ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਭੇਜਿਆ 5 ਕਰੋੜ ਰੁਪਏ ਦਾ ਮਾਨਹਾਨੀ ਨੋਟਿਸ

ਜਲੰਧਰ 8 ਜੁਲਾਈ ,ਬੋਲੇ ਪੰਜਾਬ ਬਿਊਰੋ : ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ 5 ਕਰੋੜ ਰੁਪਏ ਦਾ ਮਾਣਹਾਨੀ ਦਾ ਦਾਅਵਾ ਕੀਤਾ ਹੈ। ਸੁਸੀਲ ਰਿੰਕੂ ਨੇ ਮਾਣਹਾਨੀ ਕੇਸ ਲਈ ਚੰਨੀ ਖਿਲਾਫ਼ 5 ਕਰੋੜ ਰੁਪਏ […]

Continue Reading

ਫਾਜ਼ਿਲਕਾ : ਕਵਰੇਜ ਕਰ ਰਿਹਾ ਪੱਤਰਕਾਰ ਨਹਿਰ ‘ਚ ਡਿੱਗਾ

ਫਾਜ਼ਿਲਕਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੱਤਰਕਾਰ ਨਹਿਰ ਵਿੱਚ ਦਰਾੜ ਪੈਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਪਿੰਡ ਘੁਬਾਇਆ ਨੇੜੇ ਨਹਿਰ ਵਿੱਚ ਦਰਾੜ ਪੈਣ ਕਾਰਨ ਫ਼ਸਲਾਂ ਵਿੱਚ ਪਾਣੀ ਭਰ ਗਿਆ।
ਇਸ ਘਟਨਾ ਦੀ ਕਵਰੇਜ ਕਰਨ ਲਈ ਇਕ ਨਿੱਜੀ ਚੈਨਲ ਦਾ ਪੱਤਰਕਾਰ ਮੌਕੇ ‘ਤੇ ਪਹੁੰਚ ਗਿਆ। […]

Continue Reading

ਹਾਈਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਐੱਨ.ਡੀ.ਪੀ.ਐਸ. ਮਾਮਲੇ ‘ਚ ਮਿਲੀ ਵੱਡੀ ਰਾਹਤ

ਚੰਡੀਗੜ੍ਹ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਜੀਠੀਆ ਨੇ SIT ਦੇ ਸੰਮਨ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਨ੍ਹਾਂ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਅੱਜ ਜਿਵੇਂ ਹੀ […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੀ ਨਵੀ ਟੀਮ ਦਾ ਤਾਜਪੋਸ਼ੀ ਸਮਾਗਮ ਸੰਪੰਨ

ਨਵੇ ਪ੍ਰਧਾਨ ਐਸ ਪੀ ਓਝਾ ਤੇ ਉਹਨਾ ਦੀ ਟੀਮ ਨੇ ਕੰਮ ਕਾਜ ਸੰਭਾਲਿਆ ਚੰਡੀਗੜ੍ਹ 08 ਜੁਲਾਈ ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਇਸ ਸਾਲ ਦੇ ਪ੍ਰਧਾਨ ਐਸ ਪੀ ਓਝਾ ਤੇ ਉਹਨਾ ਇਸ ਦੀ ਟੀਮ ਨੇ ਸੈਕਟਰ 22 ਚੰਡੀਗੜ੍ਹ ਵਿਖੇ ਇੱਕ ਸਮਾਗਮ ਕਰਕੇ ਕੰਮ ਕਾਜ ਸੰਭਾਲ ਲਿਆ।ਇਸ ਮੌਕੇ ਤੇ ਰੋਟਰੀ ਕਲੱਬ ਦੇ ਡੀ.ਜੀ. […]

Continue Reading

ਬੱਸ ਪਲਟਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ

ਪੰਚਕੂਲਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਨੇੜੇ ਅੱਜ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਜਾਣ ਕਾਰਨ 40 ਤੋਂ ਵੱਧ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਜੌਰ ਦੇ ਪਿੰਡ ਨੌਲਤਾ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਜ਼ਖਮੀਆਂ ਨੂੰ ਪੰਚਕੂਲਾ ਦੇ ਪਿੰਜੌਰ ਹਸਪਤਾਲ ਅਤੇ ਸੈਕਟਰ 6 ਦੇ ਸਿਵਲ ਹਸਪਤਾਲ ’ਚ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਅਤੇ ਆਸਟਰੀਆ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋਏ

ਨਵੀਂ ਦਿੱਲੀ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰੂਸ ਅਤੇ ਆਸਟਰੀਆ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋ ਗਏ। ਇਸ ਦੌਰੇ ਤੋਂ ਪਹਿਲਾਂ ਪੀਐਮ ਮੋਦੀ ਨੇ ਭਾਰਤ-ਰੂਸ ਸਬੰਧਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਰਣਨੀਤਕ ਭਾਈਵਾਲੀ ਵਿੱਚ ਤਰੱਕੀ ਹੋਈ ਹੈ।ਮਾਸਕੋ ਦੌਰੇ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਸਿਮਰਨਜੀਤ ਬਬਲੂ ਗ੍ਰਿਫਤਾਰ

ਜਲੰਧਰ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕੀਤਾ ਹੈ। ਬਬਲੂ ਨੇ 3 ਅਪ੍ਰੈਲ 2024 ਨੂੰ ਮੋਹਾਲੀ ‘ਚ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਸੀ।ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੁਆਰਾ ਚਲਾਇਆ ਜਾਂਦਾ ਸੀ। […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ,ਕਾਂਗਰਸ ਅਤੇ ਭਾਜਪਾ ਨੇ ਕੀਤੀ ਸੀ ਸ਼ਿਕਾਇਤ

ਚੰਡੀਗੜ੍ਹ, 8 ਜੁਲਾਈ ,ਬੋਲੇ ਪੰਜਾਬ ਬਿਊਰੋ ; ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ […]

Continue Reading

ਪੰਜਾਬ ‘ਚ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ, 4 ਵਿਅਕਤੀਆਂ ਦੀ ਮੌਤ ਤੇ ਅੱਧੀ ਦਰਜਨ ਜ਼ਖ਼ਮੀ

ਗੁਰਦਾਸਪੁਰ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਗੋਲੀਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਗੋਬਿੰਦਪੁਰ ਥਾਣੇ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿੱਚ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਨਿਰਮਲ […]

Continue Reading

ਹੁਣ ਨਹੀਂ ਲਾਉਣੇ ਪੈਣਗੇ ਪਟਵਾਰੀਆਂ ਦੇ ਦਫ਼ਤਰਾਂ ਦੇ ਗੇੜੇ,ਪੰਜਾਬ ‘ਚ ਜ਼ਿਆਦਾਤਰ ਸੇਵਾਵਾਂ ਦਾ ਘਰ ਬੈਠੇ ਮਿਲੇਗਾ ਲਾਭ

ਚੰਡੀਗੜ੍ਹ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਪਟਵਾਰੀਆਂ ਨੂੰ ਈ-ਗਵਰਨੈਂਸ ਪ੍ਰਣਾਲੀ ਵਿਚ ਸ਼ਾਮਲ ਕੀਤਾ ਹੈ, ਜਿਸ ਤਹਿਤ ਹੁਣ ਲੋਕ ਘਰ ਬੈਠੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਨਾਲ ਸਬੰਧਤ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਨਾਲ ਹੁਣ ਲੋਕਾਂ ਨੂੰ ਪਟਵਾਰੀਆਂ ਦੇ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ।ਇਹ ਕਦਮ ਜਾਤੀ, […]

Continue Reading