ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

ਚੰਡੀਗੜ੍ਹ/ ਨਵੀਂ ਦਿੱਲੀ, 19 ਮਾਰਚ,ਬੋਲੇ ਪੰਜਾਬ ਬਿਊਰੋ :ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ […]

Continue Reading

ਲਾਅ ਦੇ ਪੰਜਾਬੀ ਵਿਦਿਆਰਥੀ ਨੇ ਹੋਸਟਲ ‘ਚ ਕੀਤੀ ਖੁਦਕਸ਼ੀ

ਅਹਿਮਦਾਬਾਦ: 19 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ 21 ਸਾਲਾ ਲਾਅ ਦੇ ਤੀਜੇ ਸਾਲ ਦੇ ਪੰਜਾਬੀ ਵਿਦਿਆਰਥੀ ਨੇ ਗਾਂਧੀਨਗਰ ਵਿੱਚ ਗੁਜਰਾਤ ਨੈਸ਼ਨਲ ਲਾਅ ਯੂਨੀਵਰਸਿਟੀ (GNLU) ਕੈਂਪਸ ਵਿੱਚ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕਸ਼ੀ ਕਰ ਲਈ।ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਵਿਦਿਆਰਥੀ ਦਾ ਰੂਮਮੇਟ ਅੱਧੀ ਰਾਤ ਦੇ ਕਰੀਬ ਹੋਸਟਲ ਵਾਪਸ ਆਇਆ ਅਤੇ ਉਸਨੂੰ ਵਾਰ-ਵਾਰ ਬੁਲਾਉਣ […]

Continue Reading

ਕੇਂਦਰ ਸਰਕਾਰ ਵੱਲੋਂ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਤਿਆਰੀ

ਨਵੀਂ ਦਿੱਲੀ, 19 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਵੋਟਰ ਆਈਡੀ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਮੰਗਲਵਾਰ ਨੂੰ ਚੋਣ ਕਮਿਸ਼ਨ ਅਤੇ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ‘ਚ ਦੋਵਾਂ ਨੂੰ ਜੋੜਨ ‘ਤੇ ਸਹਿਮਤੀ ਬਣੀ। ਹੁਣ ਜਲਦੀ ਹੀ ਇਸ ਬਾਰੇ ਮਾਹਿਰਾਂ ਦੀ ਰਾਏ ਲਈ […]

Continue Reading

ਮੰਦਰ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਪਲਟੀ, ਸੱਤ ਲੋਕ ਡੁੱਬੇ

ਭੋਪਾਲ , 19 ਮਾਰਚ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਦੇ ਖਾਨਿਆਧਨਾ ਥਾਣਾ ਖੇਤਰ ਵਿੱਚ ਮਾਤਤਿਲਾ ਬੰਨ੍ਹ ਵਿਖੇ ਮੰਗਲਵਾਰ ਸ਼ਾਮ ਵੱਡਾ ਹਾਦਸਾ ਦੇਖਿਆ। ਇੱਕ ਮੰਦਰ ਵਿੱਚ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਅਚਾਨਕ ਪਲਟ ਗਈ, ਜਿਸ ਵਿੱਚ ਤਿੰਨ ਔਰਤਾਂ ਅਤੇ ਚਾਰ ਬੱਚਿਆਂ ਸਮੇਤ ਕੁੱਲ ਸੱਤ ਲੋਕ ਡੁੱਬ ਗਏ। ਹੁਣ ਤੱਕ ਲਾਪਤਾ ਵਿਅਕਤੀਆਂ ਬਾਰੇ ਕੋਈ ਸੁਚਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-03-2025 ,ਅੰਗ 678 Amrit Vele Da Hukamnama Sachkhand Sri Harmandir Sahib Amritsar 19-03-2025 Ang 678 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading

ਇੰਡੀਅਨ ਆਇਲ ਦੇ ਪਲਾਂਟ ’ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 18 ਮਾਰਚ, ਬੋਲੇ ਪੰਜਾਬ ਬਿਊਰੋ: ਝਾਰਖੰਡ ਦੇ ਦੇਵਘਰ ਵਿੱਚ ਜਸੀਡੀਹ ਸਥਿਤ ਇੰਡੀਅਨ ਆਇਲ ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਾਟਾਂ ਨੇ ਪੂਰੇ ਇੰਡੀਅਨ ਆਇਲ ਦੇ ਪਲਾਟ ਕੈਂਪਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਭਿਆਨਕ ਅੱਗ ਦੇ ਫੈਲਣ ਨੂੰ ਦੇਖਦੇ ਹੋਏ ਪੁਲਿਸ ਨੇ ਆਸ ਪਾਸ ਦੇ ਪਿੰਡਾਂ ਨੂੰ ਖਾਲੀ ਕਰਵਾ ਰਹੀ ਹੈ। […]

Continue Reading

ਰਾਹੁਲ ਗਾਂਧੀ ਵਲੋਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਮਾਰਚ,ਬੋਲੇ ਪੰਜਾਬ ਬਿਊਰੋ :ਭਾਰਤ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਲਕਸਨ ਤਿੰਨ ਦਿਨਾਂ ਰਾਇਸੀਨਾ ਡਾਇਲਾਗ ਵਿੱਚ ਹਿੱਸਾ ਲੈਣ ਲਈ ਭਾਰਤ ਪਹੁੰਚੇ ਹੋਏ ਹਨ। 17 ਮਾਰਚ ਨੂੰ ਕਾਨਫਰੰਸ ਦੇ ਪਹਿਲੇ ਦਿਨ, ਲੈਕਸਨ ਨੇ ਮੁੱਖ ਮਹਿਮਾਨ ਵਜੋਂ ਸੰਮੇਲਨ ਨੂੰ ਸੰਬੋਧਨ ਕੀਤਾ ਸੀ।ਇਸ ਦੌਰਾਨ […]

Continue Reading

ਅਮਰੀਕਾ ਦੇ ਫਲੋਰੀਡਾ ’ਚ ਸੜਕ ਹਾਦਸੇ ਦੌਰਾਨ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਫਲੋਰੀਡਾ, 18 ਮਾਰਚ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਫਲੋਰੀਡਾ ’ਚ ਇੱਕ ਸੜਕ ਹਾਦਸੇ ’ਚ ਭਾਰਤ ਦੇ ਤੇਲੰਗਾਨਾ ਦੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ 35 ਸਾਲ ਦੀ ਸਾਫਟਵੇਅਰ ਇੰਜੀਨੀਅਰ ਔਰਤ, ਉਸ ਦਾ ਛੇ ਸਾਲਾ ਪੁੱਤਰ ਅਤੇ ਉਸ ਦੀ 56 ਸਾਲ ਦੀ ਸੱਸ ਸ਼ਾਮਲ ਹਨ।ਇਹ ਹਾਦਸਾ ਇੱਕ ਟਰੱਕ ਨਾਲ ਹੋਈ ਭਿਆਨਕ […]

Continue Reading

ਨੌਕਰੀ ਬਦਲੇ ਜ਼ਮੀਨ ਦੇ ਮਾਮਲੇ ਵਿਚ ਲਾਲੂ ਪ੍ਰਸਾਦ ਯਾਦਵ ਨੂੰ ਸੰਮਨ ਜਾਰੀ

ਨਵੀਂ ਦਿੱਲੀ, 18 ਮਾਰਚ,ਬੋਲੇ ਪੰਜਾਬ ਬਿਊਰੋ :ਨੌਕਰੀ ਬਦਲੇ ਜ਼ਮੀਨ ਦੇ ਮਾਮਲੇ ਵਿਚ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਦੀ ਮੁਸ਼ਕਿਲ ਵਧਦੀ ਨਜ਼ਰ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲਾਲੂ ਯਾਦਵ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 19 ਮਾਰਚ ਨੂੰ ਪਟਨਾ ਸਥਿਤ ਈ.ਡੀ. ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ।76 ਸਾਲਾ ਲਾਲੂ […]

Continue Reading

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਆਏ ਸ਼ਰਧਾਲੂਆਂ ਨੇ ਹੋਟਲ ‘ਚ ਪੀਤੀ ਸ਼ਰਾਬ, ਕੇਸ ਦਰਜ

ਕਟੜਾ, 18 ਮਾਰਚ, ਬੋਲੇ ਪੰਜਾਬ ਬਿਊਰੋ :ਕਟੜਾ ਦੇ ਇੱਕ ਮਸ਼ਹੂਰ ਹੋਟਲ ਵਿੱਚ ਸ਼ਰਾਬ ਪੀਣ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।ਬੀਤੇ ਦਿਨੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਆਏ ਕੁਝ ਸ਼ਰਧਾਲੂਆਂ ਨੇ ਹੋਟਲ ਵਿੱਚ ਸ਼ਰਾਬ ਪੀਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ। ਇਨ੍ਹਾਂ ਵਿੱਚ ਸੋਸ਼ਲ ਮੀਡੀਆ […]

Continue Reading