ਰਾਸ਼ਟਰਮੰਡਲ ਖੇਡਾਂ ‘ਚ ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਚਾਂਦੀ ਦਾ ਤਮਗਾ ਜਿੱਤਿਆ

ਨਵੀਂ ਦਿੱਲੀ, 1 ਅਗਸਤ, ਬੋਲੇ ਪੰਜਾਬ ਬਿਊਰੋ : ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ 85.83 ਮੀਟਰ ਦੇ ਥਰੋਅ ਨਾਲ ਚਾਂਦੀ ਦਾ ਤਮਗਾ ਜਿੱਤਿਆ। ਸਾਥੀ ਭਾਰਤੀ ਯਸ਼ਵੀਰ ਸਿੰਘ ਨੇ 85.41 ਮੀਟਰ ਦੇ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੀ ਦਾ ਤਮਗਾ ਜਿੱਤਿਆ। ਸ਼੍ਰੀਲੰਕਾ ਦੇ ਰੁਮੇਸ਼ ਪਥੀਰਾਗੇ ਨੇ 89.75 ਮੀਟਰ ਦੇ ਥਰੋਅ ਨਾਲ ਸੋਨ ਤਮਗਾ ਹਾਸਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 875, 01-08-2026

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ […]

Continue Reading

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਨਵੀਂ ਦਿੱਲੀ 31 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ, ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਮਾਧੋਪੁਰ ਦੀਆਂ ਵਿਦਿਆਰਥਣਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਦੇ ਅੰਡਰ-14 ਅਤੇ ਅੰਡਰ-17 ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। […]

Continue Reading

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ ‘ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਨਵੀਂ ਦਿੱਲੀ, 31 ਜੁਲਾਈ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਕਿਸੇ ਵੀ ਦੇਵੀ-ਦੇਵਤੇ, ਵੰਦੇ ਮਾਤਰਮ ਜਾਂ ਜਨ ਗਣ ਮਨ ਵਰਗੇ ਗਾਇਨਾਂ ਦੀ ਪੂਜਾਰੀ ਨਹੀਂ, ਸਗੋਂ ਕੇਵਲ ਇੱਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹੀ ਪੂਰਨ ਵਿਸ਼ਵਾਸ […]

Continue Reading

ਨੀਟ ਪੇਪਰ ਵਿਵਾਦ: ‘ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ ‘ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ’

ਨਵੀਂ ਦਿੱਲੀ 31 ਅਗਸਤ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਨੀਟ ਪੇਪਰ ਵਿਵਾਦ ਅਤੇ ਲੰਬੇ ਸਮੇਂ ਤੋਂ ਸਾਹਮਣੇ ਆ ਰਹੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਭਾਈ ਰਤਿੰਦਰ ਸਿੰਘ ਇੰਦੌਰ ਨੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਜੇਕਰ ਜਾਂਚ ਵਿੱਚ ਇਹ ਸਾਹਮਣੇ ਆਉਂਦਾ ਹੈ ਕਿ ਪੇਪਰ ਲੀਕ, ਪ੍ਰਸ਼ਾਸਨਿਕ ਲਾਪਰਵਾਹੀ ਜਾਂ ਭ੍ਰਿਸ਼ਟ ਤੰਤਰ ਕਾਰਨ ਵਿਦਿਆਰਥੀ ਅਜਿਹੇ […]

Continue Reading

ਸਤਿਕਾਰ ਕਾਨੂੰਨ ਦੀਆਂ ਸੋਧਾਂ ‘ਤੇ ਪੰਜਾਬ ਸਰਕਾਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ: ਸੰਤ ਮੀਤ ਸਿੰਘ

ਨਵੀਂ ਦਿੱਲੀ 31 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਤਿਕਾਰ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸਰਕਾਰ ‘ਤੇ ਦੋਸ਼ ਲੱਗ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਜ਼ਰੂਰੀ ਸੋਧਾਂ ਲਾਗੂ ਕਰਨ ਦੀ ਬਜਾਏ ਸਿਰਫ਼ ਇੱਕ ਲਿਖਤੀ ਜਵਾਬ ਭੇਜ ਕੇ […]

Continue Reading

IB ਅਫ਼ਸਰ ਕਤਲ ਕੇਸ ‘ਚ EX (AAP) ਕੌਂਸਲਰ ਸਮੇਤ 5 ਦੋਸ਼ੀਆਂ ਨੂੰ ਉਮਰਕੈਦ

ਨਵੀ ਦਿੱਲੀ, 31 ਜੁਲਾਈ ,ਬੋਲੇ ਪੰਜਾਬ ਬਿਊਰੋ; 2020 ਦੇ ਦਿੱਲੀ ਦੰਗਿਆਂ ਦੌਰਾਨ ਆਈ.ਬੀ. (IB) ਅਧਿਕਾਰੀ ਅੰਕਿਤ ਸ਼ਰਮਾ ਦੇ ਕਤਲ ਦੇ ਮਾਮਲੇ ਵਿੱਚ ਕੜਕੜਡੂਮਾ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਕੌਂਸਲਰ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਵਾਰਦਾਤ ਸੀ, ਜਿਸ ਨੇ ਸਮਾਜ ਨੂੰ ਝੰਜੋੜ ਕੇ ਰੱਖ […]

Continue Reading

ਰਾਘਵ ਚੱਢਾ ਨੇ ਕਿਹਾ – ਪੰਜਾਬ ਵਿੱਚ 7 ਪ੍ਰੀਖਿਆਵਾਂ ਵਿੱਚ ਹੋਈ ਗੜਬੜੀ

ਨਵੀਂ ਦਿੱਲੀ 31 ਜੁਲਾਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (AAp) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਹਿਲੀ ਵਾਰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਨੀਟ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ‘ਤੇ ਗੱਲ ਕੀਤੀ। ਰਾਘਵ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਕਿਹਾ – ਪ੍ਰਧਾਨ ਮੰਤਰੀ ਨੇ ਇੱਕ ਪਰਿਵਾਰ ਦੇ […]

Continue Reading

ਪੰਜਾਬ ‘ਤੇ ਇਸ ਵੇਲੇ ₹4.13 ਲੱਖ ਕਰੋੜ ਦਾ ਕਰਜ਼ਾ, ਕੇਂਦਰ ਸਰਕਾਰ ਨੇ ਰਾਜ ਸਭਾ ‘ਚ ਦਿੱਤੀ ਜਾਣਕਾਰੀ

ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ‘ਤੇ ਇਸ ਵੇਲੇ ₹4.13 ਲੱਖ ਕਰੋੜ ਦਾ ਕਰਜ਼ਾ ਹੈ। ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਪੇਸ਼ ਕੀਤੀ ਗਈ ‘ਰਾਜ ਵਿੱਤ: ਬਜਟ 2025-26 ਦਾ ਅਧਿਐਨ’ ਸਿਰਲੇਖ ਵਾਲੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਦੇ ਅਨੁਸਾਰ, ਰਾਜ ਦਾ ਕਰਜ਼ਾ ਇਸਦੇ ਅਨੁਮਾਨਿਤ ਕੁੱਲ ਰਾਜ ਘਰੇਲੂ ਉਤਪਾਦ (GSDP) ਦਾ ਲਗਭਗ […]

Continue Reading

ਲੋਕ ਸਭਾ ‘ਚ ਜਨਮ ਅਤੇ ਮੌਤ ਸੋਧ ਬਿੱਲ ਪਾਸ, ਦੋਵੇਂ ਸਦਨ 3 ਅਗਸਤ ਤੱਕ ਮੁਲਤਵੀ

ਨਵੀਂ ਦਿੱਲੀ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਮ ਮੰਦਰ ਭੇਟਾ ਚੋਰੀ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਦੇ ਅੰਦਰ ਵਿਰੋਧ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰ ਪੱਪੂ ਯਾਦਵ ਪੁਜਾਰੀ ਦੇ ਰੂਪ ਵਿੱਚ ਦਾਨ ਬਕਸਾ ਲੈ ਕੇ ਪਹੁੰਚੇ। ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਬਕਸੇ ਵਿੱਚ […]

Continue Reading