ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਨਤੀਜਾ : ਸਿਬਿਨ ਸੀ ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ,ਬੋਲੇ ਪੰਜਾਬ ਬਿਊਰੋ; ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ […]

Continue Reading

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ।ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ […]

Continue Reading

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ […]

Continue Reading

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ […]

Continue Reading

ਤਿੰਨ ਸਾਲਾਂ ਵਿੱਚ ਲਏ ਕਰਜ਼ ’ਤੇ ਵ੍ਹਾਈਟ ਪੇਪਰ ਜਾਰੀ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ

ਬੈਕ ਡੋਰ ਤੋਂ ਲਏ ਜਾ ਰਹੇ 5093 ਕਰੋੜ ਦੇ ਕਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਵੇ ਜਵਾਬ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਨਹੀਂ ਹੋਣ ਦੇਵੇਗੀ ਭਾਜਪਾ ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਊਰੋ;‘  ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰਜ਼ੇ ਦੇ ਮੁੱਦੇ […]

Continue Reading

ਪੰਜਾਬ ਸਰਕਾਰ ਵੱਲੋਂ 8 ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ 6 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 8 ਐਕਸੀਅਨ/ ਐਸਡੀਓਜ਼ ਤੇ ਜੇਈਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ‘ਚ ਮੀਂਹ, ਸੜਕਾਂ ‘ਤੇ ਪਾਣੀ ਭਰਿਆ

ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੱਜ ਸੋਮਵਾਰ ਸਵੇਰੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ (ਟ੍ਰਾਈਸਿਟੀ) ਵਿੱਚ ਮੌਸਮ ਬਦਲ ਗਿਆ। ਸਵੇਰੇ ਤੋਂ ਹੀ ਅਸਮਾਨ ਵਿੱਚ ਕਾਲੇ ਬੱਦਲ ਛਾਏ ਹੋਏ ਸਨ। ਠੰਢੀਆਂ ਹਵਾਵਾਂ ਅਤੇ ਸੰਘਣੇ ਬੱਦਲ ਛਾਏ ਹੋਏ ਸਨ। ਸਵੇਰ ਦਾ ਨਜ਼ਾਰਾ ਸਰਦੀਆਂ ਦੇ ਆਉਣ ਵਰਗਾ ਸੀ।ਮੋਹਾਲੀ ਵਿੱਚ ਸਵੇਰੇ 11 ਵਜੇ ਤੋਂ ਬਾਅਦ ਮੀਂਹ ਸ਼ੁਰੂ ਹੋਇਆ ਅਤੇ ਹੌਲੀ-ਹੌਲੀ ਚੰਡੀਗੜ੍ਹ ਅਤੇ […]

Continue Reading