RBI ਵਲੋਂ ਪੇਟੀਐਮ ਪੇਮੈਂਟਸ ਬੈਂਕ ਦਾ ਲਾਇਸੈਂਸ ਰੱਦ 

ਮੁੰਬਈ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭਾਰਤੀ ਰਿਜ਼ਰਵ ਬੈਂਕ ਨੇ ਪੇਟੀਐਮ ਪੇਮੈਂਟਸ ਬੈਂਕ ਲਿਮਟਿਡ (ਪੀਪੀਬੀਐਲ) ਦਾ ਬੈਂਕਿੰਗ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। 24 ਅਪ੍ਰੈਲ ਤੋਂ ਪੇਟੀਐਮ ਪੇਮੈਂਟਸ ਬੈਂਕ ਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ। ਆਰਬੀਆਈ ਨੇ ਕਿਹਾ ਕਿ ਬੈਂਕ ਦੇ ਕੰਮਕਾਜ ਨੂੰ ਦੇਖਦੇ ਹੋਏ ਗਾਹਕਾਂ ਦੇ ਫੰਡ ਸੁਰੱਖਿਅਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 609, 25-04-2026

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ […]

Continue Reading

ਸਰਕਾਰ ਏ ਖ਼ਾਲਸਾ: ਇੱਕ ਪੁਨਰ ਚਿੰਤਨ ਵਿਸ਼ੇ ’ਤੇ ਕਰਵਾਇਆ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

ਗੁਰੂ ਸਿਧਾਂਤਾਂ ਅਤੇ ਵਡਿਆਈਆਂ ਨੂੰ ਬਰਕਰਾਰ ਰੱਖਣਾ ਮਨੁੱਖ ਦੀ ਧਾਰਮਿਕ ਅਤੇ ਨੈਤਿਕ ਜਿੰਮੇਵਾਰੀ : ਐਡਵੋਕੇਟ ਧਾਮੀ ਨਵੀਂ ਦਿੱਲੀ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਡਾਇਰੈਕਟਰੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਸਿੱਖਿਆ ਸਕੱਤਰ ਦੇ […]

Continue Reading

AAP ਨੂੰ ਵੱਡਾ ਝਟਕਾ : ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, 4 ਹੋਰ MP ਨਾਲ ਹੋਣ ਦਾ ਦਾਅਵਾ 

ਨਵੀਂ ਦਿੱਲੀ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨਾਲ ਸਬੰਧਤ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਇਹ ਦਾਅਵਾ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਭਾ ਸੰਸਦ ਮੈਂਬਰ ਸੰਦੀਪ ਪਾਠਕ, […]

Continue Reading

ਸ਼੍ਰੀਨਗਰ ‘ਚ ਹੋਟਲ ਦੀ ਲਿਫਟ ਡਿੱਗਣ ਕਾਰਨ 6 ਸੈਲਾਨੀ ਜ਼ਖਮੀ

ਸ਼੍ਰੀਨਗਰ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਸ਼੍ਰੀਨਗਰ ਵਿੱਚ ਇੱਕ ਹੋਟਲ ਦੀ ਲਿਫਟ ਡਿੱਗਣ ਕਾਰਨ ਛੇ ਸੈਲਾਨੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਹੈਦਰਪੁਰਾ ਖੇਤਰ ਵਿੱਚ ਇੱਕ ਨਵੇਂ ਬਣੇ ਹੋਟਲ ਵਿੱਚ ਵਾਪਰੀ। ਜ਼ਖਮੀ ਸੈਲਾਨੀਆਂ ਨੂੰ ਬਰਜ਼ੁੱਲਾ ਦੇ ਹੱਡੀਆਂ ਅਤੇ ਜੋੜਾਂ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। […]

Continue Reading

ਵੈੱਬ ਸਿਰੀਜ਼ ‘ਲਾਰੈਂਸ ਆਫ ਪੰਜਾਬ’ ਨਹੀਂ ਹੋਵੇਗੀ ਰਿਲੀਜ, ਭਾਰਤ ਸਰਕਾਰ ਨੇ ਰੋਕ ਲਗਾਈ

ਨਵੀਂ ਦਿੱਲੀ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ‘ਲਾਰੈਂਸ ਆਫ ਪੰਜਾਬ’ ਵੈੱਬ ਸਿਰੀਜ਼ ਰਿਲੀਜ਼ ਨਹੀਂ ਹੋਵੇਗੀ। ਭਾਰਤ ਸਰਕਾਰ ਵਲੋਂ ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ 27 ਅਪ੍ਰੈਲ ਨੂੰ ਓ.ਟੀ.ਟੀ. ਪਲੇਟਫਾਰਮ ਉੱਪਰ ਇਹ ਵੈੱਬ ਸਿਰੀਜ਼ ਰਿਲੀਜ਼ ਹੋਣੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਵੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦਾ […]

Continue Reading

ਪੱਛਮੀ ਬੰਗਾਲ ‘ਚ 92.72% ਤੇ ਤਾਮਿਲਨਾਡੂ ਵਿੱਚ 85.14% ਰਿਕਾਰਡ ਵੋਟਿੰਗ 

ਨਵੀਂ ਦਿੱਲੀ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਰਿਕਾਰਡ ਤੋੜ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ਵਿੱਚ ਪਹਿਲੇ ਪੜਾਅ ਵਿੱਚ 92.72% ਯੋਗ ਵੋਟਰਾਂ ਨੇ ਆਪਣੀ ਵੋਟ ਪਾਈ, ਜਿਸ ਵਿੱਚ ਰਾਜ ਦੀਆਂ 294 ਸੀਟਾਂ ਵਿੱਚੋਂ 152 ਸੀਟਾਂ ਸ਼ਾਮਲ ਸਨ। ਹਿੰਸਾ ਦੀਆਂ ਛੋਟੀਆਂ-ਛੋਟੀਆਂ ਘਟਨਾਵਾਂ ਵੀ ਸਾਹਮਣੇ ਆਈਆਂ, ਜਿਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 576, 24-04-2026

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ […]

Continue Reading

ਯੂਕੇ ਵਿਚ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦਿਵਾਉਣ ਲਈ ਸਿੱਖ ਫੈਡਰੇਸ਼ਨ ਕਰ ਰਹੀ ਹੈ ਅਗਵਾਈ

ਨਵੀਂ ਦਿੱਲੀ 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਸਰਕਾਰ ਦੁਆਰਾ ਸਿੱਖ ਵਿਰੋਧੀ ਨਫ਼ਰਤ ਨੂੰ ਸਹੀ ਢੰਗ ਨਾਲ ਮਾਨਤਾ ਦੇਣ ਅਤੇ ਉਸ ‘ਤੇ ਕਾਰਵਾਈ ਕਰਨ ਲਈ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਕੇਅਰ ਸਟਾਰਮਰ, ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਵਿੱਚ ਇਹ ਵਾਅਦਾ ਕੀਤਾ ਸੀ। ਪਿਛਲੇ ਸਾਲ ਅਕਤੂਬਰ ਵਿੱਚ ਓਲਡਬਰੀ ਅਤੇ ਵਾਲਸਾਲ ਵਿੱਚ […]

Continue Reading

ਭਾਰਤ ਜੱਗੀ ਜੋਹਲ ਉਪਰ ਦੋਸ਼ਾਂ ਨੂੰ ਵਾਪਸ ਲੈ ਕੇ ਬਿਨਾਂ ਦੇਰੀ ਕਰੇ ਰਿਹਾਅ: ਸੰਯੁਕਤ ਰਾਸ਼ਟਰ ਮਾਹਿਰ

ਨਵੀਂ ਦਿੱਲੀ 23 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਸ਼ਟਰ ਦੇ ਮਾਹਿਰਾਂ ਨੇ ਬੁੱਧਵਾਰ ਨੂੰ ਚੇਤਾਵਨੀ ਦਿੱਤੀ ਕਿ ਸਕਾਟਲੈਂਡ ਦੇ ਇੱਕ ਸਿੱਖ ਜਗਤਾਰ ਸਿੰਘ ਜੱਗੀ ਜੋਹਲ ਬਲੌਗਰ ਅਤੇ ਅਧਿਕਾਰ ਕਾਰਕੁਨ ਦੀ ਭਾਰਤ ਵੱਲੋਂ ਸਾਲਾਂ ਤੋਂ ਨਜ਼ਰਬੰਦੀ “ਮਨੋਵਿਗਿਆਨਕ ਤਸ਼ੱਦਦ” ਦੇ ਬਰਾਬਰ ਹੈ, ਜਿਸਦੇ ਨਾਲ ਉਸਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ। ਜਗਤਾਰ ਸਿੰਘ ਜੌਹਲ […]

Continue Reading