ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਵਾਹਨ ਟਕਰਾਏ, ਚਾਰ ਲੋਕਾਂ ਦੀ ਮੌਤ, 17 ਜ਼ਖਮੀ

ਇੰਦੌਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇੰਦੌਰ ਦੇ ਨਜ਼ਦੀਕ ਮਾਨਪੁਰ ਦੇ ਭੈਰਵ ਘਾਟ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 17 ਤੋਂ ਵੱਧ ਲੋਕ ਜਖ਼ਮੀ ਹੋ ਗਏ। ਕੁਝ ਜਖ਼ਮੀਆਂ ਦੀ ਹਾਲਤ ਗੰਭੀਰ ਹੈ। ਹਾਦਸਾ ਟੈਂਪੂ ਟ੍ਰੈਵਲਰ ਅਤੇ ਟੈਂਕਰ ਦੇ ਟਕਰਾਉਣ ਕਾਰਨ ਵਾਪਰਿਆ। ਟ੍ਰੈਵਲਰ ਵਿੱਚ ਸਵਾਰ ਯਾਤਰੀ ਮਹਾਕਾਲ ਦਰਸ਼ਨ ਕਰਕੇ […]

Continue Reading

ਆਰਬੀਆਈ ਨੇ ਪੰਜ ਸਾਲ ਬਾਅਦ ਰੈਪੋ ਰੇਟ ਘਟਾਇਆ

ਨਵੀਂ ਦਿੱਲੀ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਆਰਬੀਆਈ ਗਵਰਨਰ ਨੇ ਐਮਪੀਸੀ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਰੈਪੋ ਰੇਟ ਵਿੱਚ 25 ਬੇਸਿਸ ਪੌਇੰਟ ਦੀ ਕਟੌਤੀ ਕੀਤੀ ਗਈ ਹੈ। ਇਸਨੂੰ 6.5% ਤੋਂ ਘਟਾ ਕੇ 6.25% ਕਰ ਦਿੱਤਾ ਗਿਆ ਹੈ। ਆਰਬੀਆਈ ਗਵਰਨਰ ਨੇ ਦੱਸਿਆ ਕਿ ਐਮਪੀਸੀ ਦੇ ਸਾਰੇ ਮੈਂਬਰਾਂ ਨੇ ਦਰ ਕਟੌਤੀ ਦੇ ਹੱਕ ਵਿੱਚ ਵੋਟ ਦਿੱਤਾ।ਗਵਰਨਰ […]

Continue Reading

ਇਨਕਮ ਟੈਕਸ ਭਰਨ ਵਾਲਿਆਂ ਦਾ ਮੁਫ਼ਤ ਰਾਸ਼ਨ ਹੋਵੇਗਾ ਬੰਦ

ਨਵੀਂ ਦਿੱਲੀ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇਨਕਮ ਟੈਕਸ ਵਿਭਾਗ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਤਹਿਤ ਅਯੋਗ ਲੋਕਾਂ ਨੂੰ ਲਾਭਪਾਤਰੀਆਂ ਦੀ ਸੂਚੀ ’ਚੋਂ ਹਟਾਉਣ ਲਈ ਖ਼ੁਰਾਕ ਮੰਤਰਾਲੇ ਦੇ ਨਾਲ ਅੰਕੜੇ ਸਾਂਝੇ ਕਰੇਗਾ।ਅਸਲ ’ਚ ਇਨਕਮ ਟੈਕਸ ਅਦਾ ਕਰਨ ਵਾਲੇ ਲੋਕ ਵੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਰਾਸ਼ਨ ਲੈ ਰਹੇ ਹਨ।
 ਜ਼ਿਕਰਯੋਗ ਹੈ […]

Continue Reading

ਦਾਜ ਲਈ ਤੰਗ ਕਰਨ ‘ਤੇ ਅਦਾਲਤ ਨੇ ਸਹੁਰਿਆਂ ਦੇ ਤਿੰਨ ਵਿਅਕਤੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ

ਬਰੇਲੀ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਾਜ ਦੀ ਮੰਗ ਪੂਰੀ ਨਾ ਹੋਣ ਤੇ ਪਤੀ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਫਾਸਟ ਟਰੈਕ ਕੋਰਟ ਨੇ ਤਿੰਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਿਹਾ ਹੈ ਕਿ ਪਿਆਰ ਦੇ ਨਾਮ ‘ਤੇ ਕਿਸੇ ਦੀ ਜਾਨ ਨਹੀਂ ਲਈ ਜਾਂਦੀ। ਪਤੀ-ਪਤਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-02-2025,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 07-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੫ ਮਾਘ (ਸੰਮਤ ੫੫੬ ਨਾਨਕਸ਼ਾਹੀ)07-02-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ […]

Continue Reading

ਮੱਧ ਪ੍ਰਦੇਸ਼ ‘ਚ ਫੌਜ ਦਾ ਫਾਈਟਰ ਪਲੇਨ ਹਾਦਸਾਗ੍ਰਸਤ

ਭੋਪਾਲ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਫੌਜ ਦਾ ਫਾਈਟਰ ਪਲੇਨ ਕਰੈਸ਼ ਹੋ ਗਿਆ। ਹਾਦਸੇ ਵਿੱਚ ਦੋਵਾਂ ਪਾਇਲਟਾਂ ਦੇ ਜਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਪਲੇਨ ਇਕ ਖੇਤ ਵਿੱਚ ਕਰੈਸ਼ ਹੋਇਆ, ਜਿਸ ਤੋਂ ਬਾਅਦ ਉਸ ਵਿੱਚ ਅੱਗ ਲੱਗ ਗਈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਘਟਨਾ ਸਥਾਨ ‘ਤੇ […]

Continue Reading

ਲਿਬੀਆ ‘ਚ ਫਸੇ 18 ਭਾਰਤੀ ਨਾਗਰਿਕ ਦਿੱਲੀ ਪਹੁੰਚੇ

ਨਵੀਂ ਦਿੱਲੀ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲਿਬੀਆ ਦੇ ਬੇਨਗਾਜ਼ੀ ਵਿੱਚ ਫਸੇ 18 ਭਾਰਤੀ ਨਾਗਰਿਕ ਅੱਜ ਸਵੇਰੇ ਸੁਰੱਖਿਅਤ ਤੌਰ ’ਤੇ ਵਾਪਸ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚੇ। ਕਈ ਹਫ਼ਤਿਆਂ ਤੋਂ ਵਿਦੇਸ਼ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਲੋਕਾਂ ਦੀ ਘਰ ਵਾਪਸੀ ਨੂੰ ਲੈ ਕੇ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ।ਸੂਤਰਾਂ ਦੇ ਮੁਤਾਬਕ […]

Continue Reading

ਭਾਰਤੀਆਂ ਨੂੰ ਡਿਪੋਰਟ ਕਰਨ ਸੰਬੰਧੀ ਵਿਦੇਸ਼ ਮੰਤਰੀ ਦਾ ਸੰਸਦ ਵਿੱਚ ਬਿਆਨ,ਪ੍ਰਕਿਰਿਆ ਕੋਈ ਨਵੀਂ ਨਹੀਂ

ਨਵੀਂ ਦਿੱਲੀ, 6 ਫਰਵਰੀ, ਬੋਲੇ ਪੰਜਾਬ ਬਿਊਰੋ : ਅਮਰੀਕਾ ਵੱਲੋਂ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਦੇ ਮਾਮਲੇ ਉਤੇ ਵਿਦੇਸ਼ ਮੰਤਰੀ ਵੱਲੋਂ ਅੱਜ ਸੰਸਦ ਵਿੱਚ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕੋਈ ਨਹੀਂ ਹੈ। ਅੱਜ ਤੋਂ ਪਹਿਲਾਂ ਵੀ ਜੋ ਲੋਕ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਦੂਜੇ ਦੇਸ਼ ਵਿੱਚ ਰਹਿੰਦੇ ਫੜ੍ਹੇ ਜਾਂਦੇ ਸਨ, […]

Continue Reading

ਟਰੈਕਟਰ ਪਲਟਣ ਕਾਰਨ 3 ਸਕੂਲੀ ਵਿਦਿਆਰਥੀਆਂ ਦੀ ਮੌਤ

ਛੱਤੀਸਗੜ੍ਹ , 6 ਫਰਵਰੀ,ਬੋਲੇ ਪੰਜਾਬ ਬਿਊਰੋ : ਧਮਤਰੀ ਜ਼ਿਲ੍ਹੇ ਵਿਚ ਇਕ ਟਰੈਕਟਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਉਸ ਵਿਚ ਸਵਾਰ ਤਿੰਨ ਸਕੂਲੀ ਵਿਦਿਆਰਥੀਆਂ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਿਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਬੁਧਵਾਰ ਨੂੰ ਜ਼ਿਲ੍ਹੇ ਦੇ ਕੁਰੂੜ […]

Continue Reading

ਅਮਰੀਕਾ ਵਲੋਂ ਭਾਰਤੀਆਂ ਨੂੰ ਡੀਪੋਰਟ ਕਰਨ ਦੇ ਮੁੱਦੇ ਉੱਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ, 6 ਫਰਵਰੀ,ਬੋੇਲੇ ਪੰਜਾਬ ਬਿਊਰੋ :ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ 104 ਭਾਰਤੀ ਬੁੱਧਵਾਰ ਨੂੰ ਭਾਰਤ ਪਰਤ ਆਏ। ਇਹ ਭਾਰਤੀ ਇੱਕ ਅਮਰੀਕੀ ਫੌਜੀ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਵਾਪਸੀ ਦੇ ਦੌਰਾਨ ਉਨ੍ਹਾਂ ਨੂੰ ਹੱਥਕੜੀਆਂ ਪਾਈਆਂ ਗਈਆਂ, ਜਿਸ ਕਾਰਨ ਇਹ ਮਾਮਲਾ ਸਿਆਸੀ ਮੌਰਚੇ ਤੇ ਤਿੱਖਾ ਰੂਪ ਧਾਰ ਚੁੱਕਾ ਹੈ।ਇਸ ਘਟਨਾ ਨੂੰ […]

Continue Reading