ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 666, 24-02-2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ […]

Continue Reading

‘ਗੁਰੂਬਾਣੀ ਰਿਸਰਚ ਫਾਊਂਡੇਸ਼ਨ’ ਤੇ ‘ਡਾ. ਇੰਦਰਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਤਹਿਤ ਹੱਡੀਆਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

ਨਵੀਂ ਦਿੱਲੀ 23 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਤੇ ‘ਡਾ. ਇੰਦਰਜੀਤ ਫਿਜ਼ਿਉਥਰੈਪੀ ਕਲੀਨਿਕ ਵਲੋਂ ਹਰੀ ਨਗਰ-ਸ਼ਿਵ ਨਗਰ ਵਿਖੇ ਹੱਡੀਆਂ ਦੀ ਜਾਂਚ (ਬੀਐੱਮਡੀ) ਲਈ ਸਿਹਤ ਸੰਭਾਲ ਸਿੱਖਿਆ ਸਬੰਧੀ ਸੁਚੇਤ ਤੇ ਜਾਗਰੂਕ ਕਰਨ ਹਿੱਤ ਉਲੀਕੇ ਗਏ ਪ੍ਰੋਗਰਾਮ ਤਹਿਤ ਫ੍ਰੀ ਮੈਡੀਕਲ ਤੇ ਹੈਲਥ ਚੈੱਕਅਪ ਦਾ ਇਕ ਕੈਂਪ ਲਗਾਇਆ ਗਿਆ। […]

Continue Reading

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

ਨਵੀਂ ਦਿੱਲੀ, 23 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਿਉਂਕਿ ਸੈਂਟਰ ਅਤੇ ਪੰਜਾਬ ਦੀਆਂ ਬੀਤੇ ਸਮੇਂ ਦੀਆਂ ਅਤੇ ਅਜੋਕੀਆ ਸਰਕਾਰਾਂ ਵੱਲੋ ਲੰਮੇ ਸਮੇ ਤੋ ਅਜਿਹੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਅਮਲ ਕੀਤੇ ਜਾਂਦੇ ਆ ਰਹੇ ਹਨ ਜਿਸ ਨਾਲ ਪੰਜਾਬੀ ਬੋਲੀ, ਅਮੀਰ ਸੱਭਿਆਚਾਰ, ਵਿਰਸੇ-ਵਿਰਾਸਤ ਨੂੰ ਡੂੰਘੀ ਸੱਟ ਵੱਜੇ । ਲੇਕਿਨ ਦੁੱਖ ਅਤੇ ਅਫਸੋਸ ਹੈ ਕਿ ਜਿਸ […]

Continue Reading

ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਨਵੀਂ ਦਿੱਲੀ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਚਾਂਦੀ ₹14,530 ਵਧ ਕੇ ₹2.67 ਲੱਖ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਸੋਨੇ ਦੀਆਂ ਕੀਮਤ ₹2,680 ਵਧ ਕੇ ₹1.60 ਲੱਖ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ। ਅੰਤਰਰਾਸ਼ਟਰੀ ਬਾਜ਼ਾਰ […]

Continue Reading

ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਮੁਕੁਲ ਰਾਏ ਦਾ ਦਿਹਾਂਤ 

ਕੋਲਕਾਤਾ, 23 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਅਤੇ ਬੰਗਾਲ ਦੇ ਸੀਨੀਅਰ ਨੇਤਾ ਮੁਕੁਲ ਰਾਏ ਦਾ ਲੰਬੀ ਬਿਮਾਰੀ ਤੋਂ ਬਾਅਦ 71 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮੁਕੁਲ ਦਾ ਐਤਵਾਰ ਰਾਤ ਨੂੰ 1:30 ਵਜੇ ਕੋਲਕਾਤਾ ਦੇ ਸਾਲਟ ਲੇਕ ਸਥਿਤ ਅਪੋਲੋ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, […]

Continue Reading

ਸੁਪਰੀਮ ਕੋਰਟ ‘ਚ ਅੱਜ ਹੋਵੇਗੀ Meta ਤੇ What’sApp ਮਾਮਲੇ ‘ਤੇ ਸੁਣਵਾਈ 

ਨਵੀਂ ਦਿੱਲੀ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਅੱਜ ਸੋਮਵਾਰ ਨੂੰ ਮੈਟਾ ਪਲੇਟਫਾਰਮ ਅਤੇ ਵਟਸਐਪ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰੇਗਾ। ਇਹ ਮਾਮਲਾ ਵਟਸਐਪ ਦੀ ਵਿਵਾਦਪੂਰਨ ਨਿੱਜਤਾ ਨੀਤੀ ਅਤੇ ਕੰਪਨੀ ‘ਤੇ ਲਗਾਏ ਗਏ 213.14 ਕਰੋੜ ਰੁਪਏ ਦੇ ਜੁਰਮਾਨੇ ਨਾਲ ਸਬੰਧਤ ਹੈ। ਇਹ ਸੁਣਵਾਈ ਭਾਰਤ ਵਿੱਚ ਡਿਜੀਟਲ ਨਾਗਰਿਕਾਂ ਦੇ ਡੇਟਾ ਅਧਿਕਾਰਾਂ ਅਤੇ ਵੱਡੀਆਂ ਟੈਕ […]

Continue Reading

IAF ਦੇ ਲੜਾਕੂ ਜਹਾਜ਼ ਤੇਜਸ ਦੇ ਬਰੇਕ ਫੇਲ੍ਹ, ਲੈਂਡਿੰਗ ਦੌਰਾਨ ਰਨਵੇਅ ਤੋਂ ਅੱਗੇ ਨਿਕਲਿਆ, ਫੌਜ ਨੇ 30 ਜਹਾਜ਼ ਗਰਾਊਂਡ ਕੀਤੇ 

ਨਵੀਂ ਦਿੱਲੀ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਰਤੀ ਹਵਾਈ ਸੈਨਾ (IAF) ਦਾ ਇੱਕ ਹਲਕਾ ਲੜਾਕੂ ਜਹਾਜ਼, ਤੇਜਸ, ਲੈਂਡਿੰਗ ਦੌਰਾਨ ਰਨਵੇਅ ਤੋਂ ਅੱਗੇ ਨਿਕਲ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬ੍ਰੇਕ ਫੇਲ੍ਹ ਹੋ ਗਿਆ। ਨਿਊਜ਼ ਏਜੰਸੀ ANI ਨੇ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਹੈ ਕਿ ਇਹ ਘਟਨਾ 7 ਫਰਵਰੀ ਨੂੰ ਵਾਪਰੀ ਸੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 773, 23-02-2026

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ […]

Continue Reading

Air India ਵੱਲੋਂ ਨਿਊਯਾਰਕ ਅਤੇ ਨੇਵਾਰਕ ਦੀਆਂ ਉਡਾਣਾਂ ਰੱਦ

ਨਵੀ ਦਿੱਲੀ, 22 ਫਰਵਰੀ ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ ਨੇ 23 ਫਰਵਰੀ ਨੂੰ ਨਿਊਯਾਰਕ ਅਤੇ ਨੇਵਾਰਕ ਤੋਂ ਆਉਣ-ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਮਰੀਕਾ ਦੇ ਪੂਰਬੀ ਤੱਟ ‘ਤੇ ਸ਼ਕਤੀਸ਼ਾਲੀ ਬਰਫ਼ੀਲੇ ਤੂਫ਼ਾਨ ਦੀ ਚੇਤਾਵਨੀ ਦੇ ਮੱਦੇਨਜ਼ਰ ਉਡਾਣਾਂ ਰੱਦ ਕੀਤੀਆਂ ਹਨ। ਇਸ ਤੂਫ਼ਾਨ ਨੂੰ ‘ਵਿੰਟਰ ਸਟੌਰਮ ਹਰਨਾਂਡੋ’ ਦਾ ਨਾਮ ਦਿੱਤਾ ਗਿਆ ਹੈ। […]

Continue Reading

ਐਸਆਈਆਰ ਅਧੀਨ ਅੰਤਿਮ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 8% ਵੋਟਰਾਂ ਦੇ ਨਾਮ ਹਟਾਏ ਗਏ

ਨਵੀਂ ਦਿੱਲੀ 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਵੋਟਰ ਸੂਚੀਆਂ ਦੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦੀਆਂ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 8% ਵੋਟਰਾਂ ਦੇ ਨਾਮ ਹਟਾ ਦਿੱਤੇ ਗਏ ਹਨ। ਸ਼ਨੀਵਾਰ (21 ਫਰਵਰੀ) ਨੂੰ ਰਾਜਸਥਾਨ, ਮੱਧ ਪ੍ਰਦੇਸ਼, ਕੇਰਲ, ਅੰਡੇਮਾਨ ਅਤੇ ਨਿਕੋਬਾਰ, ਛੱਤੀਸਗੜ੍ਹ ਅਤੇ ਗੋਆ ਦੀਆਂ […]

Continue Reading