ਮੁੱਖਵਾਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-12-2025

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਐਸਜੀਪੀਸੀ ਸਮੇਤ ਸਮੂਹ ਪੰਥਕ ਰਾਜਨੀਤਿਕ ਅਤੇ ਧਾਰਮਿਕ ਜੱਥੇਬੰਦੀਆਂ ਨੂੰ ਇਕ ਵੱਡਾ ਅੰਦੋਲਨ ਸ਼ੁਰੂ ਕਰਣ ਦੀ ਅਪੀਲ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 12 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਇਕ ਪਾਸੇ ਨਵੰਬਰ 1984 ਵਿਚ ਹੋਏ ਹਜਾਰਾਂ ਸਿੱਖਾਂ ਦੇ ਕਤਲ ਕੇਸਾਂ ਵਿਚ ਨਾਮਜਦ ਇਕ ਮੁੱਖ ਦੋਸ਼ੀ ਬਲਵਾਨ ਖੋਖਰ ਨੂੰ ਕੁਝ ਦਿਨ ਪਹਿਲਾਂ ਪੈਰੋਲ ਦਿੱਤੀ ਗਈ ਉਪਰੰਤ ਬੀਤੇ ਦਿਨ ਆਸ਼ਿਸ਼ ਮਿਸ਼ਰਾ ਜੋ ਕਿ ਇਕ ਪੱਤਰਕਾਰ ਸਮੇਤ ਕੁਝ ਸਿੱਖਾਂ ਦਾ ਕਾਤਲ ਹੈ ਨੂੰ ਵੀਂ ਪੈਰੋਲ ਦੇ ਦਿੱਤੀ ਗਈ ਹੈ ਇਥੇ […]

Continue Reading

ਇੰਦੌਰ ਦੇ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਵਿਖੇ ਨਿਤਨੇਮ, ਪੰਜ ਗ੍ਰੰਥੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੀ ਸੰਥਿਆ ਹੋਵੇਗੀ ਸ਼ੁਰੂ

ਨਵੀਂ ਦਿੱਲੀ 12 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਇੰਦੌਰ ਦੇ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਸਿੰਘਾਂ ਵੱਲੋਂ ਨਿਤਨੇਮ, ਪੰਜ ਗ੍ਰੰਥੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੀ ਸੰਥਿਆ ਲੜੀਵਾਰ ਸੈਂਚੀਆਂ ਰਾਹੀਂ ਆਰੰਭ ਕੀਤੀ ਜਾ ਰਹੀ ਹੈ। ਭੇਜੀ ਗਈ ਜਾਣਕਾਰੀ ਮੁਤਾਬਿਕ 13 ਤਰੀਕ ਨੂੰ ਸਾਹਿਬ ਸ੍ਰੀ ਗੁਰੂ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਕਰੇਗੀ ਦਿੱਲੀ ਸਰਕਾਰ ਨੂੰ ਸਨਮਾਨਤ: ਕਾਲਕਾ, ਕਾਹਲੋਂ

ਨਵੀਂ ਦਿੱਲੀ, 12 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਕ ਮੈਂਬਰੀਆਂ ਨੂੰ ਨੌਕਰੀਆਂ ਦੇਣ […]

Continue Reading

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਜ਼ੋਨਲ ਖੇਡਾਂ ਵਿਚ ਜਿੱਤੇ 19 ਮੈਡਲ ਅਤੇ ਇਕ ਟ੍ਰਾਫੀ

ਨਵੀਂ ਦਿੱਲੀ 12 ਦਸੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਵਿਦਿਆਰਥੀਆਂ ਨੇ ਜੋਨਲ ਖੇਡਾਂ ਵਿਚ ਇਤਿਹਾਸ ਰਚਦਿਆ 19 ਮੈਡਲ ਅਤੇ ਇਕ ਟ੍ਰਾਫੀ ਜਿੱਤ ਕੇ ਸਕੂਲ ਦਾ ਮਾਨ ਵਧਾਇਆ ਹੈ । ਜੋਨਲ ਖੇਡਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ 19 ਮੈਡਲ ਅਤੇ ਖੇਡਾਂ ਵਿੱਚ ਇੱਕ ਟਰਾਫੀ ਪ੍ਰਾਪਤ ਕੀਤੀ ਹੈ, ਜੋ ਕਿ ਸ਼੍ਰੀ […]

Continue Reading

ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਦਿਹਾਂਤ 

ਚੰਡੀਗੜ੍ਹ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਅੱਜ ਸ਼ੁੱਕਰਵਾਰ ਨੂੰ 90 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸਵੇਰੇ 6:30 ਵਜੇ ਲਾਤੂਰ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਹ 2010 ਤੋਂ 2015 ਤੱਕ ਪੰਜਾਬ ਦੇ ਸਾਬਕਾ […]

Continue Reading

ਅਮਰੀਕੀ ਸੰਸਦ ‘ਚ ਮੋਦੀ-ਪੁਤਿਨ ਦੀ ਸੈਲਫੀ ਦਿਖਾ ਕੇ ਰਾਸ਼ਟਰਪਤੀ ਟਰੰਪ ਦੀ ਵਿਦੇਸ਼ ਨੀਤੀ ਦੀ ਆਲੋਚਨਾ

ਵਾਸ਼ਿੰਗਟਨ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਵੀ ਅਮਰੀਕਾ ਵਿੱਚ ਚਰਚਾ ਦਾ ਵਿਸ਼ਾ ਹੈ। ਇੱਕ ਅਮਰੀਕੀ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਦੀ ਇੱਕ ਸੈਲਫੀ ਤਸਵੀਰ ਦਿਖਾ ਕੇ ਰਾਸ਼ਟਰਪਤੀ ਟਰੰਪ ਦੀ ਵਿਦੇਸ਼ ਨੀਤੀ ਦੀ ਆਲੋਚਨਾ ਕੀਤੀ। ਅਮਰੀਕੀ ਪ੍ਰਤੀਨਿਧੀ ਸਿਡਨੀ ਕਮਲੇਗਰ-ਡੋਵ ਨੇ ਮੋਦੀ ਅਤੇ ਪੁਤਿਨ ਦੀ ਤਸਵੀਰ […]

Continue Reading

ਦਿੱਲੀ ਦੇ ਜ਼ਿਆਦਾਤਰ ਰੱਦ ਕੀਤੇ Ex MLA ਪੰਜਾਬ ‘ਚ ਬੈਠ ਕੇ ਆਪਣੀ ਸੇਵਾਮੁਕਤੀ ਦੀ ਯੋਜਨਾ ਬਣਾ ਰਹੇ : ਸਵਾਤੀ ਮਾਲੀਵਾਲ

ਨਵੀਂ ਦਿੱਲੀ, 12 ਦਸੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਇੱਕ ਵਾਰ ਫਿਰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦਿਆਂ, ਉਨ੍ਹਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਆਗੂਆਂ ‘ਤੇ ਗੰਭੀਰ ਦੋਸ਼ ਲਗਾਏ। ਰਾਜ ਸਭਾ ਵਿੱਚ ਕੇਜਰੀਵਾਲ ‘ਤੇ ਅਸਿੱਧੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੰਗ – 582, 12-12-2025

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ […]

Continue Reading

ਸੰਸਦ ਵਿਚ ਵਿਕਰਮਜੀਤ ਸਿੰਘ ਸਾਹਨੀ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ ਤੇ ਰਾਸ਼ਟਰ ਨਿਰਮਾਣ ਵਿੱਚ ਸਿੱਖਾਂ ਦੇ ਯੋਗਦਾਨ ਦਾ ਕਰਵਾਇਆ ਚੇਤਾ

ਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ‘ਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਫੇਰ ਪੱਕਾ ਕੀਤਾ ਹੈ।ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤ ਸਾਰੇ 30 ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ […]

Continue Reading