ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਜਾਣਗੇ ਰੂਸ

ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ ; ਲੋਕ ਸਭਾ ਸਪੀਕਰ ਓਮ ਬਿਰਲਾ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਵੀਰਵਾਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ 10ਵੇਂ ਬ੍ਰਿਕਸ ਸੰਸਦੀ ਫੋਰਮ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ। ਇਸ ਫੋਰਮ ਦਾ ਮੁੱਖ ਵਿਸ਼ਾ ਹੈ ‘ਬਰਾਬਰ ਗਲੋਬਲ ਵਿਕਾਸ ਅਤੇ ਸੁਰੱਖਿਆ ਲਈ ਬਹੁਪੱਖੀਵਾਦ ਨੂੰ ਮਜ਼ਬੂਤ ​​ਕਰਨ ਵਿੱਚ ਸੰਸਦਾਂ ਦੀ ਭੂਮਿਕਾ’।ਬਿਰਲਾ […]

Continue Reading

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਮੁੱਖ ਕੋਚ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ : ਗੌਤਮ ਗੰਭੀਰ ਟੀਮ ਇੰਡੀਆ ਦੇ ਮੁੱਖ ਕੋਚ ਬਣ ਗਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। 42 ਸਾਲਾ ਗੰਭੀਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲੈ ਰਹੇ ਹਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ। […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਹੁਸ਼ਿਆਰਪੁਰ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਗੁਰਬੇਜ ਸਿੰਘ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ।ਜਾਣਕਾਰੀ ਦਿੰਦੇ ਹੋਏ ਗੁਰਭੇਜ ਦੇ ਪਿਤਾ […]

Continue Reading

ਬੱਸ ਅਤੇ ਟੈਂਕਰ ਵਿਚਕਾਰ ਭਿਆਨਕ ਟੱਕਰ, ਦੋ ਔਰਤਾਂ ਅਤੇ ਬੱਚੇ ਸਮੇਤ 18 ਲੋਕਾਂ ਦੀ ਮੌਤ

ਲਖਨਊ, 10 ਜੁਲਾਈ, ਬਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਟੈਂਕਰ ਦੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ‘ਚ ਹਵਾਈ ਪੱਟੀ ‘ਤੇ ਇਕ ਟੈਂਕਰ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ […]

Continue Reading

ਜਲੰਧਰ ‘ਚ ਉਪ ਚੋਣ ਲਈ ਵੋਟਾਂ ਅੱਜ, ਹਲਕੇ ‘ਚ ਰਹੇਗੀ ਸਰਕਾਰੀ ਛੁੱਟੀ

ਜਲੰਧਰ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਪੱਛਮੀ ਹਲਕੇ ਵਿੱਚ ਅੱਜ ਵਿਧਾਨ ਸਭਾ ਦੀਉਪ ਚੋਣ ਹੋ ਰਹੀ ਹੈ,ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਕਰ ਲਈਆਂ ਹਨ। ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਾਲ ਹੀ, ਅੱਜ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ […]

Continue Reading

ਦਸੂਹਾ ‘ਚ ਕਾਰੀਗਰ ਸੁਨਿਆਰਿਆਂ ਦਾ ਕਰੋੜਾਂ ਰੁਪਏ ਦਾ ਸੋਨਾ ਲੈ ਕੇ ਫਰਾਰ

ਦਸੂਹਾ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਨੇ ਦੇ ਗਹਿਣੇ ਬਣਾਉਣ ਵਾਲੇ ਇੱਕ ਕਾਰੀਗਰ ਵੱਲੋਂ ਕਰੋੜਾਂ ਦੇ ਗਹਿਣੇ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਨਿਆਰਾ ਐਸੋਸੀਏਸ਼ਨ ਦਸੂਹਾ ਨੇ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕਾਰੀਗਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੁਲਜ਼ਮ ਕਾਰੀਗਰ ਦੀ ਪਛਾਣ ਅਮਿਤ ਕੁਮਾਰ ਪੁੱਤਰ ਮੰਗਲ ਪ੍ਰਸਾਦ ਵਾਸੀ […]

Continue Reading

ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਦੌਰਾਨ 2 ਡਰੋਨ ਅਤੇ ਹੈਰੋਇਨ ਬਰਾਮਦ

ਤਰਨਤਾਰਨ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ-ਪਾਕਿ ਸਰਹੱਦ ਨੇੜੇ ਸਰਚ ਅਭਿਆਨ ਚਲਾਉਂਦੇ ਹੋਏ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ 2 ਡਰੋਨ ਅਤੇ 508 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਸਰਹੱਦ ਤੋਂ ਡਰੋਨ ਅਤੇ ਨਸ਼ੀਲੇ ਪਦਾਰਥਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-07-2024 ਅੰਗ 637 Amrit vele da Hukamnama Sri Darbar Sahib, Sri Amritsar, Ang 637, 10-07-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ […]

Continue Reading

ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ

ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ : : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. […]

Continue Reading

ਪੁਲਿਸ ਵੱਲੋਂ ਕਿਡਨੀ ਟਰਾਂਸਪਲਾਂਟ ਰੈਕਟ ਦਾ ਭਾਂਡਾ ਫੋੜ ; ਮਹਿਲਾ ਡਾਕਟਰ ਸਮੇਤ 7 ਗ੍ਰਿਫਤਾਰ

  ਨਵੀਂ ਦਿੱਲੀ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਇੰਟਰਨੈਸ਼ਨਲ ਪੱਧਰ ਦੇ ਗੈਰ ਕਾਨੂੰਨੀ ਕਿਡਨੀ ਟਰਾਂਸਪਲਾਂਟ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਿਕ ਇਸ ਕਿਡਨੀ ਰੈਕਟ ਦਾ ਕਨੈਕਸ਼ਨ ਗੁਆਂਢੀ ਦੇਸ਼ ਬੰਗਲਾਦੇਸ਼ ਦੇ ਨਾਲ ਜੁੜਦਾ ਹੈ। ਇਸ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਨੇ ਸੱਤ ਲੋਕਾਂ ਸਮੇਤ ਇੱਕ ਮਹਿਲਾ ਡਾਕਟਰ ਨੂੰ […]

Continue Reading