ਲੜਕੀ ਨੂੰ ਮੈਸੇਜ ਭੇਜਣ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ, ਕਈ ਜਖਮੀ

ਅਬੋਹਰ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਅਬੋਹਰ ਵਿੱਚ ਦੋ ਪਰਿਵਾਰਾਂ ਵਿੱਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੂੰ ਮੈਸੇਜ ਭੇਜਣ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ ਹੋ ਗਿਆ ਅਤੇ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ‘ਚ ਕਾਫੀ ਹੰਗਾਮਾ ਹੋਇਆ। ਦੋਵਾਂ ਪਰਿਵਾਰਾਂ ਵਿਚਾਲੇ ਹੋਈ ਝੜਪ ਦੌਰਾਨ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਵੇਚਣ ਵਾਲੇ ਮਾਂ-ਪੁੱਤ ਤੇ ਰਿਸ਼ਤੇਦਾਰ ਕਾਬੂ, ਹੈਰੋਇਨ ਤੇ 9 ਲੱਖ ਰੁਪਏ ਡਰੱਗ ਮਨੀ ਬਰਾਮਦ

ਫਾਜ਼ਿਲਕਾ, 21 ਜੁਲਾਈ, ਬੋਲੇ ਪੰਜਾਬ ਬਿਊਰੋ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਫਾਜ਼ਿਲਕਾ ਦੀ ਪੁਲੀਸ ਨੇ ਸਬ ਡਵੀਜ਼ਨ ਦੇ ਸਰਹੱਦੀ ਪਿੰਡ ਨਵਾਂ ਹਸਤਾ ਤੋਂ ਮਾਂ, ਪੁੱਤਰ ਅਤੇ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਸਰਹੱਦ ਪਾਰ ਤੋਂ ਹੈਰੋਇਨ ਲਿਆ ਕੇ ਭਾਰਤੀ ਖੇਤਰ ਵਿੱਚ ਵੇਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ ਅਤੇ ਨਸ਼ੀਲਾ ਪਦਾਰਥ ਬਰਾਮਦ ਤੇ ਡਰੱਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 21-07-2024 ਅੰਗ 729 Sachkhand Sri Harmandir Sahib Amritsar Vikhe Hoea Amrit Wele Da Mukhwak: 21-07-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ […]

Continue Reading

ਫਤਹਿਗੜ੍ਹ : ਨਹਿਰ ਵਿਚ ਡੁੱਬੇ ਵਿਅਕਤੀ ਨੂੰ ਬਚਾਉਂਦਿਆਂ ਦੋ ਹੋਰ ਡੁੱਬ ਗਏ

ਫਤਹਿਗੜ੍ਹ, 20 ਜੁਲਾਈ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਅੱਪਰ ਬਾਰੀ ਦੁਆਬ ਨਹਿਰ ’ਚੋਂ ਨਿਕਲਦੀ ਲਾਹੌਰ ਬਰਾਂਚ ਨਹਿਰ ਵਿਚ ਪਿੰਡ ਜਾਂਗਲਾ ਨੇੜੇ ਬੀਤੀ ਸ਼ਾਮ ਤਿੰਨ ਵਿਅਕਤੀਆਂ ਦੇ ਰੁੜ ਜਾਣ ਦੀ ਦੁਖਦਾਈ ਖ਼ਬਰ ਹੈ। ਕਥਿਤ ਅਨੁਸਾਰ ਪਿੰਡ ਭਾਰਥਵਾਲ ਦੇ ਮੌਜੂਦਾ ਸਰਪੰਚ ਰਣਬੀਰ ਸਿੰਘ ਰਾਣਾ ਭੁੱਲਰ, ਜੋ ਪਿੰਡ ਜਾਂਗਲਾ ਨੇੜੇ ਆਪਣੀ ਖ਼ੇਤੀ ਕਰਦਾ […]

Continue Reading

ਬਿਕਰਮ ਸਿੰਘ ਮਜੀਠੀਆ ਨੇ ਐਸ ਆਈ ਟੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 20 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਖਿਲਾਫ ਐਨ ਡੀ ਪੀ ਐਸ ਕੇਸ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਦੱਸਿਆ ਕਿ ਉਹ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋ ਸਕਣਗੇ ਕਿਉਂਕਿ ਉਹ ਉਹਨਾਂ ਖਿਲਾਫ ਸੁਪਰੀਮ ਕੋਰਟ ਵਿਚ ਉਹਨਾਂ ਦੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ […]

Continue Reading

10ਵੀਂ ਪਾਸ ਲਈ 44228 ਸਰਕਾਰੀ ਨੌਕਰੀਆਂ ਲਈ ਅਰਜੀਆਂ ਦੀ ਮੰਗ

ਨਵੀਂ ਦਿੱਲੀ .20ਜੁਲਾਈ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਡਾਕਖਾਨੇ ਵਿੱਚ ਗ੍ਰਾਮੀਣ ਡਾਕ ਸੇਵਕ (ਜੀਡੀਐਸ) ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ https://indiapostgdsonline.gov.in/ ਉਤੇ ਆਪਲਾਈ ਕਰ ਸਕਦੇ ਹਨ। ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਅਗਸਤ 2024 ਹੈ।

Continue Reading

ਸੈਕਟਰ -89 ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਵਿਧਾਇਕ ਨਾਲ ਮੁਲਾਕਾਤ

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ: ਸੀਵਰੇਜ ਦੀ ਸਮੱਸਿਆ ਅਤੇ ਹੋਰਨਾਂ ਦਾ ਹੋਵੇਗਾ ਸਥਾਈ ਹੱਲ ਮੋਹਾਲੀ 20 ਜੁਲਾਈ ,ਬੋਲੇ ਪੰਜਾਬ ਬਿਊਰੋ ; ਸੈਕਟਰ – 89 ਦੇ ਵਸਿੰਦਿਆਂ ਤੇ ਅਧਾਰਿਤ ਪ੍ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਇੱਕ ਉੱਚ ਪੱਧਰੀ ਵਫਦ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਸੈਕਟਰ- 79 ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ,ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ […]

Continue Reading

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਚੋਰ ਕੋਲੋਂ 50 ਤੋਲੇ ਸੋਨਾ ਬਰਾਮਦ

ਫ਼ਤਹਿਗੜ੍ਹ ਸਾਹਿਬ,20 ਜੁਲਾਈ,ਬੋਲੇ ਪੰਜਾਬ ਬਿਊਰੋ : ਸੀ.ਆਈ.ਏ. ਸਟਾਫ ਸਰਹਿੰਦ ਐਸ.ਪੀ.(ਡੀ) ਫ਼ਤਹਿਗੜ੍ਹ ਸਾਹਿਬ ਰਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਇੱਕ ਚੋਰੀ ਦੇ ਮਾਮਲੇ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਨਰਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਟੀਮ ਨੇ ਚੋਰੀ ਦੇ ਇਸ ਮਾਮਲੇ ‘ਚ ਨਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰਕੇ 50 ਤੋਲੇ ਸੋਨਾ […]

Continue Reading

ਅੰਮ੍ਰਿਤਸਰ : ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 20 ਜੁਲਾਈ ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਆਪਣੇ ਤੇਜ਼-ਤਰਾਰ ਓਪਰੇਸ਼ਨ ‘ਚ 3 ਮੁਲਜ਼ਮਾਂ ਨੂੰ ਨਸ਼ੇ ਤਸਕਰੀ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।

ਐੱਸ.ਏ.ਐੱਸ. ਨਗਰ 20 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading