ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 525, 27-07-2026
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ […]
Continue Reading