ਸਰਨਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਪਾਸੋਂ ਸੀਸਗੰਜ ਗੁਰਦੁਆਰਾ ਦੇ ਹੈਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਅਤੇ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਕਿ ਸੀਸਗੰਜ ਸਾਹਿਬ ਗੁਰਦੁਆਰਾ ਸਾਹਿਬ ਦੇ ਗਿਆਨੀ ਹਰਨਾਮ ਸਿੰਘ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਕੀਤੀ ਜਾਵੇ। ਸਰਨਾ ਨੇ ਆਪਣੀ ਚਿੱਠੀ ਵਿੱਚ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਮਨਜਿੰਦਰ ਸਿਰਸਾ […]

Continue Reading

ਆਮ ਆਦਮੀ ਪਾਰਟੀ ਵਿਧਾਇਕ ਦੇ ਪੁੱਤ ਨੂੰ ਪੁਲਿਸ ਅੱਗੇ ਧੌਂਸ ਦਿਖਾਉਣੀ ਪਈ ਮਹਿੰਗੀ, ਬੁਲਟ ਜ਼ਬਤ

ਨਵੀਂ ਦਿੱਲੀ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਫੜਿਆ ਹੈ ਜੋ ਬੁਲੇਟ ਦੇ ਮੌਡੀਫਾਈਡ ਸਾਈਲੈਂਸਰ ਨਾਲ ਉੱਚੀ ਆਵਾਜ਼ ਕਰ ਰਹੇ ਸਨ। ਇਨ੍ਹਾਂ ਨੌਜਵਾਨਾਂ ‘ਚੋਂ ਇਕ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦਾ ਪੁੱਤਰ ਹੈ।ਪੁਲਿਸ ਅਨੁਸਾਰ ਦੋ ਲੜਕੇ ਇਕ ਮੋਟਰਸਾਈਕਲ ‘ਤੇ ਦੇਖੇ ਗਏ, ਜੋ ਗਲਤ ਸਾਈਡ ਤੋਂ ਆ ਰਹੇ ਸਨ ਤੇ ਬੁਲੇਟ […]

Continue Reading

ਮਹਿੰਗਾਈ ਤੋਂ ਰਾਹਤ, ਅਮੂਲ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਨਵੀਂ ਦਿੱਲੀ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਅਮੂਲ ਦੁੱਧ ਦੇ ਖਪਤਕਾਰਾਂ ਲਈ ਖੁਸ਼ਖਬਰੀ ਹੈ। ਅਮੂਲ ਨੇ ਪੰਜਾਬ ਸਣੇ ਦੇਸ਼ ਭਰ ‘ਚ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਆਮ ਲੋਕਾਂ ਲਈ ਇਹ ਰਾਹਤ ਦੀ ਖਬਰ ਹੈ। ਅਮੂਲ ਨੇ ਅਮੂਲ ਗੋਲਡ ਪ੍ਰਾਈਸ, ਅਮੂਲ ਤਾਜ਼ਾ ਅਤੇ ਟੀ ਸਪੈਸ਼ਲ ਮਿਲਕ ਦੇ ਰੇਟ ਘਟਾਏੇ ਹਨ।ਅਮੂਲ ਨੇ ਦੇਸ਼ ਭਰ ਵਿੱਚ ਇੱਕ ਲੀਟਰ […]

Continue Reading

ਫੌਜ ਦੀ ਹਥਿਆਰ ਫੈਕਟਰੀ ‘ਚ ਧਮਾਕਾ, 5 ਲੋਕਾਂ ਦੀ ਮੌਤ

ਮੁੰਬਈ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਮਹਾਰਾਸ਼ਟਰ ਦੇ ਭੰਡਾਰਾ ‘ਚ ਅੱਜ ਸ਼ੁੱਕਰਵਾਰ ਸਵੇਰੇ ਫੌਜ ਦੀ ਹਥਿਆਰ ਫੈਕਟਰੀ ‘ਚ ਧਮਾਕਾ ਹੋਇਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅਸਮਾਨ ਵਿੱਚ ਉੱਠਦਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ […]

Continue Reading

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਭਾਰਤ ਪਹੁੰਚੇ, ਗਣਤੰਤਰ ਦਿਵਸ ਸਮਾਰੋਹ ‘ਚ ਕਰਨਗੇ ਸ਼ਿਰਕਤ

ਨਵੀਂ ਦਿੱਲੀ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਬੀਤੀ ਰਾਤ ਭਾਰਤ ਦੌਰੇ ਉੱਤੇ ਨਵੀਂ ਦਿੱਲੀ ਪਹੁੰਚੇ। ਇੱਥੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਵਿਦੇਸ਼ ਰਾਜ ਮੰਤਰੀ ਪਵਿੱਤਰਾ ਮਾਰਗੇਰੀਟਾ ਨੇ ਕੀਤਾ।ਰਾਸ਼ਟਰਪਤੀ ਸੁਬਿਆਂਤੋ ਇਸ ਵਾਰ ਭਾਰਤ ਦੇ 76ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਨ ਆਏ ਹਨ। ਇਹ […]

Continue Reading

ਮਸ਼ਹੂਰ ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ ਨੂੰ ਅਦਾਲਤ ਨੇ ਸੁਣਾਈ ਤਿੰਨ ਮਹੀਨੇ ਦੀ ਸਜ਼ਾ

ਮੁੰਬਈ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਮਸ਼ਹੂਰ ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ ਨੂੰ ਮੁੰਬਈ ਦੀ ਅਦਾਲਤ ਨੇ ਲੰਬੇ ਸਮੇਂ ਤੋਂ ਚੱਲ ਰਹੇ ਚੈਕ ਬਾਊਂਸ ਮਾਮਲੇ ਵਿਚ ਤਿੰਨ ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਅਦਾਲਤੀ ਫ਼ੈਸਲੇ ਨਾਲ ਕਈ ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦਾ ਅੰਤ ਹੋ ਗਿਆ। ਉਨ੍ਹਾਂ ਦੇ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ […]

Continue Reading

ਦੇਰ ਰਾਤ ਕਈ ਵਾਹਨ ਆਪਸ ਵਿੱਚ ਟਕਰਾਏ, ਤਿੰਨ ਲੋਕਾਂ ਦੀ ਮੌਤ

ਲਖਨਊ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਅਯੁੱਧਿਆ ਰੋਡ ‘ਤੇ ਰਿੰਗ ਰੋਡ ‘ਤੇ ਵਾਪਰਿਆ, ਜਿੱਥੇ ਇਕ ਵੈਨ ਅਣਪਛਾਤੇ ਵਾਹਨ ਨਾਲ ਟਕਰਾ ਕੇ ਦੋ ਟਰੱਕਾਂ ਵਿਚਕਾਰ ਆ ਗਈ। ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ।ਬੀਬੀਡੀ ਥਾਣੇ ਤੋਂ ਮੌਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-01-2025,ਅੰਗ 684 Sachkhand Sri Harmandir Sahib Amritsar Vikhe Hoyea Amrit Wele Da Mukhwak Ang: 684, 24-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੧ ਮਾਘ (ਸੰਮਤ ੫੫੬ ਨਾਨਕਸ਼ਾਹੀ)24-01-2025 ਧਨਾਸਰੀ ਮਹਲਾ ੫ ॥ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ […]

Continue Reading

ਪੰਜਾਬ ਪੁਲਿਸ ਨੇ ਵਾਪਸ ਲਈ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ

 ਨਵੀਂ ਦਿੱਲੀ, 23 ਜਨਵਰੀ ,ਬੋਲੇ ਪੰਜਾਬ ਬਿਊਰੋ – ਪੰਜਾਬ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਦਿੱਲੀ ਪੁਲਿਸ ਦੇ ਇਤਰਾਜ਼ ਤੋਂ ਬਾਅਦ ਲਿਆ ਗਿਆ, ਜਿਸਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਕੇਜਰੀਵਾਲ ਨੂੰ ਜ਼ੈੱਡ-ਪਲੱਸ ਸੁਰੱਖਿਆ ਪ੍ਰਾਪਤ ਹੈ, ਜਿਸ ਵਿੱਚ 63 ਕਰਮਚਾਰੀਆਂ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਵਿਜੀਲੈਂਸ ਦੀ ਰੇਡ ਦੌਰਾਨ ਮਿਲੇ ਕਰੋੜਾਂ ਰੁਪਏ

ਪਟਨਾ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਘਰ ਛਾਪਾ ਮਾਰਨ ਉਤੇ ਕਰੋੜਾਂ ਰੁਪਏ ਦੇ ਨੋਟਾਂ ਦਾ ਢੇਰ ਮਿਲੇ ਹਨ। ਪੈਸੇ ਗਿਣਨ ਲਈ ਮਸ਼ੀਨ ਮੰਗਾਉਣੀ ਪਈ ਹੈ। ਬਿਹਾਰ ਦੇ ਬੇਤੀਆ ਵਿੱਚ ਵਿਜੀਲੈਂਸ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਜਨੀਸ਼ਕਾਂਤ ਪ੍ਰਵੀਨ ਦੇ ਘਰ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਕੈਸ਼ ਬਰਾਮਦ ਹੋਇਆ […]

Continue Reading