ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮਾਨਸੂਨ ਦਾ ਚੱਲ ਰਿਹਾ ਸੋਕਾ ਅੱਜ ਤੋਂ ਖਤਮ ਹੋ ਸਕਦਾ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੋਮਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ […]

Continue Reading

ਰਾਜੌਰੀ ‘ਚ ਫੌਜੀ ਚੌਕੀ ‘ਤੇ ਅੱਤਵਾਦੀ ਹਮਲਾ, ਜਵਾਨ ਸਮੇਤ ਦੋ ਜ਼ਖਮੀ

ਰਾਜੌਰੀ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਜੌਰੀ ‘ਚ ਫੌਜ ਦੀ ਚੌਕੀ ‘ਤੇ ਹੋਏ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਰਾਜੌਰੀ ਜ਼ਿਲੇ ਦੇ ਦੂਰ-ਦੁਰਾਡੇ ਪਿੰਡ ਖਵਾਸ ‘ਚ ਫੌਜ ਦੀ ਚੌਕੀ ‘ਤੇ ਹੋਏ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਹਮਲੇ ‘ਚ ਇਕ ਫੌਜੀ ਜ਼ਖਮੀ ਹੋ ਗਿਆ ਹੈ। ਗੋਲੀਬਾਰੀ […]

Continue Reading

ਲੁੱਟ-ਖੋਹ ਕਰਨ ਵਾਲੇ 4 ਲੁਟੇਰੇ ਹਥਿਆਰਾਂ ਸਣੇ ਦਬੋਚੇ

ਲੁਧਿਆਣਾ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਪੌਸ਼ ਇਲਾਕਿਆਂ ‘ਚ ਬਿਨਾਂ ਨੰਬਰੀ ਬਾਈਕ ‘ਤੇ ਲੁੱਟ-ਖੋਹ ਕਰਨ ਵਾਲੇ 4 ਮੁਲਜ਼ਮਾਂ ਨੂੰ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਮੁਲਜ਼ਮਾਂ ਦੇ ਦੋ ਸਾਥੀ ਅਜੇ ਫਰਾਰ ਹਨ। ਫੜੇ ਗਏ ਮੁਲਜ਼ਮਾਂ ਵਿੱਚ ਹਰਪ੍ਰੀਤ ਸਿੰਘ ਉਰਫ਼ ਗੋਗੀ, ਦੀਪਕ ਕੁਮਾਰ, ਕਰਨ ਸਿੰਘ ਅਤੇ ਜਮਨਿਆਲ ਸ਼ਾਮਲ […]

Continue Reading

ਲੁੱਟਾਂ-ਖੋਹਾਂ ਕਰਦਾ ਸੀ.ਆਈ.ਏ. ਸਟਾਫ਼ ਦਾ ਨਕਲੀ ਮੁਲਾਜ਼ਮ ਕਾਬੂ

ਗੁਰਦਾਸਪੁਰ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ-ਬਟਾਲਾ ਜੀ.ਟੀ ਰੋਡ ‘ਤੇ ਬਾਬਰੀ ਹਾਈਟੈਕ ਨਾਕੇ ਤੋਂ ਥੋੜ੍ਹੀ ਦੂਰੀ ‘ਤੇ ਇਕ ਲੁਟੇਰੇ ਨੇ ਸੀ.ਆਈ.ਏ. ਸਟਾਫ਼ ਦਾ ਮੁਲਾਜ਼ਮ ਹੋਣ ਦਾ ਬਹਾਨਾ ਲਾ ਕੇ ਇੱਕ ਰਾਹਗੀਰ ਨੂੰ ਦੇਸੀ ਪਿਸਤੌਲ ਦਿਖਾ ਕੇ ਲੁੱਟ ਲਿਆ। ਪਰ ਜਦੋਂ ਪੀੜਤ ਨੇ ਹਿੰਮਤ ਦਿਖਾਈ ਅਤੇ ਰੌਲਾ ਪਾਇਆ ਤਾਂ ਲੁਟੇਰਾ ਭੱਜ ਕੇ ਸੜਕ ਦੇ ਕਿਨਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-07-2024 ,ਅੰਗ 688 Sachkhand Sri Harmandir Sahib Amritsar Vikhe Hoea Amrit Wele Da Mukhwak: 22-07-2024 Ang 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ […]

Continue Reading

SAD ਦੀ ਐਮਪੀ ਨੇ ਮੀਟਿੰਗ ਵਿਚ ਕਿਸਾਨਾਂ ਦੇ ਮੁੱਦੇ,ਘੱਟ ਗਿਣਤੀਆਂ ਅਤੇ , SYL ‘ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਚੰਡੀਗੜ੍ਹ 21 ਜੁਲਾਈ,ਬੋਲੇ ਪੰਜਾਬ ਬਿਊਰੋ : ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਅੱਜ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ। ਮੀਟਿੰਗ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ […]

Continue Reading

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

30 ਬੋਲੀਕਾਰਾਂ ਨੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਚਲਾਉਣ ਵਿੱਚ ਦਿਖਾਈ ਦਿਲਚਸਪੀ ਸਨਅਤਾਂ ਦੀ ਜ਼ਰੂਰਤ ਅਨੁਸਾਰ ਕਰਵਾਏ ਜਾਣਗੇ ਕੋਰਸਃ ਅਮਨ ਅਰੋੜਾ ਚੰਡੀਗੜ੍ਹ, 21 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ […]

Continue Reading

ਗੁਰਮੀਤ ਸਿੰਘ ਸਿੰਗਲ ਦੇ ਕਹਾਣੀ ਸੰਗ੍ਰਹਿ ‘ਝੁਕਿਆ ਹੋਇਆ ਸਿਰ’ ਤੇ ਚਰਚਾ ਅਤੇ ਕਵੀ ਦਰਬਾਰ ਸੰਪੰਨ

          ਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ : ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ:) ਮੁਹਾਲੀ ਅਤੇ ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ਪ੍ਰਸਿੱਧ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਦੇ ਕਹਾਣੀ ਸੰਗ੍ਰਹਿ ‘ਝੁਕਿਆ ਹੋਇਆ ਸਿਰ’ ਤੇ ਚਰਚਾ ਕਰਨ ਅਤੇ ਕਵੀ ਦਰਬਾਰ ਦਾ ਆਯੋਜਨ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਜੰਗ ਬਹਾਦਰ ਗੋਇਲ, ਆਈ.ਏ.ਐਸ. […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਕੁਆਲਿਟੀ ਕੀਤੀ ਚੈੱਕ ਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ […]

Continue Reading

ਬੀਬੀਐਮਬੀ ਦੇ ਮੁੱਖ ਇੰਜੀਨੀਅਰ ਦੀ ਧੱਕੇਸ਼ਾਹੀ ਵਿਰੁੱਧ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਮੁੱਖ ਇੰਜੀਨੀਅਰ ਵੱਲੋਂ ਮੁਲਾਜ਼ਮਾਂ ਦੀਆਂ ਕੀਤੀਆਂ ਬਦਲੀਆਂ ਬਰਦਾਸਤ ਨਹੀਂ ਕੀਤੀਆਂ ਜਾਣਗੀਆਂ- ਡੀ ਐਮ ਐਫ ਸ੍ਰੀ ਚਮਕੌਰ ਸਾਹਿਬ,21 ਜੁਲਾਈ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖ਼ਮਾਣੋ ਜਨਰਲ ਸਕੱਤਰ ਮਾਸਟਰ ਗਿਆਨ ਚੰਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਬੀਐਮਬੀ ਦੇ ਮੁੱਖ ਇੰਜੀਨੀਅਰ ਵੱਲੋਂ ਬੇਲਦਾਰ ਤੋਂ ਲੈ ਕੇ ਸੇਵਾਦਾਰਾਂ […]

Continue Reading