ਹਰਵਿੰਦਰ ਸਿੰਘ ਸਰਨਾ ਨੂੰ ਪੰਥ ਵਿਚੋਂ ਛੇਕਣ ਅਤੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਮਾਮਲੇ ਵਿਚ ਬਾਕੀ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ: ਕਾਲਕਾ, ਕਾਹਲੋਂ

ਨਵੀਂ ਦਿੱਲੀ, 8 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ […]

Continue Reading

ਘੱਟ ਗਿਣਤੀਆਂ ਉਪਰ ਵੱਧ ਰਹੇ ਹਮਲਿਆਂ ਕਰਕੇ ਭਾਰਤ ਨੂੰ ‘ਖਾਸ ਚਿੰਤਾ ਦਾ ਦੇਸ਼’ ਨਾਮਜ਼ਦ ਕਰਨ ਦੀ ਮੰਗ ਨੂੰ ਮੁੜ ਦੋਹਰਾਇਆ: ਯੂਐਸਸੀਆਈਆਰਐਫ

ਨਵੀਂ ਦਿੱਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਜ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਅਮਰੀਕੀ ਸਰਕਾਰ ਨੂੰ ਭਾਰਤ ਦੇ ਅਧਿਕਾਰੀਆਂ ਨੂੰ “ਹਿੰਸਾ ਦੇ ਦੋਸ਼ੀਆਂ ਨੂੰ ਜਵਾਬਦੇਹ ਬਣਾਉਣ” ਲਈ ਅਪੀਲ ਕਰਨ ਦੀ ਅਪੀਲ ਕੀਤੀ ਹੈ, ਉਨ੍ਹਾਂ ਨੇ ਦੇਸ਼ ਅੰਦਰ ਈਸਾਈਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਿੰਦੂ ਰਾਸ਼ਟਰਵਾਦੀ ਭੀੜ ਦੁਆਰਾ ਹਿੰਸਕ ਹਮਲਿਆਂ ਨੂੰ ਉਜਾਗਰ […]

Continue Reading

ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਾਲਜ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰਣ ਕਰਕੇ ਬੀ.ਏ ਦੀ ਪ੍ਰੀਖਿਆ ਤੋਂ ਖੂੰਝਿਆ

ਨਵੀਂ ਦਿੱਲੀ 8 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੀ 5 ਫਰਵਰੀ ਨੂੰ, ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਇਲਾਕੇ ਅੰਦਰ ਬਣੇ ਡੀਐਸਐਮ ਡਿਗਰੀ ਕਾਲਜ ਵਿੱਚ ਇੱਕ ਸਿੱਖ ਵਿਦਿਆਰਥੀ ਨੂੰ ਕਿਰਪਾਨ ਰੱਖਣ ਕਾਰਨ ਬੀ.ਏ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ। ਇਸ ਘਟਨਾ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੇ ਅਪਮਾਨ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਵਜੋਂ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ […]

Continue Reading

ਸ਼ਰਮਨਾਕ : 12ਵੀਂ ਦੇ ਵਿਦਿਆਰਥੀ ਨੇ ਜਮਾਤ ‘ਚ ਅਧਿਆਪਕਾ ਨੂੰ ਥੱਪੜ ਮਾਰਿਆ 

ਨਵੀਂ ਦਿੱਲੀ, 8 ਜਨਵਰੀ, ਬੋਲੇ ਪੰਜਾਬ ਬਿਊਰੋ : 12ਵੀਂ ਦੇ ਇੱਕ ਵਿਦਿਆਰਥੀ ਨੇ ਜਮਾਤ ਵਿੱਚ ਅਧਿਆਪਕਾ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ, ਜਿਸ ਨਾਲ ਵਿਵਾਦ ਪੈਦਾ ਹੋ ਗਿਆ ਅਤੇ 3 ਫਰਵਰੀ ਨੂੰ ਐਫਆਈਆਰ ਦਰਜ ਕੀਤੀ ਗਈ। ਇਹ ਘਟਨਾ ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਵਿੱਚ 24 ਜਨਵਰੀ ਨੂੰ ਸ਼ੇਰਾ ਕਸਬੇ ਦੇ ਐਸ.ਜੇ. […]

Continue Reading

ਰਾਜਸਥਾਨ ਦੇ ਕੋਟਾ ‘ਚ 3 ਮੰਜ਼ਿਲਾ ਇਮਾਰਤ ਢਹੀ, ਵਿਦਿਆਰਥੀ ਸਮੇਤ ਦੋ ਲੋਕਾਂ ਦੀ ਮੌਤ, ਕਈ ਜ਼ਖਮੀ

ਜੈਪੁਰ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਕੋਟਾ ਵਿੱਚ ਸ਼ਨੀਵਾਰ ਰਾਤ 9 ਵਜੇ ਦੇ ਕਰੀਬ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਵਿਦਿਆਰਥੀਆਂ ਸਮੇਤ ਕਈ ਲੋਕ ਮਲਬੇ ਹੇਠ ਫਸ ਗਏ। ਇਸ ਹਾਦਸੇ ਵਿੱਚ ਇੱਕ ਕੋਚਿੰਗ ਵਿਦਿਆਰਥੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਹੋਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੰਜ […]

Continue Reading

ਰੂਸ ਦੀ ਇੱਕ ਯੂਨੀਵਰਸਿਟੀ ‘ਚ ਚਾਕੂਬਾਜ਼ੀ, 4 ਭਾਰਤੀ ਵਿਦਿਆਰਥੀਆਂ ਸਣੇ ਛੇ ਲੋਕ ਜ਼ਖਮੀ

ਮਾਸਕੋ, 8 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਰੂਸ ਦੇ ਬਾਸ਼ਕੋਰਤੋਸਤਾਨ ਗਣਰਾਜ ਦੇ ਉਫਾ ਵਿੱਚ ਸਟੇਟ ਮੈਡੀਕਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਸ਼ਨੀਵਾਰ ਨੂੰ ਕਈ ਵਿਦਿਆਰਥੀਆਂ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਸਮੇਤ ਘੱਟੋ-ਘੱਟ ਛੇ ਲੋਕ ਜ਼ਖਮੀ ਹੋ ਗਏ। ਭਾਰਤੀ ਦੂਤਾਵਾਸ ਨੇ ਇਸਨੂੰ ਇੱਕ ਮੰਦਭਾਗੀ ਘਟਨਾ ਦੱਸਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 735, 08-02-2026

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ […]

Continue Reading

ਯਮੁਨਾ ਐਕਸਪ੍ਰੈਸਵੇਅ ‘ਤੇ ਟਰਾਲੇ ਨੇ ਬੱਸ ‘ਚੋਂ ਉਤਰ ਕੇ ਖੜ੍ਹੇ ਯਾਤਰੀਆਂ ਨੂੰ ਕੁਚਲਿਆ, 6 ਦੀ ਮੌਤ 

ਮਥੂਰਾ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਮਥੁਰਾ ਵਿੱਚ ਯਮੁਨਾ ਐਕਸਪ੍ਰੈਸਵੇਅ ‘ਤੇ ਅੱਜ ਸ਼ਨੀਵਾਰ ਸਵੇਰੇ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਛੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਰੀਰ ਥਾਣਾ ਖੇਤਰ ਵਿੱਚ ਮਾਈਲਸਟੋਨ 88 ਦੇ ਨੇੜੇ, ਇੱਕ ਬੇਕਾਬੂ, ਤੇਜ਼ ਰਫ਼ਤਾਰ ਟਰਾਲੇ ਨੇ ਬੱਸ ਦੇ ਬਾਹਰ ਖੜ੍ਹੇ ਯਾਤਰੀਆਂ ਨੂੰ ਕੁਚਲ ਦਿੱਤਾ। ਇਸ […]

Continue Reading

T-20 ਵਿਸ਼ਵ ਕੱਪ ਅੱਜ ਤੋਂ ਸ਼ੁਰੂ, ਭਾਰਤ-ਅਮਰੀਕਾ ਵਿਚਾਲੇ ਖੇਡਿਆ ਜਾਵੇਗਾ ਮੈਚ 

ਮੁੰਬਈ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਟੀ-20 ਵਿਸ਼ਵ ਕੱਪ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਸ਼ਵ ਚੈਂਪੀਅਨ ਟੀਮ ਇੰਡੀਆ ਆਪਣਾ ਖਿਤਾਬ ਬਣਾਏ ਰੱਖਣ ਲਈ ਮੈਦਾਨ ‘ਤੇ ਹੈ।ਅੱਜ ਅਮਰੀਕਾ ਤੇ ਭਾਰਤ ਵਿਚਾਲੇ ਮੈਚ ਖੇਡਿਆ ਜਾਵੇਗਾ। ਅਮਰੀਕਾ ਨੇ ਰੋਹਿਤ ਅਤੇ ਕੋਹਲੀ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ ਪਿਛਲੇ ਵਿਸ਼ਵ ਕੱਪ ਵਿੱਚ ਸਖ਼ਤ ਟੱਕਰ ਦਿੱਤੀ ਸੀ। ਟੀਮ […]

Continue Reading