੁਪਏ ਦੀ ਰਕਮ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੰਭੂ ਥਾਣੇ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਅਤੇ ਪੁਲਿਸ ਪਾਰਟੀ ਨੇ […]

Continue Reading

3 ਕਰੋੜ ਦੀ ਧੋਖਾਧੜੀ ਮਾਮਲੇ ‘ਚ ਮਿਸਿਜ਼ ਚੰਡੀਗੜ੍ਹ ਪੁੱਤਰ ਸਣੇ ਗ੍ਰਿਫਤਾਰ

3 ਕਰੋੜ ਦੀ ਧੋਖਾਧੜੀ ਮਾਮਲੇ ‘ਚ ਮਿਸਿਜ਼ ਚੰਡੀਗੜ੍ਹ ਪੁੱਤਰ ਸਣੇ ਗ੍ਰਿਫਤਾਰ ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਰਹਿਣ ਵਾਲੀ ਅਰਪਨਾ ਸਗੋਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਅਰਪਨਾ ਦੇ ਨਾਲ-ਨਾਲ ਉਸ ਦੇ ਪੁੱਤਰ ਕੁਨਾਲ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰਪਨਾ ਸਗੋਤਰਾ ਪੇਸ਼ੇ ਤੋਂ ਵਕੀਲ ਹੈ ਅਤੇ ਉਸਨੇ […]

Continue Reading

ਸੰਗਰੂਰ ਨੂੰ ਉਦਯੋਗਿਕ ਪੱਖੋਂ ਵਿਕਸਿਤ ਕਰਨ ਲਈ ਬਣੇਗੀ ਵਿਆਪਕ ਯੋਜਨਾ: ਰਵਨੀਤ ਬਿੱਟੂ

ਸੰਗਰੂਰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਬਨਣਗੇ ਅਤਿ ਆਧੁਨਿਕ: ਰਵਨੀਤ ਬਿੱਟੂ ਚੰਡੀਗੜ੍ਹ, 28 ਜੁਲਾਈ,ਬੋਲੇ ਪੰਜਾਬ ਬਿਊਰੋ : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਸੰਗਰੂਰ ਦਾ ਦੌਰਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਥਾਨਕ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਯਤਨਾਂ ਦੀ ਬਦੌਲਤ ਪੁੱਜੇ ਸ਼੍ਰੀ ਬਿੱਟੂ ਨੇ […]

Continue Reading

ਡਾ. ਗੁਰਪ੍ਰੀਤ ਕੌਰ ਚੋਣ ਨਹੀਂ ਲੜਨਗੇ -CM ਮਾਨ

ਡਾ. ਗੁਰਪ੍ਰੀਤ ਕੌਰ ਚੋਣ ਨਹੀਂ ਲੜਨਗੇ -CM ਮਾਨ ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਚੋਣ ਲੜਨ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਅੱਜ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਚੋਣ ਨਹੀਂ ਲੜਨਗੇ। ਮੁੱਖ ਭਗਵੰਤ ਮਾਨ ਵੱਲੋਂ 58 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ […]

Continue Reading

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸਵਿਫਟ ਕਾਰ, ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਈਲ ਫੋਨ ਵੀ ਕੀਤੇ ਬਰਾਮਦ ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ […]

Continue Reading

ਪਤਨੀ ਦਾ ਕਤਲ ਕਰ ਕੇ ਪਤੀ ਖੁਦ ਹੀ ਪਹੁੰਚਿਆ ਪੁਲਿਸ ਚੌਕੀ

ਪਤਨੀ ਦਾ ਕਤਲ ਕਰ ਕੇ ਪਤੀ ਖੁਦ ਹੀ ਪਹੁੰਚਿਆ ਪੁਲਿਸ ਚੌਕੀ ਸਿਰਸਾ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸਿਰਸਾ ‘ਚ ਸ਼ਨੀਵਾਰ ਰਾਤ ਪਤੀ ਵੱਲੋਂ ਪਤਨੀ ਦਾ ਕਤਲ ਕਰ ਦਿੱਤਾ।ਕਤਲ ਕਰਨ ਤੋਂ ਬਾਅਦ ਉਹ ਖੂਨ ਨਾਲ ਲੱਥਪੱਥ ਹਥਿਆਰ ਲੈ ਕੇ ਪੁਲਿਸ ਚੌਕੀ ਪਹੁੰਚਿਆ ਅਤੇ ਆਤਮ ਸਮਰਪਣ ਕਰ ਦਿੱਤਾ। ਇਹ ਘਟਨਾ ਡੱਬਵਾਲੀ ਕਸਬੇ ਦੇ ਪਿੰਡ […]

Continue Reading

ਧਾਰਮਿਕ ਪ੍ਰੋਗਰਾਮ ਦੌਰਾਨ ਫਰਾਟੇ ਪੱਖੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਧਾਰਮਿਕ ਪ੍ਰੋਗਰਾਮ ਦੌਰਾਨ ਫਰਾਟੇ ਪੱਖੇ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਫਾਜਲਿਕਾ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਫ਼ਾਜ਼ਿਲਕਾ ਜ਼ਿਲ੍ਹੇ ‘ਚ ਅਬੋਹਰ ਦੇ ਕੰਧਵਾਲਾ ਰੋਡ ‘ਤੇ ਸਥਿਤ ਢਾਣੀ ਵਿਸ਼ਾਲਨਾਥ ਵਿਖੇ ਭਾਗਵਤ ਕਥਾ ਦੌਰਾਨ ਪੱਖੇ ‘ਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ […]

Continue Reading