ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 869, 30-01-2026

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ […]

Continue Reading

ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਸਿਮਰਨਜੀਤ ਸਿੰਘ ਮਾਨ ਐਸਜੀਪੀਸੀ ਉਪਰ ਜਿੰਮੇਵਾਰੀ ਪੂਰੀ ਨਹੀਂ ਕਰਣ ਦੇ ਲਗਾਏ ਦੋਸ਼

ਨਵੀਂ ਦਿੱਲੀ, 29 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਸੰਬੰਧ ਵਿਚ ਜੋ ਹਾਈਕੋਰਟ ਦੇ ਹੁਕਮਾਂ ਅਧੀਨ ਪੰਜਾਬ ਸਰਕਾਰ ਵੱਲੋ ਜਾਂਚ ਲਈ ਸਿੱਟ ਕਾਇਮ ਕੀਤੀ ਗਈ ਹੈ । ਜਿਸ ਵੱਲੋ ਜਾਂਚ ਜਾਰੀ ਹੈ, ਉਸ ਨੂੰ ਐਸ.ਜੀ.ਪੀ.ਸੀ ਦੇ ਸੰਬੰਧਤ ਦਸਤਾਵੇਜ ਦੇਣ ਦੀ ਜਦੋ ਜਥੇਦਾਰ […]

Continue Reading

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਤੋਂ ਸਜਾਇਆ ਗਿਆ ਨਗਰ ਕੀਰਤਨ

ਨਵੀਂ ਦਿੱਲੀ, 29 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਫਤਹਿ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ […]

Continue Reading

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ

ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਨਾਲ ਨੈਤਿਕ ਤੌਰ ਤੇ ਮਿਲੇਗਾ ਮਜ਼ਬੂਤ ਸੁਨੇਹਾ ਨਵੀਂ ਦਿੱਲੀ, 29 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

ਨਵੀਂ ਦਿੱਲੀ 29 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਬੀਤੇ ਦਿਨੀਂ ਦਿੱਲੀ ਦੀ ਇਕ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ ਨੂੰ ਬਰੀ ਕਰਣ ਦੇ ਦਿੱਤੇ ਗਏ ਫੈਸਲੇ ਉਪਰ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗਹਿਰੀ ਹੈਰਾਨੀ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਸਿਆ ਦਿੱਲੀ ਸਮੇਤ ਦੇਸ਼ ਭਰ […]

Continue Reading

ਇੰਡੀਅਨ ਫੌਜ ਵਿਚ ਸਿੱਖਾਂ ਦੀ ‘ਭੈਰਵ ਬਟਾਲੀਅਨ’ ਬਣਾਉਣ ਦੇ ਮਨਸੂਬੇ ਸਿੱਖ ਰੈਜਮੈਟ ਦੇ ਫਖ਼ਰਨੂਮਾ ਇਤਿਹਾਸ ਨੂੰ ਮਿਟਾਉਣ ਦੀ ਸਾਜ਼ਿਸ਼: ਮਾਨ

ਨਵੀਂ ਦਿੱਲੀ, 29 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਇੰਡੀਆਂ ਦੀ ਬੀਜੇਪੀ-ਆਰ.ਐਸ.ਐਸ ਦੀ ਮੋਦੀ ਹਕੂਮਤ ਸਿੱਖ ਕੌਮ ਦੇ ਇਤਿਹਾਸ ਅਤੇ ਫ਼ੌਜ ਵਿਚ ਸਿੱਖ ਰੈਜਮੈਟ ਦੇ ਕੌਮਾਂਤਰੀ ਪੱਧਰ ਦੇ ਹੁਣ ਤੱਕ ਦੇ ਫਖ਼ਰਨੂਮਾ ਇਤਿਹਾਸ ਨੂੰ ਖ਼ਤਮ ਕਰਨ ਦੀ ਮੰਦਭਾਵਨਾ ਅਧੀਨ ਫ਼ੌਜ ਵਿਚ ਜੋ ਸਿੱਖਾਂ ਦੀ ਭਰਤੀ ਲਈ ਭੈਰਵ ਬਟਾਲੀਅਨ ਬਣਾਕੇ ਰੀਪਬਲਿਕ ਡੇਅ ਉਤੇ ਉਨ੍ਹਾਂ ਦੀ […]

Continue Reading

ਚਲਦੀ ਬੱਸ ਨੂੰ ਅਚਾਨਕ ਅੱਗ ਲੱਗੀ, 10 ਯਾਤਰੀ ਜ਼ਖਮੀ

ਨਵੀਂ ਦਿੱਲੀ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਇੱਕ ਵੱਡੇ ਸੜਕ ਹਾਦਸੇ ਦੌਰਾਨ ਇੱਕ ਨਿੱਜੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਯਾਤਰੀ ਘਬਰਾ ਗਏ ਅਤੇ ਸ਼ੋਰ ਮਚਾਉਣ ਲੱਗ ਪਏ। ਘਟਨਾ ਸਮੇਂ ਬੱਸ ਵਿੱਚ ਕੁੱਲ 36 ਯਾਤਰੀ ਸਵਾਰ ਸਨ। ਇਹ ਹਾਦਸਾ ਕਰਨਾਟਕ ਵਿੱਚ ਹੋਸਾਨਗਰ ਤੋਂ ਬੰਗਲੌਰ ਜਾ ਰਹੀ ਬੱਸ ਨਾਲ […]

Continue Reading

ਸੋਨਾ-ਚਾਂਦੀ ਦੀਆਂ ਕੀਮਤਾਂ ਨੇ ਤੋੜੇ ਪਿਛਲੇ ਸਾਰੇ ਰਿਕਾਰਡ

ਨਵੀਂ ਦਿੱਲੀ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਭਾਰਤ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦੋਵਾਂ ਵਿੱਚ ਕੀਮਤੀ ਧਾਤਾਂ ਵਿੱਚ ਪਹਿਲਾਂ ਕਦੇ ਨਾ ਦੇਖਣ ਨੂੰ ਮਿਲਣ ਵਾਲਾ ਵਾਧਾ ਹੋ ਰਿਹਾ ਹੈ। ਭਾਰਤ ਵਿੱਚ, ਸੋਨਾ ₹1.71 ਲੱਖ ਪ੍ਰਤੀ 10 ਗ੍ਰਾਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ ਕਿ […]

Continue Reading

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਸਕਾਰ ਅੱਜ

ਮੁੰਬਈ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਅੰਤਿਮ ਸਸਕਾਰ ਅੱਜ ਸਵੇਰੇ 11 ਵਜੇ ਬਾਰਾਮਤੀ ਦੇ ਵਿਦਿਆ ਪ੍ਰਤਿਸ਼ਠਾਨ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਉਨ੍ਹਾਂ ਦੀ ਦੇਹ ਨੂੰ ਵਿਦਿਆ ਪ੍ਰਤਿਸ਼ਠਾਨ ਅਤੇ ਉਨ੍ਹਾਂ ਦੇ ਜੱਦੀ ਪਿੰਡ, ਕੋਟੇਵਾੜੀ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਮਹਾਰਾਸ਼ਟਰ ਸਰਕਾਰ ਦਾ ਪੂਰਾ ਮੰਤਰੀ ਮੰਡਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 866, 29-01-2026

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ […]

Continue Reading