ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ 24 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਆਇਸਾ ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਅਤੇ ਫੌਜ ਵਿੱਚ ਰੈਗੂਲਰ ਭਰਤੀ ਬਹਾਲ ਕਰਵਾਉਣ ਲਈ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ 24 ਜੁਲਾਈ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ […]

Continue Reading

ਨਵਾਂਸ਼ਹਿਰ : ਪਤੀ-ਪਤਨੀ ਤੇ ਧੀ ਨੇ ਜ਼ਹਿਰ ਖਾ ਕੇ ਦਿੱਤੀ ਜਾਨ

ਨਵਾਂਸ਼ਹਿਰ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਨਵਾਂਸ਼ਹਿਰ ਵਿੱਚ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਇੱਥੇ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ। ਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ‘ਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਨੇ ਇਕੱਠੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੌਤ ਦਾ ਕਾਰਨ ਘਰੇਲੂ ਝਗੜਾ […]

Continue Reading

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ, ਮੰਗਾਂ ਦਾ ਸਾਰਥਿਕ ਹੱਲ ਲੱਭਣ ਲਈ ਸੁਤੰਤਰ ਕਮੇਟੀ ਬਣੇਗੀ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਕਿਸਾਨਾਂ ਨੇ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਸੁਪਰੀਮ ਕੋਰਟ ਨੇ ਇਸਕ ਸੁਤੰਤਰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਇਹ ਕਮੇਟੀ ਕਿਸਾਨਾਂ ਅਤੇ ਹੋਰ ਹਿੱਸੇਦਾਰਾਂ […]

Continue Reading

ਬੀਐਸਐਫ ਵਲੋਂ ਪਾਕਿਸਤਾਨੀ ਘੁਸਪੈਠੀਈਆ ਕਾਬੂ

ਅੰਮ੍ਰਿਤਸਰ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਡਿਊਟੀ ‘ਤੇ ਤਾਇਨਾਤ ਚੌਕਸ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਅੰਤਰਰਾਸ਼ਟਰੀ ਸਰਹੱਦ (ਆਈਬੀ) ਨੂੰ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਬੀਐਸਐਫ ਦੇ ਜਵਾਨਾਂ ਕਾਰਵਾਈ ਕਰਦਿਆਂ ਘੁਸਪੈਠੀਏ ਉਸਨੂੰ ਸਰਹੱਦ ਦੀ ਵਾੜ […]

Continue Reading

ਵਿਆਹ ਤੋਂ ਵਾਪਸ ਆ ਰਹੇ ਪੰਜ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, 2 ਦੀ ਮੌਤ, 3 ਗੰਭੀਰ ਜ਼ਖਮੀ

ਸ਼ਿਮਲਾ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਰੋਹੜੂ ਥਾਣਾ ਖੇਤਰ ‘ਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਸੁੰਗੜੀ-ਸਮਰਕੋਟ ਰੋਡ ‘ਤੇ ਦੇਰ ਰਾਤ ਇਕ ਕਾਰ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ‘ਚੋਂ 2 ਦੀ ਮੌਕੇ ‘ਤੇ ਹੀ ਮੌਤ […]

Continue Reading

ਕਠਮੰਡੂ ‘ਚ ਨਿੱਜੀ ਏਅਰਲਾਈਨ ਦਾ ਜਹਾਜ਼ ਕ੍ਰੈਸ਼, 19 ਲੋਕ ਸਨ ਸਵਾਰ

ਕਠਮੰਡੂ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਇਕ ਨਿੱਜੀ ਏਅਰਲਾਈਨ ਕੰਪਨੀ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ‘ਚ 19 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਪੋਖਰਾ ਜਾ ਰਿਹਾ ਸੀ ਅਤੇ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਹਵਾਈ ਅੱਡੇ ‘ਤੇ ਤਾਇਨਾਤ […]

Continue Reading

ਯੂਨੀਵਰਸਿਟੀ ‘ਚ ਮਾਮੂਲੀ ਝਗੜੇ ਕਾਰਨ ਗੋਲੀਬਾਰੀ, ਦੋ ਮੁਲਾਜ਼ਮ ਜ਼ਖ਼ਮੀ

ਅਲੀਗੜ੍ਹ (ਯੂਪੀ), 24 ਜੁਲਾਈ, ਬੋਲੇ ਪੰਜਾਬ ਬਿਊਰੋ : ਗੋਲੀਬਾਰੀ ਦੀ ਘਟਨਾ ਨੇ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ਮੈਡੀਕਲ ਕਲੋਨੀ ‘ਚ ਮਾਮੂਲੀ ਝਗੜੇ ਨੂੰ ਲੈ ਕੇ ਰਜਿਸਟਰਾਰ ਦਫ਼ਤਰ ‘ਚ ਤਾਇਨਾਤ ਮੁਲਾਜ਼ਮਾਂ ਵਿਚਾਲੇ ਗੋਲੀਬਾਰੀ ਹੋ ਗਈ। ਗੋਲੀਆਂ ਲੱਗਣ ਨਾਲ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜ਼ਖਮੀ ਕਰਮਚਾਰੀਆਂ ਨੂੰ ਇਲਾਜ […]

Continue Reading

ਮੁਕਾਬਲੇ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ

ਕੁਪਵਾੜਾ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਅੱਜ ਸਵੇਰੇ ਹੋਏ ਮੁਕਾਬਲੇ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਮੁਕਾਬਲੇ ਦੌਰਾਨ ਫੌਜ ਦਾ ਇਕ ਨਾਨ-ਕਮਿਸ਼ਨਡ ਅਧਿਕਾਰੀ ਵੀ ਜ਼ਖਮੀ ਹੋਇਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਵੱਲੋਂ ਸੋਸ਼ਲ ਮੀਡੀਆ […]

Continue Reading

ਰਾਹੁਲ ਗਾਂਧੀ ਅੱਜ ਸੰਸਦ ‘ਚ ਕਿਸਾਨ ਨੇਤਾਵਾਂ ਦੇ 7 ਮੈਂਬਰੀ ਵਫਦ ਨੂੰ ਮਿਲਣਗੇ

ਨਵੀਂ ਦਿੱਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸੰਸਦ ‘ਚ ਕਿਸਾਨ ਨੇਤਾਵਾਂ ਦੇ 7 ਮੈਂਬਰੀ ਵਫਦ ਨਾਲ ਮੁਲਾਕਾਤ ਕਰਨਗੇ। ਮੀਟਿੰਗ ਸਵੇਰੇ 11 ਵਜੇ ਹੋਵੇਗੀ। ਏਜੰਸੀ ਮੁਤਾਬਕ ਕਿਸਾਨਾਂ ਦਾ ਵਫ਼ਦ ਰਾਹੁਲ ਗਾਂਧੀ ਨੂੰ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਲਈ ਕਹੇਗਾ।22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ […]

Continue Reading