ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਲੋਕ ਸਭਾ ਵਿੱਚ ਪਾਸ

ਨਵੀਂ ਦਿੱਲੀ 29 ਜੁਲਾਈ ,ਬੋਲੇ ਪੰਜਾਬ ਬਿਊਰੋ; ਲੋਕ ਸਭਾ ਨੇ ਬੁੱਧਵਾਰ ਨੂੰ ਪੇਪਰ ਲੀਕ ਨਾਲ ਸਬੰਧਤ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ। ਮੰਗਲਵਾਰ ਨੂੰ ਬਿੱਲ ‘ਤੇ ਨੌਂ ਘੰਟੇ ਚਰਚਾ ਹੋਈ। ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਵਿਰੋਧੀ ਧਿਰ ਵੱਲੋਂ 50 ਮਿੰਟ ਲਈ ਗੱਲ ਕੀਤੀ। ਵਿਰੋਧੀ ਧਿਰ […]

Continue Reading

ਸੰਗਰੂਰ ਅਦਾਲਤ ਵਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ

ਸੰਗਰੂਰ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਸੰਗਰੂਰ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਹ ਮਾਮਲਾ 2023 ਦਾ ਹੈ, ਜਦੋਂ ਸੰਗਰੂਰ ਦੇ ਵਸਨੀਕ ਅਤੇ ਬਜਰੰਗ ਦਲ ਦੇ ਮੈਂਬਰ ਹਿਤੇਸ਼ ਭਾਰਦਵਾਜ ਨੇ ਖੜਗੇ ਵਿਰੁੱਧ ਸ਼ਿਕਾਇਤ ਦਰਜ […]

Continue Reading

ਪੇਪਰ ਲੀਕ ਸੋਧ ਬਿੱਲ ‘ਤੇ ਅੱਜ ਲੋਕ ਸਭਾ ‘ਚ ਫਿਰ ਹੋਵੇਗੀ ਚਰਚਾ 

ਨਵੀਂ ਦਿੱਲੀ, 29 ਜੁਲਾਈ, ਬੋਲੇ ਪੰਜਾਬ ਬਿਊਰੋ : ‘ਜਨਤਕ ਪ੍ਰੀਖਿਆਵਾਂ ਸੋਧ ਬਿੱਲ, 2026’—ਜੋ ਪੇਪਰ ਲੀਕ ਦੇ ਮੁੱਦੇ ਨਾਲ ਸਬੰਧਤ ਹੈ, ਮੰਗਲਵਾਰ ਨੂੰ ਲੋਕ ਸਭਾ ਵਿੱਚ ਪਾਸ ਨਹੀਂ ਹੋ ਸਕਿਆ। ਬਿੱਲ ‘ਤੇ ਦੁਪਹਿਰ 2 ਵਜੇ ਤੋਂ ਰਾਤ 11 ਵਜੇ ਤੱਕ ਲਗਾਤਾਰ ਨੌਂ ਘੰਟੇ ਚਰਚਾ ਹੋਈ, ਅਜੇ ਵੀ ਕਈ ਸੰਸਦ ਮੈਂਬਰਾਂ ਦੇ ਬੋਲਣ ਦਾ ਪ੍ਰੋਗਰਾਮ ਹੈ। ਰਾਤ […]

Continue Reading

₹1 ਕਰੋੜ ਦਾ ਇਨਾਮੀ ਨਕਸਲੀ ਕਮਾਂਡਰ ਸਾਥੀਆਂ ਸਮੇਤ ਗ੍ਰਿਫ਼ਤਾਰ 

ਨਵੀਂ ਦਿੱਲੀ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਝਾਰਖੰਡ ਪੁਲਿਸ ਨੇ ਧਨਬਾਦ ਜ਼ਿਲ੍ਹੇ ਤੋਂ ਚੋਟੀ ਦੇ ਨਕਸਲੀ ਕਮਾਂਡਰ ਮਿਸਿਰ ਬੇਸਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਫੜਨ ਲਈ ₹1 ਕਰੋੜ ਤੋਂ ਵੱਧ ਦਾ ਇਨਾਮ ਐਲਾਨਿਆ ਗਿਆ ਸੀ। ਮਾਓਵਾਦੀ ਸੰਗਠਨ ਦੇ ਸਰਗਰਮ ਮੈਂਬਰ, ਮਹਿਨਤ (ਉਰਫ਼ ਮੋਛੂ) ਅਤੇ ਗੌਰਵ ਨੂੰ ਵੀ ਉਸਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਕੋਬਰਾ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 855, 29-07-2026

ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ […]

Continue Reading

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ, 28 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਪੇਪਰ ਲੀਕ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। […]

Continue Reading

ਪੇਪਰ ਲੀਕ ਲਈ ਫਾਸਟ ਟ੍ਰੈਕ ਅਦਾਲਤਾਂ ਦੇ ਐਲਾਨ ਤੋਂ ਚਾਰ ਦਿਨ ਬਾਅਦ ਹੀ ਪਹਿਲੀ ਸੁਣਵਾਈ ‘ਚ ਸੀ.ਬੀ.ਆਈ. ਰਹੀ ਗੈਰਹਾਜ਼ਰ

ਨਵੀਂ ਦਿੱਲੀ, 28 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨੀਟ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਦੀ ਸੁਣਵਾਈ ਲਈ ਬਣਾਈ ਗਈ ਵਿਸ਼ੇਸ਼ ਫਾਸਟ ਟ੍ਰੈਕ ਅਦਾਲਤ ਵਿੱਚ ਸੋਮਵਾਰ ਨੂੰ ਪਹਿਲੀ ਹੀ ਸੁਣਵਾਈ ਟਲ ਗਈ, ਕਿਉਂਕਿ ਜਾਂਚ ਏਜੰਸੀ ਸੀ.ਬੀ.ਆਈ. ਵੱਲੋਂ ਕੋਈ ਵੀ ਸਰਕਾਰੀ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 3 […]

Continue Reading

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 28 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ ਵੱਖ ਹਲਕਿਆ ਤੋੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਇਹ ਜਾਣਕਾਰੀ ਦਿੰਦਿਆ ਬੋਰਡ ਦੇ […]

Continue Reading

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਨਵੀਂ ਦਿੱਲੀ 28 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਝੰਡਿਆਣਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਮਨਦੀਪ ਕੌਰ ਨੇ ਸਰਦਾਰ-ਏ-ਖ਼ਾਲਸਾ ਫੌਜੀ ਗਰੁੱਪ, ਕੋਟ ਕਰੋਡ ਕਲਾਂ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ “ਕੌਣ ਬਣੇਗਾ ਪਿਆਰੇ ਦਾ ਪਿਆਰਾ” ਅਧੀਨ ਆਯੋਜਿਤ ਧਾਰਮਿਕ ਗਿਆਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। […]

Continue Reading

ਬੰਗਲਾ ਸਾਹਿਬ ਦੀ ਸੇਵਾ ‘ਤੇ ਉੱਠੇ ਸਵਾਲਾਂ ਦਾ ਕਾਲਕਾ, ਕਾਹਲੋਂ ਵੱਲੋਂ ਸਰਨਾ ਤੇ ਜੀ.ਕੇ. ਨੂੰ ਕਰਾਰਾ ਜਵਾਬ

ਨਵੀਂ ਦਿੱਲੀ, 28 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਵਿਦਿਆਰਥੀਆਂ ਨੂੰ ਸ਼ਰਣ, ਇਲਾਜ ਅਤੇ ਲੰਗਰ ਦੀ ਸੇਵਾ ਦੇਣ ਕਾਰਨ ਦੁਨੀਆ ਭਰ ਵਿੱਚ ਮਿਲੀ ਸ਼ਲਾਘਾ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ […]

Continue Reading