ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਤੋਂ ‘ਆਪ’ ਨੇਤਾ ਸਤੇਂਦਰ ਜੈਨ ਵਿਰੁੱਧ ਕਾਰਵਾਈ ਲਈ ਮਨਜ਼ੂਰੀ ਮੰਗੀ

ਨਵੀਂ ਦਿੱਲੀ, 14 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕਿਉਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਹੈ ਕਿ ਉਹ ‘ਆਪ’ ਨੇਤਾ ਸਤੇਂਦਰ ਜੈਨ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਲਈ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ।ਕੇਂਦਰੀ ਮੰਤਰਾਲੇ ਨੇ […]

Continue Reading

ਭਾਰਤ ਨੇ 16 ਬੰਗਲਾਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕੀਤਾ

ਨਵੀਂ ਦਿੱਲੀ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਦਿਆਂ, ਭਾਰਤ ਨੇ ਬੰਗਲਾਦੇਸ਼ ਦੇ 16 ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਇਹ ਵਿਅਕਤੀ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਭਾਰਤ ਵਿਚ ਰਹਿ ਰਹੇ ਸਨ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ।ਹਰਸ਼ ਸੰਘਵੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-02-2025,ਅੰਗ 723 Sachkhand Sri Harmandir Sahib Amritsar Vikhe Hoyea Amrit Wele Da Mukhwak Ang:723, 14-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)14-02-2025 ਤਿਲੰਗ ਘਰੁ ੨ ਮਹਲਾ ੫ ॥ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ13-02-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 ,13-02-2025, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)13-02-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ […]

Continue Reading

ਸੁਖਬੀਰ ਸਿੰਘ ਬਾਦਲ ਨੇ ਬੇਟੀ ਹਰਕੀਰਤ ਦੇ ਹੱਥ ਕੀਤੇ ਪੀਲੇ

ਚੰਡੀਗੜ੍ਹ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਵਰਗੀ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤਰੀ ਹਰਕੀਰਤ ਦੇ ਵਿਆਹ ਦੀਆਂ ਰਸਮਾਂ ਸਪੂੰਰਨ ਹੋਈਆਂ । ਇਸ ਦਰਮਿਆਨ ਹਰਕੀਰਤ ਕੌਰ ਬਾਦਲ ਦੇ ਵਿਆਹ ਨੂੰ ਲੈ ਕੇ ਮੰਗਲਵਾਰ ਨੂੰ ਦਿੱਲੀ ‘ਚ ਪਾਰਟੀ ਕੀਤੀ ਗਈ। ਇਸ ਦੌਰਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਜੀਤ ਸਿੰਘ ਮਜੀਠੀਆ ਪੰਜਾਬੀ […]

Continue Reading

ਮੁਫਤ ਸਹੂਲਤਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡੀ ਟਿੱਪਣੀ

ਮੁਫ਼ਤ ਰਾਸ਼ਨ ਮਿਲ ਰਿਹਾ ਇਸ ਲਈ ਲੋਕ ਕੰਮ ਕਰਨਾ ਨਹੀਂ ਚਾਹੁੰਦੇ ਨਵੀਂ ਦਿੱਲੀ, 12 ਫਰਵਰੀ, ਬੋਲੇ ਪੰਜਾਬ ਬਿਊਰੋ : ਲੋਕਾਂ ਨੂੰ ਮਿਲ ਰਹੀਆਂ ਮੁਫ਼ਤ ਸਹੂਲਤਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡੀ ਟਿੱਪਣੀ ਕੀਤੀ ਗਈ ਹੈ। ਸੁਪਰੀਕ ਕੋਰਟ ਨੇ ਮੁਫ਼ਤ ਮਿਲ ਰਹੀਆਂ ਚੀਜਾਂ ਨੂੰ ਲੈ ਕੇ ਨਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕ ਇਸ ਲਈ […]

Continue Reading

ਅਦਾਲਤ ਨੇ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ‘ਚ ਦੋਸ਼ੀ ਠਹਿਰਾਇਆ

ਨਵੀਂ ਦਿੱਲੀ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਹੋਇਆ ਸੀ। ਦੋਵੇਂ ਕਤਲ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਏ […]

Continue Reading

ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਸਤੇਂਦਰ ਦਾਸ ਨਹੀਂ ਰਹੇ

ਅਯੁੱਧਿਆ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਦਾ ਅੱਜ SGPGI, ਲਖਨਊ ਵਿਖੇ ਦਿਹਾਂਤ ਹੋ ਗਿਆ। ਹਸਪਤਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ 3 ਫਰਵਰੀ ਨੂੰ SGPGI ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬ੍ਰੇਨ ਸਟ੍ਰੋਕ ਹੋਣ ਤੋਂ ਬਾਅਦ ਨਿਊਰੋਲੋਜੀ ਵਾਰਡ ਐਚਡੀਯੂ ਵਿੱਚ ਰੱਖਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-02-2025,ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628, 12-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)12-02-2025 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ […]

Continue Reading

ਜੰਮੂ ਕਸ਼ਮੀਰ ’ਚ ਧਮਾਕਾ, ਦੋ ਜਵਾਨ ਸ਼ਹੀਦ, ਇਕ ਜ਼ਖਮੀ

ਨਵੀਂ ਦਿੱਲੀ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਜੰਮੂ ਕਸ਼ਮੀਰ ਵਿੰਚ ਐਲਓਸੀ ਦੇ ਨੇੜੇ ਆਈਈਡੀ ਧਮਾਕਾ ਹੋਣ ਕਾਰਨ ਦੋ ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਖਬਰਾਂ ਮੁਤਾਬਕ ਮੰਗਲਵਾਰ ਦੁਪਹਿਰ ਕਰੀਬ 3.30 ਵਜੇ ਜੰਮੂ ਜ਼ਿਲ੍ਹੇ ਦੇ ਖੌਰ ਥਾਣੇ ਅੰਦਰ ਕੇਰੀ ਬਟਲ ਖੇਤਰ ਵਿੱਚ ਐਲਓਸੀ ਦੇ ਨੇੜੇ ਆਈਈਡੀ ਧਮਾਕਾ ਹੋਹਿਆ। […]

Continue Reading