ਕਾਨੂੰਨਗੋਆਂ ਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ
ਮਾਨਸਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਵਿੱਚ 21 ਕਾਨੂੰਨਗੋਆਂ ਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।
Continue Readingਮਾਨਸਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਵਿੱਚ 21 ਕਾਨੂੰਨਗੋਆਂ ਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।
Continue Readingਨਵੀਂ ਦਿੱਲੀ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼, ਉੱਤਰਾਖੰਡ ਤੋਂ ਲੈ ਕੇ ਉੱਤਰ-ਪੂਰਬ ਤੱਕ ਅਤੇ ਮਹਾਰਾਸ਼ਟਰ, ਕੇਰਲਾ ਅਤੇ ਕਰਨਾਟਕ ਵਿੱਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਨਦੀਆਂ ਦੇ ਪਾਣੀ ਵਿੱਚ ਵਾਧਾ ਹੋਇਆ ਹੈ। ਯੂਪੀ, ਗੁਜਰਾਤ ਤੋਂ ਲੈ ਕੇ ਬਿਹਾਰ ਅਤੇ ਅਸਾਮ ਤੱਕ ਕਈ ਰਾਜਾਂ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਮੌਸਮ ਵਿਭਾਗ […]
Continue Readingਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਆਈਏਐੱਸ ਅਫ਼ਸਰ ਸੁੱਚਾ ਰਾਮ ਲੱਧੜ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ […]
Continue Readingਫ਼ਰੀਦਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਈਡੀ ਵਲੋਂ ਸਵੇਰੇ 6 ਵਜੇ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ’ਤੇ ਰੇਡ ਕੀਤੀ ਗਈ ਹੈ। ਈ.ਡੀ. ਦੀ ਟੀਮ ਵੱਲੋਂ ਵੱਖ-ਵੱਖ ਥਾਂਈਂ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ।ਉਹ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਮਐਲਏ ਵੀ […]
Continue Readingਸ਼੍ਰੀਨਗਰ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਡੋਡਾ ਜ਼ਿਲੇ ਦੇ ਦੇਸਾ ਜੰਗਲੀ ਖੇਤਰ ‘ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏਸਨ। ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਨ੍ਹਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ […]
Continue Readingਨੋਇਡਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਨੋਇਡਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਰਾਜਸਥਾਨ ਤੋਂ ‘ਡਿਜੀਟਲ ਅਰੈਸਟ’ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕੇਰਲ, ਤਾਮਿਲਨਾਡੂ, ਤੇਲੰਗਾਨਾ, ਮਹਾਰਾਸ਼ਟਰ, ਪੰਜਾਬ ਅਤੇ ਹੋਰ ਕਈ ਰਾਜਾਂ ਵਿੱਚ ਇਸ ਸਮੂਹ ਦੇ ਖਿਲਾਫ 73 ਸ਼ਿਕਾਇਤਾਂ ਦਰਜ ਹਨ। ਤੁਹਾਨੂੰ ਦੱਸ ਦੇਈਏ ਕਿ ਡਿਜੀਟਲ ਅਰੈਸਟ ਇੱਕ ਰਣਨੀਤੀ ਹੈ ਜਿੱਥੇ ਸਾਈਬਰ ਅਪਰਾਧੀ […]
Continue Readingਬਠਿੰਡਾ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਸਥਾਨਕ ਸ਼ਹਿਰ ‘ਚ ਇਕ ਔਰਤ ‘ਤੇ ਤੇਜ਼ਾਬ ਛਿੜਕ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ਾਬ ਪਾਉਣ ਦਾ ਕਾਰਨ ਇੱਕਤਰਫਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਬੱਚਿਆਂ ਦੀ ਮਾਂ ਔਰਤ ਜਸਪ੍ਰੀਤ ਸਿੰਘ ਨਾਲ ਨਥਾਣਾ ਵਿੱਚ ਰਹਿ ਰਹੀ ਹੈ। ਪੀੜਤ ਔਰਤ ਨੇ ਦੱਸਿਆ ਕਿ ਉਸ ਦੇ ਗੁਆਂਢ ਵਿੱਚ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-07-2024 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : 16-07-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ […]
Continue Readingਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਨਿਵੇਕਲੇ ਢੰਗ ਨਾਲ ਯਾਦ ਕਰਦਿਆਂ ਗੀਤ ਤਿਆਰ ਕੀਤਾ ਹੈ ਜਿਸ ਦਾ ਪੋਸਟਰ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਰਿਲੀਜ਼ ਕੀਤਾ ਗਿਆ।ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ, ਪਦਮ ਸ੍ਰੀ ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਗੀਤ ‘ਕਿੱਥੇ ਤੁਰ ਗਿਆਂ […]
Continue Readingਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ […]
Continue Reading