ਭਾਈ ਜੱਗੀ ਜੋਹਲ, ਬੱਗਾ, ਸ਼ੇਰਾ, ਅਮਨਿੰਦਰ ਅਤੇ ਹੋਰਾਂ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਨਵੀਂ ਦਿੱਲੀ 26 ਮਾਰਚ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਭਾਈ ਰਮਨਦੀਪ ਸਿੰਘ ਬੱਗਾ, ਭਾਈ ਹਰਦੀਪ ਸਿੰਘ ਸ਼ੇਰਾ, ਭਾਈ ਅਮਨਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਨੂੰ ਪੰਜਾਬ ਅੰਦਰ ਦਰਜ਼ ਕੀਤੇ ਗਏ ਅੱਠ ਮਾਮਲਿਆਂ ਲਈ ਦਿੱਲੀ ਦੀ ਪਟਿਆਲਾ ਹਾਊਸ ਵਿਖੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ […]

Continue Reading

PM ਮੋਦੀ ਨੇ ਬੁਲਾਈ ਮੁੱਖ ਮੰਤਰੀਆਂ ਦੀ ਐਮਰਜੈਂਸੀ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

PM ਮੋਦੀ ਨੇ ਬੁਲਾਈ ਮੁੱਖ ਮੰਤਰੀਆਂ ਦੀ ਐਮਰਜੈਂਸੀ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ ਨਵੀਂ ਦਿੱਲੀ, 26 ਮਾਰਚ ,ਬੋਲੇ ਪੰਜਾਬ ਬਿਊਰੋ: ਪੱਛਮੀ ਏਸ਼ੀਆ ਵਿੱਚ ਲਗਾਤਾਰ ਵਧ ਰਹੇ ਤਣਾਅ ਅਤੇ ਜੰਗੀ ਹਾਲਾਤ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ (27 ਮਾਰਚ 2026) ਸ਼ਾਮ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ […]

Continue Reading

ਲੰਡਨ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ A350 ਸੱਤ ਘੰਟਿਆਂ ਬਾਅਦ ਹੀ ਦਿੱਲੀ ਵਾਪਸ ਪਰਤੀ

ਨਵੀਂ ਦਿਲੀ 28 ਮਾਰਚ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ ਦੇ ਇੱਕ ਹੋਰ ਜਹਾਜ਼ ਵਿੱਚ ਤਕਨੀਕੀ ਖਰਾਬੀ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ਜਾ ਰਹੇ ਇੱਕ ਜਹਾਜ਼ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਦਿੱਲੀ ਵਾਪਸ ਜਾਣਾ ਪਿਆ। ਏਅਰ ਇੰਡੀਆ ਨਾਲ ਜੁੜੀ ਇੱਕ ਹੋਰ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਵੀਰਵਾਰ ਦੁਪਹਿਰ ਨੂੰ, ਏਅਰ ਇੰਡੀਆ ਦੀ ਦਿੱਲੀ […]

Continue Reading

ਆਂਧਰਾ ਪ੍ਰਦੇਸ਼ ‘ਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗੀ, 14 ਯਾਤਰੀ ਜ਼ਿੰਦਾ ਜਲ਼ੇ, 23 ਜ਼ਖਮੀ

ਅਮਰਾਵਤੀ, 26 ਮਾਰਚ, ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਦੇ ਰਾਏਵਰਮ ਨੇੜੇ ਅੱਜ ਵੀਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਨਿੱਜੀ ਯਾਤਰੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਤੁਰੰਤ ਬਾਅਦ, ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚ ਸਵਾਰ 14 ਯਾਤਰੀ ਜ਼ਿੰਦਾ ਸੜ ਗਏ, ਜਦੋਂ ਕਿ 23 ਹੋਰ ਜ਼ਖਮੀ ਹੋ […]

Continue Reading

ਈਰਾਨ ਨੇ ਭਾਰਤ ਸਮੇਤ 5 ਦੇਸ਼ਾਂ ਨੂੰ ਦਿੱਤੀ ਹੋਰਮੁਜ਼ ਸਟ੍ਰੇਟ ਵਿੱਚੋਂ ਲੰਘਣ ਦੀ ਇਜਾਜ਼ਤ

ਨਵੀਂ ਦਿੱਲੀ, 27 ਮਾਰਚ, ਬੋਲੇ ਪੰਜਾਬ ਬਿਊਰੋ : ਅਮਰੀਕਾ-ਇਜ਼ਰਾਈਲ ਦੇ ਈਰਾਨ ਨਾਲ ਚੱਲ ਰਹੇ ਟਕਰਾਅ ਦਾ ਅੱਜ 27ਵਾਂ ਦਿਨ ਹੈ। ਈਰਾਨ ਨੇ ਭਾਰਤ, ਚੀਨ, ਰੂਸ, ਇਰਾਕ ਅਤੇ ਪਾਕਿਸਤਾਨ ਨੂੰ ਹੋਰਮੁਜ਼ ਸਟ੍ਰੇਟ ਵਿੱਚੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਮੁੰਬਈ ਸਥਿਤ ਈਰਾਨੀ ਕੌਂਸਲੇਟ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਕੌਂਸਲੇਟ ਨੇ ਕਿਹਾ […]

Continue Reading

ਪੱਛਮੀ ਬੰਗਾਲ ‘ਚ SIR ਦੀ ਪਹਿਲੀ ਸਪਲੀਮੈਂਟਰੀ ਸੂਚੀ ਵਿੱਚ 13 ਲੱਖ ਨਾਮ ਹਟਾਏ, ਹੁਣ ਤੱਕ 76 ਲੱਖ ਵੋਟਰ ਲਿਸਟ ਵਿੱਚੋਂ ਬਾਹਰ 

ਕੋਲਕਾਤਾ, 26 ਮਾਰਚ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿੱਚ, ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੀ ਪਹਿਲੀ ਸਪਲੀਮੈਂਟਰੀ ਸੂਚੀ ਵਿੱਚ ਵੋਟਰ ਸੂਚੀ ਵਿੱਚੋਂ 13 ਲੱਖ ਨਾਮ ਹਟਾ ਦਿੱਤੇ ਗਏ ਹਨ। ਇਸ ਦੇ ਨਾਲ, ਰਾਜ ਵਿੱਚ ਹਟਾਏ ਗਏ ਵੋਟਰਾਂ ਦੀ ਕੁੱਲ ਗਿਣਤੀ ਲਗਭਗ 76 ਲੱਖ ਤੱਕ ਪਹੁੰਚ ਗਈ ਹੈ। ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਦੇ ਅਨੁਸਾਰ, ਜਾਂਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 723, 26-03-2026

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ […]

Continue Reading

ਸਾਲ ਦੇ ਪਹਿਲੇ 74 ਦਿਨਾਂ ਵਿੱਚ ਹੀ ਪੁਲਿਸ ਹਿਰਾਸਤ ਅਧੀਨ ਹੋਈਆਂ 170 ਮੌਤਾਂ

ਭਾਜਪਾ ਸ਼ਾਸਿਤ ਰਾਜਾਂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ 31 ਦਸੰਬਰ, 2023 ਤੱਕ, ਭਾਰਤ ਵਿੱਚ 1,35,536 ਦੋਸ਼ੀਆਂ ਦੇ ਮੁਕਾਬਲੇ 3,89,910 ਅੰਡਰ ਟਰਾਇਲ ਕੈਦੀ ਨਵੀਂ ਦਿੱਲੀ 25 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ 2025-26 ਵਿੱਚ 15 ਮਾਰਚ ਤੱਕ 170 ਹਿਰਾਸਤੀ ਮੌਤਾਂ ਦਰਜ ਕੀਤੀਆਂ ਗਈਆਂ, ਜਿਨ੍ਹਾਂ […]

Continue Reading

ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਲਾਭ ਮਿਲਣ ’ਤੇ ਲਗਾਈ ਰੋਕ ਸਵਾਗਤਯੋਗ: ਦਿੱਲੀ ਗੁਰਦੁਆਰਾ ਕਮੇਟੀ

ਅਦਾਲਤੀ ਹੁਕਮਾਂ ਮਗਰੋਂ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਠੱਲ੍ਹ ਪੈਣ ਦੀ ਉਮੀਦ ਨਵੀਂ ਦਿੱਲੀ, 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐਸ ਸੀ ਸਹੂਲਤਾਂ ਮਿਲਣ ’ਤੇ ਲਗਾਈ ਰੋਕ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਧਰਮ ਪਰਿਵਰਤਨ ਨੂੰ […]

Continue Reading

ਗਰੂਮਿੰਗ ਗੈਂਗ ਤੋਂ ਬਚਣ ਲਈ ਜਲਦ ਸ਼ੁਰੂ ਕੀਤੀ ਜਾਏਗੀ ਜਾਗਰੂਕਤਾ ਲਹਿਰ: ਪਰਮਜੀਤ ਸਿੰਘ ਵੀਰਜੀ

300 ਤੋਂ ਵੱਧ ਸਿੰਘ ਸਭਾਵਾਂ ਨੂੰ ਗਰੂਮਿੰਗ ਗੈਂਗ ਬਾਰੇ ਗਹਿਰੀ ਵਿਚਾਰਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ 25 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਵਡੀ ਗਿਣਤੀ ਵਿਚ ਬੱਚਿਆਂ ਦਾ ਲਾਪਤਾ ਹੋਣਾ ਜਿਨ੍ਹਾਂ ਵਿਚ ਖਾਸ ਕਰਕੇ ਬੱਚੀਆਂ ਦਾ ਹੋਣਾ ਵਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਉਪਰ ਲਗਾਮ ਕਸਣ ਵਿਚ ਵਡੀ ਪ੍ਰੇਸ਼ਾਨੀ ਖੜੀ […]

Continue Reading