ਅਬੋਹਰ: ਵਿਅਕਤੀ ਨੂੰ ਡੰਗਣ ਤੋਂ ਬਾਅਦ ਸੱਪ ਦੀ ਮੌਤ

ਅਬੋਹਰ, 10 ਜੁਲਾਈ ,ਬੋਲੇ ਪੰਜਾਬ ਬਿਊਰੋ : ਅਬੋਹਰ ਜ਼ਿਲ੍ਹੇ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਸ਼ਾਮ ਇੱਕ ਵਿਅਕਤੀ ਨੂੰ ਸੱਪ ਨੇ ਡੰਗ ਲਿਆ। ਵਿਅਕਤੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਦਕਿ ਸੱਪ ਦੀ ਮੌਤ ਹੋ ਗਈ। ਇਹ ਘਟਨਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਾਣਕਾਰੀ ਦਿੰਦੇ ਹੋਏ […]

Continue Reading

ਵਿਜੀਲੈਂਸ ਬਿਊਰੋ ਵੱਲੋਂ 70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਰੰਗੇ ਹੱਥੀਂ ਕਾਬੂ

ਚੰਡੀਗੜ, 10 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ […]

Continue Reading

ਬੁਲਟ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਲੁਟੇਰਿਆਂ ਵੱਲੋਂ ਪਿੱਛਾ ਕਰ ਰਹੇ ਭਰਾਵਾਂ ‘ਤੇ ਕਾਤਲਾਨਾ ਹਮਲਾ, ਇੱਕ ਦੀ ਮੌਤ

ਲੁਧਿਆਣਾ, 10 ਜੁਲਾਈ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਹੰਬੜਾ ਰੋਡ ‘ਤੇ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਲੁਟੇਰੇ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ। ਮ੍ਰਿਤਕ ਵਿਅਕਤੀ ਨੇ ਆਪਣੇ ਭਰਾ ਦੀ ਮਦਦ ਨਾਲ ਬਾਈਕ ‘ਤੇ ਸਵਾਰ ਹੋ ਕੇ ਚੋਰਾਂ ਦਾ ਕਾਫੀ ਦੂਰ ਤੱਕ ਪਿੱਛਾ ਕੀਤਾ ਪਰ ਜਦੋਂ ਉਹ ਚੋਰਾਂ ਦੇ ਨੇੜੇ ਪਹੁੰਚੇ […]

Continue Reading

ਇੰਡੀਅਨ ਆਇਲ ਪੰਜਾਬ ਸਬ ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਸਮਾਪਤ

ਜਲੰਧਰ 10 ਜੁਲਾਈ ,ਬੋਲੇ ਪੰਜਾਬ ਬਿਊਰੋ :  ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ 7 ਜੁਲਾਈ ਤੋਂ ਸ਼ੁਰੂ ਹੋਇਆ ਇੰਡੀਅਨ ਆਇਲ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਬੁੱਧਵਾਰ ਨੂੰ ਸਮਾਪਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਅਤੇ ਸਾਬਕਾ ਕੌਮੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਬੈਡਮਿੰਟਨ ਐਸੋਸੀਏਸ਼ਨ […]

Continue Reading

ਡਾ. ਸਾਧੂ ਰਾਮ ਲੰਗੇਆਣਾ ਦਾ ਬਰੈਂਪਟਨ ਵਿਖੇ ਸਨਮਾਨ ਹੋਇਆ

ਪੰਜਾਬੀ ਆਰਟਸ ਐਸੋਸੀਏਸ਼ਨ, ਟੋਰਾਂਟੋ ਨੇ ਸਿਫਤ ਕੀਤੀ ਬਰੈਂਪਟਨ, ਕੈਨੇਡਾ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ,) : ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਸਾਹਿਤਕਾਰ, ਪੱਤਰਕਾਰ , ਲੋਕ ਗਾਇਕ, ਫ਼ਿਲਮੀ ਸਿਤਾਰਿਆਂ ਅਤੇ ਆਰਟ ਦੇ ਖੇਤਰਾਂ ਵਿੱਚ ਵਧੀਆ ਨਿਰੰਤਰ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਮੇਂ ਸਮੇਂ ਤੇ ਸਨਮਾਨਿਤ ਕਰਕੇ ਹੌਂਸਲਾ ਅਫਜ਼ਾਈ ਕਰਨ ਵਾਲੀ ਬਰੈਂਪਟਨ (ਕੈਨੇਡਾ) ਦੀ ਸੰਸਥਾ ਪੰਜਾਬੀ ਆਰਟਸ […]

Continue Reading

ਵਰਲਡ ਪੰਜਾਬੀ ਕਾਨਫਰੰਸ ਦੇ ਪੰਜੇ ਮਤੇਲਾਗੂ ਕਰਵਾਏ ਜਾਣਗੇ

ਕਾਨਫ਼ਰੰਸ ਦੇ ਨੁਮਾਇੰਦਿਆਂ ਨੇ ਔਟਵਾ ਦੇ ਪਾਰਲੀਮੈਂਟ ਹਾਊਸ ਦਾ ਕੀਤਾ ਦੌਰਾ 10ਜੁਲਾਈ ਕੇਨੈਡਾ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) : ਉਨਟਾਰੀਓ ਫਰੈਂਡ ਕਲੱਬ, ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਅਤੇ ਜਗਤ ਪੰਜਾਬੀ ਸਭਾ ਦੇ ਸਾਂਝੇ ਉੱਦਮ ਸਦਕਾ ਬਰੈਂਮਪਟਨ ‘ਚ ਅਯੋਜਿਤ ਕਾਨਫਰੰਸ ਦੀ ਸਮਾਪਤੀ ਤੋਂ ਬਾਅਦ ਵੱਖ ਵੱਖ ਦੇਸ਼ਾਂ ਤੋਂ ਪਹੁੰਚੇ ਨੁਮਾਇੰਦਿਆਂ ਨੂੰ ਕਾਨਫ਼ਰੰਸ ਪ੍ਰਬੰਧਕ ਕਮੇਟੀ ਵੱਲੋਂ ਕੈਨੇਡਾ ਦੀ ਰਾਜਧਾਨੀ ਔਟਵਾ ਦਾ […]

Continue Reading

ਡਰੱਗ ਮਾਮਲੇ ‘ਚ ਐਸ.ਆਈ.ਟੀ. ਨੇ ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸਿਰਿਓਂ ਭੇਜਿਆ ਨੋਟਿਸ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ। 18 ਜੁਲਾਈ ਨੂੰ ਪਟਿਆਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦੇਈਏ ਕਿ ਮਜੀਠੀਆ ਨੂੰ ਡਰੱਗ ਕੇਸ ’ਚ ਤਲਬ ਕੀਤਾ ਗਿਆ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ […]

Continue Reading

ਇਕ ਹੋਰ ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਤੋੜਿਆ ਦਮ

ਰਾਏਕੋਟ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਏਕੋਟ ਇਲਾਕੇ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਤੋਂ ਕਰੀਬ 20-22 ਦਿਨਾਂ ਬਾਅਦ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਤਲਵੰਡੀ ਰਾਏ ਪੁੱਜਣ ‘ਤੇ ਪਰਿਵਾਰ ਨੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਤੇ […]

Continue Reading

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ, 10 ਜੁਲਾਈ, ਬੋਲੇ ਪੰਜਾਬ ਬਿਊਰੋ : –ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ “ਸਕੂਲ ਬੈਗ ਮੁਕਤ ਦਿਵਸ” […]

Continue Reading

ਪ੍ਰੀਕਰਮਾ ਅੰਦਰ ਯੋਗਾ ਕਰਨ ਵਾਲੀ ਲੜਕੀ ਪੁਲਿਸ ਜਾਂਚ ‘ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ

ਅੰਮ੍ਰਿਤਸਰ 10 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਜਿਸਦਾ ਨਾਮ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਇਸ ਦੇ ਨਾਲ […]

Continue Reading