ਰਿਕਾਰਡ ਤੋੜ ਵਿੰਟਰ ਸਟ੍ਰੋਮ ਦੇ ਚਲਦਿਆਂ Air India ਨੇ ਨਿਊਯਾਰਕ ਅਤੇ ਨੇਵਾਰਕ ਲਈ ਰੱਦ ਕੀਤੀਆਂ ਉਡਾਣਾਂ

ਨਵੀ ਦਿੱਲੀ, 24 ਜਨਵਰੀ ,ਬੋਲੇ ਪੰਜਾਬ ਬਿਊਰੋ; ਅਮਰੀਕਾ ਇਸ ਸਮੇਂ ਇੱਕ ਰਿਕਾਰਡ ਤੋੜ ਵਿੰਟਰ ਸਟ੍ਰੋਮ ਦੀ ਲਪੇਟ ਵਿੱਚ ਹੈ ਬਰਫੀਲੇ ਤੂਫਾਨ ਦੀ ਚੇਤਾਵਨੀ ਜਾਰੀ ਕਰਦਿਆਂ ਰਾਸ਼ਟਰੀ ਮੌਸਮ ਸੇਵਾ (NWS) ਨੇ ਕਿਹਾ ਕਿ ਇਹ ਤੂਫਾਨ ਕੇਂਦਰੀ ਮੈਦਾਨਾਂ ਤੋਂ ਉੱਤਰ-ਪੂਰਬ ਤੱਕ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਭਾਰੀ ਬਰਫ਼ਬਾਰੀ, ਮੀਂਹ ਅਤੇ ਖ਼ਤਰਨਾਕ ਠੰਢ ਕਾਰਨ ਕਈ ਇਲਾਕਿਆਂ […]

Continue Reading

ਬੈਲਜੀਅਮ ਦੇ ਗੁਰੂਦੁਆਰਾ ਸਿੰਤਰੁਦਨ ਦੇ ਪ੍ਰਬੰਧ ਲਈ ਸਰਬਸੰਮਤੀ ਨਾਲ ਬਣੀ ਪੰਜ ਮੈਂਬਰੀ ਕਮੇਟੀ

ਨਵੀਂ ਦਿੱਲੀ 24 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਦੇ ਗੁਰੂਦੁਆਰਾ ਸੰਗਤ ਸਾਹਿਬ ਸਿੰਤਰੁਦਨ ਦੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਮੇਟੀ ਲਈ ਸਰਬਸੰਮਤੀ ਨਾਲ ਸੰਗਤਾਂ ਦੀ ਹਾਜ਼ਰੀ ਵਿਚ ਚੋਣ ਕੀਤੀ ਕੀਤੀ ਗਈ । ਸਰਬਸੰਮਤੀ ਨਾਲ ਚੁੰਨੀ ਗਈ ਨਵੀਂ ਕਮੇਟੀ ਪੰਜਪ੍ਰਧਾਨੀ ਮਰਿਆਦਾ ਨੂੰ ਸਮਰਪਿਤ ਕਰਦਿਆਂ ਪੰਜ ਸਿੰਘਾਂ ਦੀ ਚੋਣ ਕੀਤੀ ਗਈ ਜੋ ਕਿ ਆਪਸੀ ਸਹਿਮਤੀ […]

Continue Reading

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਵੂਡੂ ਕਰਨ ਵਾਲਾ ਸੁਭਾਨ ਰੰਗਰੀਜ਼ ਹੋਇਆ ਗ੍ਰਿਫਤਾਰ

ਨਵੀਂ ਦਿੱਲੀ 24 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗਾਜ਼ੀਆਬਾਦ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਵੂਡੂ ਕਰਨ ਵਾਲੇ ਸੁਭਾਨ ਰੰਗਰੀਜ਼ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਦੋਸ਼ੀ ਨੂੰ ਅੰਕੁਰ ਵਿਹਾਰ ਪੁਲਿਸ ਸਟੇਸ਼ਨ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ […]

Continue Reading

ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ

ਮੁੰਬਈ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਨਵੀਂ ਮੁੰਬਈ ਦੇ ਤਲੋਜਾ ਇੰਡਸਟਰੀਅਲ ਏਰੀਆ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।  ਅੱਗ ਦੀਆਂ […]

Continue Reading

PM ਮੋਦੀ ਨੇ 61,000 ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡੇ

ਨਵੀਂ ਦਿੱਲੀ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸ਼ਨੀਵਾਰ ਨੂੰ 18ਵੇਂ ਵਰਚੁਅਲ ਰੁਜ਼ਗਾਰ ਮੇਲੇ ਵਿੱਚ 61,000 ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡੇ। ਇਹ ਨਿਯੁਕਤੀਆਂ ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਕੀਤੀਆਂ ਗਈਆਂ। ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਥਾਵਾਂ ‘ਤੇ […]

Continue Reading

ਸ਼ਿਮਲਾ, ਕੁਫਰੀ ਤੇ ਨਾਰਕੰਡਾ ‘ਚ ਭਾਰੀ ਬਰਫਬਾਰੀ 

ਸ਼ਿਮਲਾ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਸ਼ੁੱਕਰਵਾਰ ਤੋਂ ਸ਼ੁਰੂ ਹੋਈ ਬਰਫ਼ਬਾਰੀ ਅੱਜ ਸ਼ਨੀਵਾਰ ਨੂੰ ਵੀ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਸ਼ਿਮਲਾ ਦੇ ਜਾਖੂ ਵਿੱਚ ਲਗਭਗ ਅੱਧਾ ਫੁੱਟ ਬਰਫ਼ ਪਈ ਹੈ, ਜਦੋਂ ਕਿ ਕੁਫ਼ਰੀ, ਨਾਰਕੰਡਾ ਅਤੇ ਨੇੜਲੇ ਸੈਲਾਨੀ ਸਥਾਨਾਂ ਵਿੱਚ ਇੱਕ […]

Continue Reading

PM ਮੋਦੀ ਅੱਜ 61000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

ਨਵੀਂ ਦਿੱਲੀ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 61000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਦੀ ਸ਼ੁਰੂਆਤ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਹੋਵੇਗੀ। ਉਹ ਅੱਜ ਸ਼ਨੀਵਾਰ ਨੂੰ 18ਵੇਂ ਰੋਜ਼ਗਾਰ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 61,000 ਤੋਂ […]

Continue Reading

ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਕਮਾਂਡਰ ਨੂੰ ਮਾਰ ਮੁਕਾਇਆ 

ਸ਼੍ਰੀਨਗਰ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਕਮਾਂਡਰ ਉਸਮਾਨ ਨੂੰ ਮਾਰ ਦਿੱਤਾ। ਇਹ ਮੁਕਾਬਲਾ ਬਿੱਲਾਵਰ ਖੇਤਰ ਵਿੱਚ ਹੋਇਆ। ਅੱਤਵਾਦੀਆਂ ਦੀ ਭਾਲ ਲਈ ਪਿਛਲੇ ਇੱਕ ਹਫ਼ਤੇ ਤੋਂ ਇੱਕ ਮੁਹਿੰਮ ਚੱਲ ਰਹੀ ਸੀ। ਉਸਮਾਨ ਪਿਛਲੇ ਦੋ ਸਾਲਾਂ ਤੋਂ ਡੋਡਾ-ਊਧਮਪੁਰ-ਕੌਠਾ ਖੇਤਰ ਵਿੱਚ ਹੋਰ ਅੱਤਵਾਦੀਆਂ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 688, 24-01-2026

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ […]

Continue Reading

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਜੈਸ਼ ਦਾ ਅੱਤਵਾਦੀ ਮਾਰਿਆ ਗਿਆ

ਕਠੂਆ 23 ਜਨਵਰੀ ,ਬੋਲੇ ਪੰਜਾਬ ਬਿਊਰੋ; ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਨਾਲ ਸਬੰਧਤ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਆਈਜੀਪੀ ਜੰਮੂ ਨੇ ਇਸਦੀ ਪੁਸ਼ਟੀ ਕੀਤੀ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਮਾਰੇ ਗਏ ਅੱਤਵਾਦੀ ਦਾ ਨਾਮ ਉਸਮਾਨ ਹੈ। ਅਧਿਕਾਰਤ ਪੁਸ਼ਟੀ ਦੀ ਉਡੀਕ ਹੈ। ਬਿੱਲਾਵਰ ਖੇਤਰ ਵਿੱਚ ਸੁਰੱਖਿਆ ਬਲਾਂ […]

Continue Reading