ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-03-2025 ,ਅੰਗ 664 Amrit Vele da Hukamnama Sri Darbar Sahib, Amritsar Ang 664, 18-03-2025 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ […]

Continue Reading

ਕਸਟਮ ਵਿਭਾਗ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 8.47 ਕਰੋੜ ਦਾ ਸੋਨਾ ਜ਼ਬਤ, 5 ਗ੍ਰਿਫ਼ਤਾਰ

ਮੁੰਬਈ, 17 ਮਾਰਚ,ਬੋਲੇ ਪੰਜਾਬ ਬਿਊਰੋ :ਮੁੰਬਈ ਕਸਟਮ ਵਿਭਾਗ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਚਾਰ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਿੱਜੀ ਕਰਮਚਾਰੀਆਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 8.47 ਕਰੋੜ ਰੁਪਏ ਮੁੱਲ ਦੇ 10.4 ਕਿਲੋਗ੍ਰਾਮ ਸੋਨੇ ਦੀ ਬਰਾਮਦਗੀ ਕੀਤੀ ਹੈ।ਪਹਿਲੀ ਕਾਰਵਾਈ ਦੌਰਾਨ ਇੱਕ ਕਰਮਚਾਰੀ ਦੀ ਪੈਂਟ ਦੀਆਂ ਜੇਬਾਂ ’ਚੋਂ 2.8 ਕਿਲੋਗ੍ਰਾਮ 24-ਕੈਰੇਟ ਸੋਨੇ ਦਾ […]

Continue Reading

ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (NPS) ਨੂੰ ਲੈ ਕੇ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 17 ਮਾਰਚ, ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨੈਸ਼ਨਲ ਪੈਨਸ਼ਨ ਸਕੀਮ ਤਹਿਤ ਸੇਵਾ ਮੁਕਤ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਉਤੇ ਪੈਨਸ਼ਨ ਦੇਣ ਲਈ ਕੇਂਦਰੀ ਪੈਨਸ਼ਨ ਲੇਖਾ ਦਫ਼ਤਰ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਐਨਪੀਐਸ ਮਾਮਲਿਆ ਵਿੱਚ […]

Continue Reading

ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਪਲਟੀ, 25 ਯਾਤਰੀ ਜ਼ਖਮੀ

ਜੈਪੁਰ, 17 ਮਾਰਚ, ਬੋਲੇ ਪੰਜਾਬ ਬਿਊਰੋ :ਉਦੈਪੁਰ-ਨਾਥਦੁਆਰਾ ਹਾਈਵੇਅ ‘ਤੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜੈਪੁਰ ਤੋਂ ਉਦੈਪੁਰ ਆ ਰਹੀ ਮਹਾਵੀਰ ਟਰੈਵਲਜ਼ ਦੀ ਬੱਸ ਓਡਨ ਪਿੰਡ ਨੇੜੇ ਪਲਟ ਗਈ। ਹਾਦਸਾ ਰਾਤ 2 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ। ਬੱਸ ਡਿਵਾਈਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਪਲਟ […]

Continue Reading

ਪੁਰਾਣੇ ਵਾਹਨਾਂ ਸਬੰਧੀ ਨਵੇਂ ਨਿਯਮ ਹੋਣਗੇ ਲਾਗੂ

ਨਵੀਂ ਦਿੱਲੀ, 17 ਮਾਰਚ,ਬੋਲੇ ਪੰਜਾਬ ਬਿਊਰੋ :ਜੇਕਰ ਤੁਹਾਡੀ ਗੱਡੀ 15 ਸਾਲ ਪੁਰਾਣੀ ਹੋ ਗਈ ਹੈ ਅਤੇ ਇਸ ਦੀ ਰਜਿਸਟ੍ਰੇਸ਼ਨ ਦੀ ਮਿਆਦ ਖਤਮ ਹੋ ਚੁਕੀ ਹੈ, ਤਾਂ ਹੁਣ ਇਸਨੂੰ ਘਰ ‘ਚ ਰੱਖਣਾ ਗੈਰ-ਕਾਨੂੰਨੀ ਹੋਵੇਗਾ। ਨਵੇਂ ਵਾਹਨ ਸਕ੍ਰੈਪਿੰਗ ਨਿਯਮਾਂ ਅਨੁਸਾਰ, ਪੁਰਾਣੇ ਵਾਹਨਾਂ ਨੂੰ ਉਨ੍ਹਾਂ ਦੀ ਉਮਰ ਪੂਰੀ ਹੋਣ ਤੋਂ 180 ਦਿਨਾਂ ਦੇ ਅੰਦਰ ਰਜਿਸਟਰਡ ਸਕ੍ਰੈਪਿੰਗ ਜਾਂ ਕਲੈਕਸ਼ਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-03-2025 ,ਅੰਗ 601 Amrit vele da Hukamnama Sri Darbar Sahib, Sri Amritsar Ang 601, 17-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-03-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਅੱਗ ਲੱਗਣ ਨਾਲ ਬੈਂਕ ਸੜਕੇ ਬਣਿਆ ਰਾਖ

ਅਮਰਾਵਤੀ, 15 ਮਾਰਚ, ਬੋਲੇ ਪੰਜਾਬ ਬਿਊਰੋ : ਮਹਾਂਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਦੇ ਚਾਂਦੁਰ ਰੇਲਵੇ ਸਥਿਤ ਸੈਂਟਰਲ ਬੈਂਕ ਵਿਚ ਅੱਗ ਲੱਗਣ ਦੀ ਵੀਡੀਓ ਸਾਹਮਣੇ ਆਈ ਹੈ।ਸ਼ਾਰਟ ਸਰਕਟ ਕਾਰਨ ਅੱਗ ਲੱਗੀ ਦੱਸੀ ਜਾ ਰਹੀ ਹੈ। ਅੱਗ ਐਨੀ ਭਿਆਨਕ ਸੀ ਕਿ ਬੈਂਕ ਵਿੱਚ ਰੱਖੀ ਸਾਰੀ ਸਮੱਗਰੀ, ਪੈਸੇ ਸਮੇਤ ਸੜ ਗਈ। ਬੈਂਕ ਖੁੱਲ੍ਹਾ ਹੋਣ ਦੌਰਾਨ ਅਚਾਨਕ ਅੱਗ ਲਗ ਗਈ, […]

Continue Reading

ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ

ਸੋਨੀਪਤ, 15 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਹੋਲੀ ਦੀ ਰਾਤ ਨੂੰ ਇੱਕ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਰਾਤ 9.30 ਵਜੇ ਦੇ ਕਰੀਬ ਵਾਪਰੀ ਜਦੋਂ ਮੁੰਡਲਾਣਾ ਮੰਡਲ ਦੇ ਪ੍ਰਧਾਨ ਸੁਰੇਂਦਰ ਜਵਾਹਰ ਨੂੰ ਹਮਲਾਵਰ ਨੇ ਤਿੰਨ ਗੋਲੀਆਂ ਮਾਰ ਕੇ ਮਾਰ ਦਿੱਤਾ।ਪੁਲਿਸ ਅਨੁਸਾਰ ਇਹ ਕਤਲ ਜ਼ਮੀਨੀ […]

Continue Reading

ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕਾਰ ਦਾ ਭਿਆਨਕ ਹਾਦਸਾ, ਬਾਲ ਬਾਲ ਬਚੇ

ਨਵੀਂ ਦਿਲੀ 15 ਮਾਰਚ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਦਾ ਨੀਲ ਗਾਂ ਨਾਲ ਗੱਡੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਬੁਰੀ ਤਰ੍ਹਾਂ ਟੁੱਟ ਗਈ ਹੈ। ਬਚਾਅ ਇਹ ਰਿਹਾ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁਜ਼ਫਰਨਗਰ ਵਿੱਚ ਇਹ ਹਾਦਸਾ ਵਾਪਰਿਆ […]

Continue Reading