GOVT ਨੇ 17 ਸੀਨੀਅਰ IAS /IRS ਅਧਿਕਾਰੀਆਂ ਦੇ ਕੀਤੇ ਤਬਾਦਲੇ ਤੇ ਨਿਯੁਕਤੀਆਂ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : GOVT ਨੇ 17 ਸੀਨੀਅਰ IAS /IRS ਅਧਿਕਾਰੀਆਂ ਦੇ ਕੀਤੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ

Continue Reading

ਲੋਕਤੰਤਰ ਦੇ ਚੌਥਾ ਥੰਮ ਪੰਜਾਬ ਦੇ ਪੱਤਰਕਾਰ ਦਿੱਲੀ ਪੁਲਿਸ ਨੇ ਰਾਤ ਭਰ ਬਣਾਏ ਬੰਦੀ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਸਟੇਟ ਦੀਆਂ ਜਨਰਲ ਚੋਣਾਂ 5 ਜਨਵਰੀ ਨੂੰ ਹੋ ਰਹੀਆਂ ਹਨ , ਜਿਸ ਕਾਰਨ ਭਾਰਤੀ ਚੋਣ ਕਮਿਸ਼ਨ ਦੇ ਅਧੀਨ ਦਿੱਲੀ ਪੁਲਿਸ ਸਮੇਤ  ਸਾਰੀ ਸਰਕਾਰੀ ਮਸ਼ੀਨਰੀ ਹੈ ।  ਪਿਛਲੇ ਤਿੰਨ ਦਿਨ ਤੋਂ ਲਗਾਤਾਰ ਦਿੱਲੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਦੀ ਲਗਾਤਾਰ ਰਿਪੋਰਟਿੰਗ […]

Continue Reading

ਇਸ ਸਦੀ ਦੀ ਤ੍ਰਾਸਦੀ ਬਣਿਆ: ਮਹਾਂ ਕੁੰਭ

ਮੀਡੀਏ ਦੀ ਖਾਮੋਸ਼ੀ, ਯੂਪੀ ਸਰਕਾਰ ਦੀ ਲਾਪ੍ਰਵਾਹੀ! ਇਸ ਸਦੀ ਦਾ ਮਹਾਂ ਕੁੰਭ ਤ੍ਰਾਸਦੀ ਬਣ ਕੇ ਰਹਿ ਗਿਆ ਹੈ। ਯੂਪੀ ਦੇ ਇਲਾਹਾਬਾਦ ਸ਼ਹਿਰ ਦੇ ਉਸ ਸਥਾਨ ਉੱਤੇ ਇਹ ਘਟਨਾ ਪੁੰਨਿਆਂ ਦੀ ਰਾਤ ਨੂੰ ਵਾਪਰੀ, ਜਦੋਂ ਸ਼ਰਧਾਲੂਆਂ ਦੀ ਭੀੜ ਵਿੱਚ ਭਗਦੜ ਮੱਚ ਗਈ ਇਸ ਭਗਦੜ ਵਿੱਚ ਕਿੰਨੇ ਸ਼ਰਧਾਲੂਆਂ ਦੀ ਮੌਤ ਹੋਈ ਹੈ। ਇਸ ਬਾਰੇ ਯੂਪੀ ਸਰਕਾਰ ਖਾਮੋਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 665

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-02-2025,ਅੰਗ 665 Sachkhand Sri Harmandir Sahib Amritsar Vikhe Hoyea Amrit Wele Da Mukhwak Ang: 665, 02-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੦ ਮਾਘ (ਸੰਮਤ ੫੫੬ ਨਾਨਕਸ਼ਾਹੀ)02-02-2025 ਧਨਾਸਰੀ ਮਹਲਾ ੩ ॥ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ […]

Continue Reading

‘ਆਪ‘ ਦੇ 8 ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ: 1 ਫਰਵਰੀ, ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਟਿਕਟਾਂ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਅੱਠ ਮੌਜੂਦਾ ਵਿਧਾਇਕ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਵਿੱਚ ਭਾਵਨਾ ਗੌੜ, ਰੋਹਿਤ ਮਹਿਰੌਲੀਆ, ਗਿਰੀਸ਼ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਆਂਗਣਵਾੜੀ ਤੇ ਔਰਤਾਂ ਲਈ ਕੀਤਾ ਅਹਿਮ ਐਲਾਨ

ਨਵੀਂ ਦਿੱਲੀ, 1 ਫਰਵਰੀ, ਬੋਲੇ ਪੰਜਾਬ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਇਸ ਬੱਜਟ ਵਿੱਚ ਉਨ੍ਹਾਂ ਨੇ ਆਂਗਨਵਾੜੀਆਂ ਤੇ ਔਰਤਾਂ ਲਈ ਕੁਝ ਐਲਾਨ ਕੀਤੇ ਹਨ। ਇਹ ਐਲਾਨ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਦੀਆਂ 5 ਲੱਖ ਔਰਤਾਂ ਲਈ ਹਨ।ਇਹ ਯੋਜਨਾ ਉਨ੍ਹਾਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਠ ਨਕਸਲੀ ਮਾਰੇ ਗਏ

ਬੀਜਾਪੁਰ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਛੱਤੀਸ਼ਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਗੰਗਲੂਰ ਥਾਣਾ ਖੇਤਰ ਦੇ ਟੋਡਕਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ‘ਚ ਅੱਠ ਨਕਸਲੀ ਮਾਰੇ ਗਏ। ਸੂਤਰਾਂ ਮੁਤਾਬਕ ਮਾਰੇ ਗਏ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਜਵਾਨਾਂ ਨੇ ਬਰਾਮਦ ਕਰ ਲਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਇਸ […]

Continue Reading

ਬਜਟ ‘ਚ ਬੀਮਾ ਖੇਤਰ ‘ਚ ਸਿੱਧੇ ਵਿਦੇਸ਼ੀ ਨਿਵੇਸ਼ ਦੀ ਸੀਮਾ ਸੌ ਫੀਸਦੀ ਕਰਨ ਦਾ ਐਲਾਨ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਬਜਟ ਪੇਸ਼ ਕੀਤਾ। ਇਸ ਸਮੇਂ ਦੌਰਾਨ ਉਨ੍ਹਾਂ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਬੀਮਾ ਖੇਤਰ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਮਾ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੀ ਸੀਮਾ 74% ਤੋਂ ਵਧਾ ਕੇ 100% ਕੀਤੀ ਜਾਵੇਗੀ।ਬੀਮਾ ਖੇਤਰ ਲਈ ਵਧੀ […]

Continue Reading

ਬਜਟ ‘ਚ 12 ਲੱਖ ਰੁਪਏ ਤੱਕ ਦੀ ਆਮਦਨੀ ਟੈਕਸ ਦੇ ਦਾਇਰੇ ਤੋਂ ਬਾਹਰ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਮੱਧ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ 12 ਲੱਖ ਰੁਪਏ ਤੱਕ ਦੀ ਆਮਦਨੀ ਟੈਕਸ ਦੇ ਦਾਇਰੇ ਤੋਂ ਬਾਹਰ ਹੋਵੇਗੀ। ਵਿੱਤ ਮੰਤਰੀ ਨੇ ਸਿੱਧੇ ਕਰ ’ਤੇ ਬਜਟ ਵਿਚ ਕਿਹਾ ਕਿ ਨਵੇਂ ਆਮਦਨ ਟੈਕਸ ਬਿੱਲਵਿਚ ਨਿਆਂ ਦੀ ਭਾਵਨਾ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।ਵਿੱਤ ਮੰਤਰੀ ਨੇ ਕਿਹਾ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ’ਚ ਕਿਸਾਨਾਂ ਤੇ ਨੌਜਵਾਨਾਂ ਲਈ ਕੀਤੇ ਅਹਿਮ ਐਲਾਨ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਭਾਸ਼ਣ ਦੇ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੈਡੀਕਲ ਟੂਰਿਜ਼ਮ ਲਈ ਆਸਾਨ ਵੀਜ਼ਾ ਦਿੱਤਾ ਜਾਵੇਗਾ। ਇਸ ਨਾਲ ਵੀਜ਼ਾ ਨਿਯਮਾਂ ਨੂੰ ਸਰਲ ਬਣਾਇਆ ਜਾਵੇਗਾ।ਵਿੱਤ ਮੰਤਰੀ ਨੇ ਕਿਹਾ ਕਿ ਕੈਂਸਰ ਨੂੰ ਹਰਾਉਣ ਲਈ ਡੇਅ ਕੇਅਰ ਕੈਂਸਰ ਸੈਂਟਰ ਖੋਲ੍ਹੇ ਜਾਣਗੇ।ਗਰੀਬਾਂ ਲਈ ਵੱਡਾ ਐਲਾਨ ਕਰਦੇ ਹੋਏ ਵਿੱਤ […]

Continue Reading