ਆਸਟ੍ਰੇਲੀਆ ‘ਚ ਸਕੂਲ ਤੋਂ ਘਰ ਆ ਰਹੇ ਪੰਜਾਬੀ ਬੱਚੇ ਦੀ ਹਾਦਸੇ ‘ਚ ਮੌਤ

ਬ੍ਰਿਸਬੇਨ,18 ਜੁਲਾਈ, ਬੋਲੇ ਪੰਜਾਬ ਬਿੂਰੋ : ਕੁਈਨਜ਼ਲੈਂਡ ਦੇ ਸਨਸ਼ਾਇਨ ਇਲਾਕੇ ‘ਚ ਵਾਪਰੇ ਇਕ ਸੜਕ ਹਾਦਸੇ ਵਿਚ 11 ਸਾਲਾਂ ਦੇ ਪੰਜਾਬੀ ਬੱਚੇ ਗੁਰਮੰਤਰ ਸਿੰਘ ਦੀ ਮੌਤ ਹੋ ਗਈ ਹੈ। ਬੱਚੇ ਦੀ ਮੌਤ ਤੋਂ ਬਾਅਦ ਆਸਟ੍ਰੇਲੀਆ ‘ਚ ਵਸਦੇ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੁਪਹਿਰ ਕਰੀਬ 3:45 ਵਜੇ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹਥਿਆਰ ਸਮੇਤ ਕਾਬੂ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਵਿਅਕਤੀ ਦੇ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਨਾਲ ਸਬੰਧ ਹਨ। ਅੱਤਵਾਦੀ ਕੋਲੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ 9 ਕਾਰਤੂਸ ਬਰਾਮਦ ਹੋਏ […]

Continue Reading

ਨਕਸਲੀਆਂ ਨੇ ਕੀਤਾ ਧਮਾਕਾ, 2 ਜਵਾਨ ਸ਼ਹੀਦ ਤੇ 4 ਜ਼ਖਮੀ

ਬੀਜਾਪੁਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਬੀਜਾਪੁਰ ‘ਚ ਆਈਈਡੀ ਧਮਾਕਾ ਹੋਇਆ ਹੈ। ਇਸ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ। ਜਦੋਂ ਕਿ ਚਾਰ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਖਰਾਬ ਮੌਸਮ ਕਾਰਨ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਜਾਣਕਾਰੀ ਮੁਤਾਬਕ ਜ਼ਿਲੇ […]

Continue Reading

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਜ਼ਖਮੀ

ਸ਼੍ਰੀਨਗਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਮੁੱਠਭੇੜ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਜ਼ਿਲ੍ਹੇ ਦੇ ਕਾਸਤੀਗੜ੍ਹ ਇਲਾਕੇ ‘ਚ ਸੁਰੱਖਿਆ ਬਲ ਅਤੇ ਅੱਤਵਾਦੀ ਆਹਮੋ-ਸਾਹਮਣੇ ਹਨ। ਤੜਕੇ 2 ਵਜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਉਸ ਨੂੰ ਇਲਾਜ […]

Continue Reading

ਸ਼ਾਪਿੰਗ ਮਾਲ ‘ਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ

ਬੀਜਿੰਗ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਚੀਨ ਦੇ ਦੱਖਣੀ-ਪੱਛਮੀ ਸ਼ਹਿਰ ਜ਼ਿਗੋਂਗ ‘ਚ ਇਕ ਸ਼ਾਪਿੰਗ ਮਾਲ ‘ਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ 14 ਮੰਜ਼ਿਲਾ ਵਪਾਰਕ ਇਮਾਰਤ ‘ਚ ਸ਼ਾਮ 6 ਵਜੇ ਤੋਂ ਥੋੜ੍ਹੀ ਦੇਰ ਬਾਅਦ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਸੁਪਰੀਮ ਕੋਰਟ ‘ਚ ਅੱਜ ਨੀਟ ਯੂਜੀ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ

ਨਵੀਂ ਦਿੱਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਵਿਵਾਦਗ੍ਰਸਤ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਗ੍ਰੈਜੂਏਟ (NEET-UG) 2024 ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਇਹ ਪ੍ਰੀਖਿਆ 5 ਮਈ ਨੂੰ ਹੋਈ ਸੀ। 18 ਜੁਲਾਈ ਲਈ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਸੂਚੀ ਅਨੁਸਾਰ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ […]

Continue Reading

ਸਿੱਖਿਆ ਵਿਭਾਗ ਵੱਲੋਂ ‘ਉਲਾਸ’ ਨੂੰ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਐਸ.ਏ.ਐਸ ਨਗਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੇ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 12 ਨਕਸਲੀ ਮਾਰ ਮੁਕਾਏ, ਦੋ ਜਵਾਨ ਜ਼ਖਮੀ

ਰਾਏਪੁਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਗੜ੍ਹਚਿਰੌਲੀ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਸ ਮੁਕਾਬਲੇ ਵਿੱਚ ਫੌਜ ਦੇ ਜਵਾਨਾਂ ਨੇ 12 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਨਕਸਲੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਨਕਸਲੀਆਂ ਕੋਲੋਂ ਏ ਕੇ 47 ਸਮੇਤ ਕਈ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਕਾਂਕੇਰ […]

Continue Reading

ਪੰਜਾਬ ‘ਚ 9 ਰਜਿਸਟਰੀ ਕਲਰਕਾਂ ਸਮੇਤ 38 ਮੁਲਾਜ਼ਮਾਂ ਦੇ ਤਬਾਦਲੇ

ਲੁਧਿਆਣਾ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਡੀ.ਸੀ. ਸਾਕਸ਼ੀ ਸਾਹਨੀ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ 9 ਰਜਿਸਟਰੀ ਕਲਰਕਾਂ ਸਮੇਤ 38 ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਤੁਰੰਤ ਨਵੀਂ ਤਾਇਨਾਤੀ ’ਤੇ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ।ਡੀਸੀ ਦਫ਼ਤਰ ਨਾਲ ਸਬੰਧਤ ਸਟਾਫ਼ ਵਿੱਚ ਹੋਏ ਇਸ ਵੱਡੇ ਪੱਧਰ ’ਤੇ ਤਬਾਦਲੇ ਦੌਰਾਨ ਰਾਜਵੰਤ ਕੌਰ (ਸੀਨੀਅਰ ਸਹਾਇਕ) ਨੂੰ ਆਰ.ਏ. ਸ਼ਾਖਾ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-04-24 ਅੰਗ 676 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 18-04-24 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ […]

Continue Reading