ਰੂਸ ਦੀ ਇੱਕ ਯੂਨੀਵਰਸਿਟੀ ‘ਚ ਚਾਕੂਬਾਜ਼ੀ, 4 ਭਾਰਤੀ ਵਿਦਿਆਰਥੀਆਂ ਸਣੇ ਛੇ ਲੋਕ ਜ਼ਖਮੀ

ਮਾਸਕੋ, 8 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਰੂਸ ਦੇ ਬਾਸ਼ਕੋਰਤੋਸਤਾਨ ਗਣਰਾਜ ਦੇ ਉਫਾ ਵਿੱਚ ਸਟੇਟ ਮੈਡੀਕਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਸ਼ਨੀਵਾਰ ਨੂੰ ਕਈ ਵਿਦਿਆਰਥੀਆਂ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਸਮੇਤ ਘੱਟੋ-ਘੱਟ ਛੇ ਲੋਕ ਜ਼ਖਮੀ ਹੋ ਗਏ। ਭਾਰਤੀ ਦੂਤਾਵਾਸ ਨੇ ਇਸਨੂੰ ਇੱਕ ਮੰਦਭਾਗੀ ਘਟਨਾ ਦੱਸਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 735, 08-02-2026

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ […]

Continue Reading

ਯਮੁਨਾ ਐਕਸਪ੍ਰੈਸਵੇਅ ‘ਤੇ ਟਰਾਲੇ ਨੇ ਬੱਸ ‘ਚੋਂ ਉਤਰ ਕੇ ਖੜ੍ਹੇ ਯਾਤਰੀਆਂ ਨੂੰ ਕੁਚਲਿਆ, 6 ਦੀ ਮੌਤ 

ਮਥੂਰਾ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਮਥੁਰਾ ਵਿੱਚ ਯਮੁਨਾ ਐਕਸਪ੍ਰੈਸਵੇਅ ‘ਤੇ ਅੱਜ ਸ਼ਨੀਵਾਰ ਸਵੇਰੇ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਛੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਰੀਰ ਥਾਣਾ ਖੇਤਰ ਵਿੱਚ ਮਾਈਲਸਟੋਨ 88 ਦੇ ਨੇੜੇ, ਇੱਕ ਬੇਕਾਬੂ, ਤੇਜ਼ ਰਫ਼ਤਾਰ ਟਰਾਲੇ ਨੇ ਬੱਸ ਦੇ ਬਾਹਰ ਖੜ੍ਹੇ ਯਾਤਰੀਆਂ ਨੂੰ ਕੁਚਲ ਦਿੱਤਾ। ਇਸ […]

Continue Reading

T-20 ਵਿਸ਼ਵ ਕੱਪ ਅੱਜ ਤੋਂ ਸ਼ੁਰੂ, ਭਾਰਤ-ਅਮਰੀਕਾ ਵਿਚਾਲੇ ਖੇਡਿਆ ਜਾਵੇਗਾ ਮੈਚ 

ਮੁੰਬਈ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਟੀ-20 ਵਿਸ਼ਵ ਕੱਪ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਸ਼ਵ ਚੈਂਪੀਅਨ ਟੀਮ ਇੰਡੀਆ ਆਪਣਾ ਖਿਤਾਬ ਬਣਾਏ ਰੱਖਣ ਲਈ ਮੈਦਾਨ ‘ਤੇ ਹੈ।ਅੱਜ ਅਮਰੀਕਾ ਤੇ ਭਾਰਤ ਵਿਚਾਲੇ ਮੈਚ ਖੇਡਿਆ ਜਾਵੇਗਾ। ਅਮਰੀਕਾ ਨੇ ਰੋਹਿਤ ਅਤੇ ਕੋਹਲੀ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ ਪਿਛਲੇ ਵਿਸ਼ਵ ਕੱਪ ਵਿੱਚ ਸਖ਼ਤ ਟੱਕਰ ਦਿੱਤੀ ਸੀ। ਟੀਮ […]

Continue Reading

PM ਮੋਦੀ ਦਾ ਦੋ ਦਿਨਾਂ ਮਲੇਸ਼ੀਆ ਦੌਰਾ ਅੱਜ ਤੋਂ 

ਨਵੀਂ ਦਿੱਲੀ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਤੋਂ ਮਲੇਸ਼ੀਆ ਦੇ ਦੋ ਦਿਨਾਂ ਦੌਰੇ ‘ਤੇ ਹਨ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਤੇ 8 ਫਰਵਰੀ ਨੂੰ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦਾ ਦੌਰਾ ਕਰਨਗੇ।  ਇਹ ਦੌਰਾ ਭਾਰਤ-ਮਲੇਸ਼ੀਆ ਸਬੰਧਾਂ ਨੂੰ ਇੱਕ ਵਿਆਪਕ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਲਈ […]

Continue Reading

Ola, Uber ਤੇ Rapido ਦੇ ਡਰਾਈਵਰ ਅੱਜ ਦੇਸ਼ ਭਰ ‘ਚ ਹੜਤਾਲ ‘ਤੇ ਰਹਿਣਗੇ

ਨਵੀਂ ਦਿੱਲੀ, 7 ਫਰਵਰੀ, ਬੋਲੇ ਪੰਜਾਬ ਬਿਊਰੋ : ਓਲਾ, ਉਬੇਰ ਅਤੇ ਰੈਪਿਡੋ ਦੇ ਡਰਾਈਵਰ ਅੱਜ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਹੜਤਾਲ ‘ਤੇ ਰਹਿਣਗੇ। ਡਰਾਈਵਰਾਂ ਨੇ ਇਸਨੂੰ “ਆਲ ਇੰਡੀਆ ਬ੍ਰੇਕਡਾਊਨ” ਕਿਹਾ ਹੈ ਅਤੇ ਆਪਣੇ ਮੋਬਾਈਲ ਐਪਸ ਬੰਦ ਰੱਖਣਗੇ। ਇਸ ਨਾਲ ਲੋਕਾਂ ਨੂੰ ਕੈਬ, ਆਟੋ ਜਾਂ ਬਾਈਕ ਟੈਕਸੀ ਲੱਭਣ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ। ਤੇਲੰਗਾਨਾ ਗਿਗ ਵਰਕਰਜ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 721, 07-02-26

ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ […]

Continue Reading

30 ਲੱਖ ਅਧਿਆਪਕਾਂ ਦੀ ਨੌਕਰੀ ‘ਤੇ ਲਟਕੀ ਤਲਵਾਰ: ਸੁਪਰੀਮ ਕੋਰਟ ਦੇ ਫੈਸਲੇ ‘ਤੇ ਕੇਂਦਰ ਸਰਕਾਰ ਤੋਂ ਦਖ਼ਲ ਦੀ ਮੰਗ

ਸਰਵਉੱਚ ਅਦਾਲਤ ਦੇ ਫੈਸਲੇ ’ਤੇ ਕੇਂਦਰ ਸਰਕਾਰ ਤੁਰੰਤ ਦਖ਼ਲ ਦੇਵੇ- ਸੀ ਐਨ ਭਾਰਤੀ AIJACTO ਵੱਲੋਂ ਕੇਂਦਰੀ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਚੰਡੀਗੜ੍ਹ ਫਰਵਰੀ 6, ਬੋਲੇ ਪੰਜਾਬ ਬਿਊਰੋ; ਅਖਿਲ ਭਾਰਤੀ ਸੰਯੁਕਤ ਅਧਿਆਪਕ ਸੰਗਠਨ ਸੰਘਰਸ਼ ਕਮੇਟੀ (AIJACTO) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ 1 ਸਤੰਬਰ 2025 ਨੂੰ ਆਏ ਸਰਵਉੱਚ ਅਦਾਲਤ ਦੇ ਉਸ […]

Continue Reading

ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਦੇਸ਼ ਦੇ ਰਾਜ ‘ਆਨੰਦ ਮੈਰਿਜ ਐਕਟ’ ਨੂੰ ਤੁਰੰਤ ਲਾਗੂ ਕਰਣ: ਬੀਬੀ ਰਣਜੀਤ ਕੌਰ

ਤਾਮਿਲਨਾਡੂ ਵਿਚ ‘ਆਨੰਦ ਮੈਰਿਜ ਐਕਟ’ ਲਾਗੂ ਕਰਣ ਵਾਲਾ ਦੇਸ਼ ਦਾ ਨੌਵਾਂ ਰਾਜ ਬਣਿਆ ਨਵੀਂ ਦਿੱਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਤਾਮਿਲਨਾਡੂ ਵਿਚ ‘ਆਨੰਦ ਮੈਰਿਜ ਐਕਟ’ ਲਾਗੂ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਤਾਮਿਲਨਾਡੂ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। […]

Continue Reading

ਸਰਨਾ ਭਰਾਵਾਂ ਰਾਹੀਂ ਸੁਖਬੀਰ ਬਾਦਲ ਕਾਂਗਰਸ ਨਾਲ ਗਠਜੋੜ ਲਈ ਪੱਬਾਂ ਭਾਰ: ਕਾਲਕਾ, ਕਾਹਲੋਂ

ਨਵੀਂ ਦਿੱਲੀ, 6 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾਵਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਂਗਰਸ ਪਾਰਟੀ ਨਾਲ ਗਠਜੋੜ ਕਰਨਾ ਚਾਹੁੰਦੇ ਹਨ ਤੇ ਇਸੇ ਵਾਸਤੇ ਹਰਵਿੰਦਰ ਸਿੰਘ ਸਰਨਾ […]

Continue Reading