ਅੰਮ੍ਰਿਤਪਾਲ ਸਿੰਘ ਅੱਜ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ
ਅੰਮ੍ਰਿਤਪਾਲ ਸਿੰਘ ਅੱਜ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਅੱਜ ਬਤੌਰ MP ਸਹੁੰ ਚੁੱਕਣਗੇ।ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ।ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ […]
Continue Reading