ਗੁਰਬਾਣੀ ਕੀਰਤਨ ਨੇ ਬਦਲੇ ਜੀਵਨ, ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ : ਭਾਈ ਗੁਰਦੇਵ ਸਿੰਘ ਕੋਹਾੜਕਾ

ਗੁਰਸ਼ਬਦ ਯਾਤਰਾ ਦਾ ਸੰਦੇਸ਼: “ਬਾਣੀ ਅਤੇ ਬਾਣੇ ਨਾਲ ਜੁੜੋ, ਅੰਮ੍ਰਿਤ ਦੀ ਦਾਤ ਪ੍ਰਾਪਤ ਕਰੋ” ਨਵੀਂ ਦਿੱਲੀ 21 ਮਈ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਕੋਹਾੜਕਾ ਵੱਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਸਿੱਖੀ ਦੇ ਪ੍ਰਸਾਰ ਲਈ ਆਰੰਭ ਕੀਤੀ ਗਈ “ਗੁਰਸ਼ਬਦ ਪ੍ਰਚਾਰ ਯਾਤਰਾ” ਸੰਗਤਾਂ ਵਿਚ ਭਾਰੀ ਉਤਸ਼ਾਹ ਦਾ ਕਾਰਨ ਬਣ […]

Continue Reading

IPL ‘ਚ ਅੱਜ ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਹੋਵੇਗਾ ਮੁਕਾਬਲਾ 

ਅਹਿਮਦਾਬਾਦ, 21 ਮਈ, ਬੋਲੇ ਪੰਜਾਬ ਬਿਊਰੋ : ਆਈਪੀਐਲ 2026 ਦਾ 66ਵਾਂ ਮੈਚ ਅੱਜ ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਣਾ ਹੈ। ਚੇਨਈ ਲਈ, ਇਹ ਕਰੋ ਜਾਂ ਮਰੋ ਦਾ ਮੈਚ ਹੈ। ਟੀਮ ਨੇ 13 ਵਿੱਚੋਂ 6 ਮੈਚ ਜਿੱਤੇ ਹਨ ਅਤੇ ਵਰਤਮਾਨ […]

Continue Reading

ਪੱਛਮੀ ਬੰਗਾਲ ਦੇ ਫਾਲਤਾ ਵਿਧਾਨ ਸਭਾ ਹਲਕੇ ‘ਚ ਦੁਬਾਰਾ ਵੋਟਿੰਗ ਅੱਜ

ਕੋਲਕਾਤਾ, 21 ਮਈ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ ਫਾਲਤਾ ਵਿਧਾਨ ਸਭਾ ਹਲਕੇ ਵਿੱਚ ਅੱਜ ਦੁਬਾਰਾ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 7:00 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6:00 ਵਜੇ ਤੱਕ ਜਾਰੀ ਰਹੇਗੀ। ਕੁੱਲ 285 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਅਸਲ ਵਿੱਚ ਵੋਟਿੰਗ 29 ਅਪ੍ਰੈਲ ਨੂੰ ਹੋਈ ਸੀ। ਦੋਸ਼ ਲੱਗੇ ਸਨ ਕਿ ਕਈ ਬੂਥਾਂ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 694, 21-05-2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ […]

Continue Reading

ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

ਨਵੀਂ ਦਿੱਲੀ 20 ਮਈ (ਮਨਪ੍ਰੀਤ ਸਿੰਘ ਖਾਲਸਾ):- ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਵਜੋਂ ਅੱਜ ਨਵੀਂ ਦਿੱਲੀ ਵਿੱਚ ਕਿਹਾ ਕਿ ਲਖਵਿੰਦਰ ਸਿੰਘ ਲਾਖਾ ਨਾਲ ਹੋਈ ਮੁਲਾਕਾਤ ਬਹੁਤ ਹੀ ਸਨੇਹਪੂਰਣ, ਆਤਮਿਕ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਸੰਪੰਨ ਹੋਈ। ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪੰਥਕ ਏਕਤਾ ਅਤੇ ਸਮਾਜਿਕ ਭਲਾਈ […]

Continue Reading

“ਹਾਲੀਆ ਰੇਲ ਅੱਗ ਕਾਂਡਾਂ ਪਿੱਛੇ ਤੋੜਫੋੜ ਦਾ ਸ਼ੱਕ, ਭਾਰਤੀ ਰੇਲਵੇ ਨੇ ‘ਅਸਾਮਾਜਿਕ ਤੱਤਾਂ’ ਵੱਲ ਕੀਤਾ ਇਸ਼ਾਰਾ”

ਨਵੀਂ ਦਿੱਲੀ 20 ਮਈ (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਰੇਲਵੇ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਟ੍ਰੇਨ ਅੱਗ ਦੀਆਂ ਘਟਨਾਵਾਂ ਨੂੰ ਸੰਭਾਵਿਤ ਸਾਜ਼ਿਸ਼ ਕਰਾਰ ਦਿੱਤਾ ਹੈ। ਰੇਲ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ “ਅਸਾਮਾਜਿਕ ਤੱਤਾਂ” ਦੀ ਭੂਮਿਕਾ ਦੇ ਸੰਕੇਤ ਮਿਲੇ ਹਨ। ਹਾਲੀਆ ਦਿਨਾਂ ਵਿੱਚ ਅਮਰਪੁਰਾ, ਕੋਟਾ, ਸਸਾਰਾਮ ਅਤੇ ਹਾਵੜਾ […]

Continue Reading

ਗੁਰੂ ਤੇਗ ਬਹਾਦੁਰ ਇੰਜੀਨੀਅਰਿੰਗ ਕਾਲਜ ਅੰਦਰ ਕਾਲਜ ਦੇ ਅਧਿਆਪਕਾ ਅਤੇ ਸਟਾਫ ਵਿੱਚ ਧਾਰਮਿਕ ਚੇਤਨਾ ਅਤੇ ਇਤਿਹਾਸਕ ਸੂਝ ਜਗਾਉਣ ਵਾਲਾ ਸੈਮਿਨਾਰ

ਨਵੀਂ ਦਿੱਲੀ 20 ਮਈ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਇੰਜੀਨਿਅਰਿੰਗ ਕਾਲਜ ਵਿੱਚ ਕਰਵਾਏ ਗਏ ਇੱਕ ਪ੍ਰੇਰਣਾਦਾਇਕ ਸੈਮਿਨਾਰ ਦੌਰਾਨ ਸੁਖਪ੍ਰੀਤ ਸਿੰਘ ਉਦੋਕੇ ਨੇ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਅਤੇ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਉਦੋਕੇ ਨੇ ਆਪਣੇ ਵਿਚਾਰਾਂ […]

Continue Reading

ਸਿੱਖਾਂ ਲਈ ਟ੍ਰਾਇਬਲ ਰਾਖਵਾਂਕਰਨ ਲਾਗੂ ਕਰਣ ਦੀ ਮੰਗ: ਜੀਕੇ

ਵਿਦੇਸ਼ ਪ੍ਰਵਾਸ, ਬੁੱਧੀ ਹਿਜ਼ਰਤ ਤੇ ਧਰਮ ਪਰਿਵਰਤਨ ਰੋਕਣ ਲਈ ਸਰਕਾਰੀ ਨੌਕਰੀਆਂ ‘ਚ ਹਿੱਸੇਦਾਰੀ ਜ਼ਰੂਰੀ ਨਵੀਂ ਦਿੱਲੀ, 20 ਮਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਰਕਾਰੀ ਨੌਕਰੀਆਂ ਵਿੱਚ ਸਿੱਖਾਂ ਲਈ ਕਬੀਲਾ/ਟ੍ਰਾਇਬਸ ਰਾਖਵਾਂਕਰਨ ਲਾਗੂ ਕਰਨ ਦੀ ਮੰਗ ਕੀਤੀ ਹੈ। ਕੌਮੀ ਮਾਇਨੋਰਿਟੀ ਕਮਿਸ਼ਨ ਵੱਲੋਂ ਕਰਵਾਈ ਗਈ ਸੂਬਾਈ ਮਾਇਨੋਰਿਟੀ ਕਮਿਸ਼ਨਾਂ […]

Continue Reading

CBI ਵਲੋਂ ₹50 ਲੱਖ ਦੇ ਰਿਸ਼ਵਤਖੋਰੀ ਮਾਮਲੇ ‘ਚ ਫੌਜ ਦਾ ਕਰਨਲ ਗ੍ਰਿਫ਼ਤਾਰ

ਨਵੀਂ ਦਿੱਲੀ, 20 ਮਈ, ਬੋਲੇ ਪੰਜਾਬ ਬਿਊਰੋ : ਸੀਬੀਆਈ ਨੇ 50 ਲੱਖ ਰੁਪਏ ਦੇ ਰਿਸ਼ਵਤਖੋਰੀ ਮਾਮਲੇ ਵਿੱਚ ਇੱਕ ਫੌਜ ਦੇ ਕਰਨਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅਧਿਕਾਰੀ ਕੋਲਕਾਤਾ ਵਿੱਚ ਪੂਰਬੀ ਕਮਾਂਡ ਅਧੀਨ ਆਰਮੀ ਆਰਡਨੈਂਸ ਕੋਰ ਵਿੱਚ ਤਾਇਨਾਤ ਸੀ। ਸੀਬੀਆਈ ਦੇ ਅਨੁਸਾਰ, ਕਰਨਲ ‘ਤੇ ਕਾਨਪੁਰ ਸਥਿਤ ਇੱਕ ਕੰਪਨੀ ਦੇ ਪੱਖ ਵਿੱਚ ਟੈਂਡਰ ਪ੍ਰਕਿਰਿਆ ਵਿੱਚ ਹੇਰਾਫੇਰੀ ਕਰਨ […]

Continue Reading

ਬੰਗਲਾਦੇਸ਼ ‘ਚ ਭਾਰਤੀ ਦੂਤਾਵਾਸ ਦੇ ਸੁਰੱਖਿਆ ਮੁਲਾਜ਼ਮ ਦੀ ਮੌਤ 

ਢਾਕਾ, 20 ਮਈ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੇ ਚਟਗਾਓਂ ਸ਼ਹਿਰ ਵਿੱਚ ਭਾਰਤੀ ਕੌਂਸਲੇਟ ਦੇ ਅਹਾਤੇ ਦੇ ਅੰਦਰ ਇੱਕ ਭਾਰਤੀ ਸੁਰੱਖਿਆ ਕਰਮਚਾਰੀ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਪਛਾਣ 35 ਸਾਲਾ ਨਰਿੰਦਰ ਵਜੋਂ ਹੋਈ ਹੈ। ਹਰਿਆਣਾ ਦਾ ਰਹਿਣ ਵਾਲਾ, ਮੁਲਾਜ਼ਮ ਕੌਂਸਲੇਟ ਵਿੱਚ ਸੁਰੱਖਿਆ ਗਾਰਡ ਦੀ ਹੈਸੀਅਤ ਵਿੱਚ ਤਾਇਨਾਤ ਸੀ। ਨਰਿੰਦਰ ਰਾਤ ਨੂੰ ਆਪਣੀ ਡਿਊਟੀ ਸ਼ਿਫਟ ਪੂਰੀ […]

Continue Reading