ਚੰਡੀਗੜ੍ਹ ਵਿੱਚ ਈਡੀ ਨੇ 2.85 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਚੰਡੀਗੜ੍ਹ 8 ਅਕਤਬਰ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਚੰਡੀਗੜ੍ਹ ਨੇ ਸਾਈਬਰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ ਜਿਸ ਵਿੱਚ ਧੋਖਾਧੜੀ ਕਰਨ ਵਾਲੇ ਵਿਕਰਮਜੀਤ ਸਿੰਘ ਅਤੇ ਹੋਰਾਂ ਨੇ ਵਿਦੇਸ਼ੀ ਨਾਗਰਿਕਾਂ ਨਾਲ ਲਗਭਗ ₹11.50 ਕਰੋੜ ਦੀ ਧੋਖਾਧੜੀ ਕੀਤੀ ਸੀ। ਈਡੀ ਨੇ ₹2.85 ਕਰੋੜ ਦੀ ਅਚੱਲ ਅਤੇ ਚੱਲ ਜਾਇਦਾਦ ਜ਼ਬਤ ਕੀਤੀ ਹੈ। ਈਡੀ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630 ,08-10-2025 Amrit vele da Hukamnama Sri Darbar Sahib, Sri Amritsar, Ang 630, 08-10-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ […]

Continue Reading

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ […]

Continue Reading

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ […]

Continue Reading

ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਭਾਈ ਜੈਤਾ ਜੀ ਦੀ ਯਾਦਗਾਰ ਉੱਤੇ 20 ਕਰੋੜ ਰੁਪਏ ਖਰਚੇ ਅਤੇ ਵਿਰਾਸਤੀ ਮਾਰਗ ਦੀ ਉਸਾਰੀ ਉੱਤੇ ਆਵੇਗੀ 18 ਕਰੋੜ ਰੁਪਏ ਦੀ ਲਾਗਤ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ […]

Continue Reading

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ […]

Continue Reading

ਅਰਵਿੰਦ ਕੇਜਰੀਵਾਲ ਪੰਜਾਬ ਆਉਣਗੇ, ਮੁੱਖ ਮੰਤਰੀ ਭਗਵੰਤ ਮਾਨ ਨਾਲ ਵੱਖ ਵੱਖ-ਵੱਖ ਦੌਰੇ ਕਰਨਗੇ

ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਕੇਜਰੀਵਾਲ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦਾ ਦੌਰਾ ਕਰਨਗੇ। ਕੇਜਰੀਵਾਲ ਬੁੱਧਵਾਰ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਮਾਨ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ […]

Continue Reading

 ਵਾਰਸ ਪੰਜਾਬ ਦੇ ਪਾਰਟੀ ਨੇ ਤਰਨਤਾਰਨ ਚੋਣ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਮ ਪੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਪਾਰਟੀ ਵੱਲੋਂ ਕਤਲ ਕੇਸ ਵਿੱਚ ਜੇਲ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਜੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਤਰਨ […]

Continue Reading

ਸੀਨੀਅਰ ਆਈਪੀਐਸ ਅਧਿਕਾਰੀ ਨੇ ਘਰ ‘ਚ ਕੀਤੀ ਖੁਦਕੁਸ਼ੀ,

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਾਈ. ਪੂਰਨ ਕੁਮਾਰ ਏਡੀਜੀਪੀ ਰੈਂਕ ਦੇ ਅਧਿਕਾਰੀ ਸਨ। ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅਧਿਕਾਰੀ ਮਾਮਲੇ ਦੀ ਜਾਂਚ […]

Continue Reading

ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਤਬਾਦਲਾ ਚੋਣ ਜਾਬਤਾ ਲੱਗਣ ਤੋਂ ਪਹਿਲ੍ਹਾਂ ਕੀਤਾ ਗਿਆ ਹੈ।

Continue Reading